ਪੰਜਾਬ ਦਾ ਇੱਕ ਹੋਰ ਜਵਾਨ ਸਰਹੱਦ ’ਤੇ ਸ਼ਹੀਦ! 9 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ, 7 ਮਹੀਨੇ ਪਹਿਲਾਂ ਪਿਤਾ ਦਾ ਦੇਹਾਂਤ
- by Preet Kaur
- September 19, 2024
- 0 Comments
ਬਿਉਰੋ ਰਿਪੋਰਟ – ਰੂਪਨਗਰ ਦਾ ਲਾਂਸ ਨਾਇਕ ਬਲਜੀਤ ਸਿੰਘ ਸ਼ਹੀਦ ਹੋ ਗਿਆ ਹੈ। 9 ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ, ਪਤਨੀ ਅਮਨਦੀਪ ਕੌਰ ਦੇ ਹੱਥਾਂ ਦਾ ਚੂੜਾ ਵੀ ਨਹੀਂ ਉਤਰਿਆਂ ਸੀ ਜਦੋਂ ਉਸਨੇ ਪਤੀ ਨੂੰ ਅੰਤਿਮ ਵਿਦਾਈ ਦਿੱਤੀ। ਸਿਰਫ ਇੰਨਾਂ ਹੀ ਨਹੀਂ, ਸ਼ਹੀਦ ਦੇ ਪਿਤਾ ਦਾ ਵੀ 7 ਮਹੀਨੇ ਪਹਿਲਾਂ ਦਿਹਾਂਤ ਹੋਇਆ ਸੀ।
PM ਮੋਦੀ ਦੇ ਦੌਰੇ ਤੋਂ ਪਹਿਲਾਂ ਅਮਰੀਕੀ ਅਦਾਲਤ ਨੇ ਭਾਰਤ ਨੂੰ ਭੇਜਿਆ ਸੰਮਨ, ਵਿਦੇਸ਼ ਮੰਤਰਾਲੇ ਨੇ ਦਿੱਤਾ ਜਵਾਬ
- by Preet Kaur
- September 19, 2024
- 0 Comments
ਬਿਉਰੋ ਰਿਪੋਰਟ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਮਰੀਕਾ ਫੇਰੀ ਤੋਂ ਠੀਕ ਪਹਿਲਾਂ ਇੱਕ ਅਮਰੀਕੀ ਅਦਾਲਤ ਨੇ ਭਾਰਤ ਨੂੰ ਸੰਮਨ ਭੇਜਿਆ ਹੈ। ਇਹ ਸੰਮਨ ਸਿੱਖਸ ਫਾਸ ਜਸਟਿਸ ਜਥੇਬੰਦੀ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮਾਂ ਨਾਲ ਸਬੰਧਿਤ ਹਨ। ਪੰਨੂ ਨੇ ਉਸ ਦੇ ਕਤਲ ਦੀ ਸਾਜ਼ਿਸ਼ ਨੂੰ ਲੈ ਕੇ ਅਮਰੀਕੀ ਅਦਾਲਤ ਵਿੱਚ
ਕੈਨੇਡਾ ਨੇ ਫਿਰ ਭਾਰਤ ਤੇ ਲਗਾਇਆ ਵੱਡਾ ਇਲਜ਼ਾਮ!
- by Manpreet Singh
- September 19, 2024
- 0 Comments
ਬਿਊਰੋ ਰਿਪੋਰਟ – ਭਾਰਤ ਅਤੇ ਕੈਨੇਡਾ (INDO-CANADA RELATION) ਦੇ ਸਬੰਧ ਪਹਿਲਾਂ ਹੀ ਚੰਗੇ ਨਹੀਂ ਹਨ ਪਰ ਹੁਣ ਇਕ ਵਾਰ ਦੋਵੇਂ ਦੇਸ਼ਾਂ ਵਿਚ ਕੁੜੱਤਣ ਵਧਦੀ ਹੋਈ ਨਜ਼ਰ ਆ ਰਹੀ ਹੈ। ਕੈਨੇਡਾ ਸਰਕਾਰ (CANADA GOVERNMENT) ਨੇ ਇਕ ਵਾਰ ਇਰ ਭਾਰਤ ‘ਤੇ ਵੱਡਾ ਇਲਜ਼ਾਮ ਲਗਾਇਆ ਹੈ। ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ (CSIM)ਨੇ ਕਿਹਾ ਹੈ ਕਿ ਭਾਰਤ ਚੀਨ ਨਾਲ ਮਿਲ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖ਼ਿਲਾਫ਼ FIR ਦਰਜ! LOP ਰਾਹੁਲ ਗਾਂਧੀ ਖ਼ਿਲਾਫ਼ ਕੀਤੀ ਟਿੱਪਣੀ ਦਾ ਮਾਮਲਾ
- by Preet Kaur
- September 19, 2024
- 0 Comments
ਬਿਉਰੋ ਰਿਪੋਰਟ: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖ਼ਿਲਾਫ਼ FIR ਦਰਜ ਕੀਤੀ ਗਈ ਹੈ। ਇਹ ਮਾਮਲਾ ਲੋਕ ਸਭਾ ਵਿੱਚ ਵਿਰੋਧ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਉਨ੍ਹਾਂ ਵੱਲੋਂ ਕੀਤੀਆਂ ਸਖ਼ਤ ਟਿੱਪਣੀਆਂ ਨਾਲ ਸਬੰਧਿਤ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਭਾਰਤ ਵਿਚ ਸਿੱਖਾਂ ਦੀ ਸਥਿਤੀ ਬਾਰੇ ਅਮਰੀਕਾ ਵਿੱਚ ਦਿੱਤੇ ਬਿਆਨ ਨੂੰ ਲੈ ਕੇ ਰਵਨੀਤ ਸਿੰਘ ਬਿੱਟੂ ਲਗਾਤਾਰ
ਮਤਰੇਏ ਪਿਤਾ ਨੇ ਕੀਤਾ 11 ਸਾਲ ਦੇ ਪੁੱਤਰ ਦਾ ਕਤਲ
- by Gurpreet Singh
- September 19, 2024
- 0 Comments
ਸਰਦੂਲਗੜ੍ਹ ਦੇ ਵਾਰਡ ਨੰਬਰ 1 ਵਿੱਚ ਰਹਿੰਦੇ ਇਕ ਵਿਅਕਤੀ ਨੇ ਆਪਣੇ 11 ਸਾਲਾਂ ਮਤਰੇਏ ਪੁੱਤ ਦਾ ਕਤਲ ਕਰ ਦਿੱਤਾ। ਮ੍ਰਿਤਕ ਬੱਚੇ ਦੇ ਮਾਮੇ ਵਕੀਲ ਸਿੰਘ ਪੁੱਤਰ ਪਾਲ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਹਰਪ੍ਰੀਤ ਕੌਰ ਜੋ ਕਿ ਪਹਿਲਾਂ ਪਿੰਡ ਰੋੜਾਂਵਾਲੀ ਦੇ ਗੁਰਪ੍ਰੀਤ ਸਿੰਘ ਨਾਲ ਵਿਆਹੀ ਹੋਈ ਸੀ ਅਤੇ ਭੈਣ ਦੀ ਕੁੱਖੋਂ ਦੋ ਬੱਚੇ ਲੜਕੀ
ਜਲੰਧਰ ਦਾ ਨੌਜਵਾਨ ਬ੍ਰਿਟਸ਼ ਆਰਮੀ ‘ਚ ਭਰਤੀ ਹੋਇਆ…ਪੰਜਾਬ ਦਾ ਨਾਮ ਕੀਤਾ ਰੌਸ਼ਨ
- by Gurpreet Singh
- September 19, 2024
- 0 Comments
ਦੁਨੀਆ ਵਿੱਚ ਸ਼ਾਇਦ ਹੀ ਕੋਈ ਅਜਿਹਾ ਦੇਸ਼ ਹੋਣਾ ਜਿੱਥੇ ਪੰਜਾਬੀਆਂ ਆਪਣੇ ਨਾਮ ਦੇ ਝੰਡੇ ਨਾ ਗੱਡੇ ਹੋਣ। ਪੰਜਾਬੀਆਂ ਨੇ ਹਰ ਦੇਸ਼ ਵਿੱਚ ਵੱਖਰੀ ਭਾਸ਼ਾ ਹੇਣ ਦੇ ਬਾਵਜੂਦ ਸਖਤ ਮਿਹਨਤਾ ਦੇ ਸਦਕਾ ਵੱਡੀਆ ਪੁਲਾਂਘਾਂ ਪੱਟੀਆਂ ਹਨ। ਅਜਿਹਾ ਇੱਕ ਮਾਮਲਾ ਯੂਕੇ ਤੋਂ ਸਾਹਮਣੇ ਆਇਆ ਹੈ ਜਿੱਥੇ ਬ੍ਰਿਟਸ਼ ਆਰਮੀ ‘ਚ ਪੰਜਾਬ ਦਾ ਨੌਜਵਾਨ ਭਰਤੀ ਹੋਇਆ ਹੈ। ਪੰਜਾਬ ਦੇ ਜੰਮਪਲ
ਪੰਜਾਬ ਦੇ ਇਸ ਸ਼ਹਿਰ ‘ਚ ਚੱਲੀਆਂ ਗੋਲੀਆਂ! ਲੋਕ ਸਹਿਮੇ
- by Manpreet Singh
- September 19, 2024
- 0 Comments
ਬਿਊਰੋ ਰਿਪੋਰਟ – ਡੇਰਾਬੱਸੀ (Derabassi) ਵਿਚ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ ਹੈ। ਪ੍ਰਾਪਤ ਹੋਈ ਜਾਣਾਕਰੀ ਮੁਤਾਬਕ ਡੇਰਾਬੱਸੀ ਵਿਚ ਥਾਣੇ ਦੇ ਪਿਛਲੇ ਪਾਸੇ ਇਕ ਇਮੀਗਰੇਸ਼ਨ ਸੈਂਟਰ (Immigration Centre) ਹੈ, ਜਿਸ ਦੇ ਮਾਲਕ ਨੂੰ ਇਹ ਹਮਲਾਵਰ ਫਿਰੌਤੀ ਦੀ ਚਿੱਠੀ ਦੇਣ ਲਈ ਆਏ ਸਨ। ਹਮਲਾਵਰ ਨੇ ਇੰਮੀਗਰੇਸ਼ਨ ਸੈਂਟਰ ਵਿਚ ਦਾਖਲ ਹੋ ਕੇ ਪਹਿਲਾਂ ਕਾਊਂਟਰ ‘ਤੇ ਬੈਠੀ ਲੜਕੀ ਨੂੰ
