International

ਹੁਣ ਅਸੈਂਬਲੀ ‘ਚ ਵੀ ਪੰਜਾਬੀ ਬੋਲ ਸਕਣਗੇ ਐਮਪੀ

ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਮੈਂਬਰ ਹੁਣ ਸਦਨ ਵਿੱਚ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਪੰਜਾਬੀ ਸਮੇਤ ਘੱਟੋ-ਘੱਟ ਚਾਰ ਸਥਾਨਕ ਭਾਸ਼ਾਵਾਂ ਵਿੱਚ ਬੋਲ ਸਕਣਗੇ। ਇਸ ਸਬੰਧੀ ਸੋਧ ਕੀਤੀ ਗਈ ਹੈ। ਪਾਕਿਸਤਾਨ ਦੀ ਪੰਜਾਬ ਅਸੈਂਬਲੀ ਵਿੱਚ ਸੋਧਾਂ ਤੋਂ ਬਾਅਦ, ਸੰਸਦ ਮੈਂਬਰ ਹੁਣ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਪੰਜਾਬੀ ਸਮੇਤ ਘੱਟੋ-ਘੱਟ ਚਾਰ ਦੇਸੀ ਭਾਸ਼ਾਵਾਂ ਵਿੱਚ ਸਦਨ ਵਿੱਚ ਆਪਣੇ

Read More
India

ਇੱਕ ਵਾਰ ਫਿਰ ਸੰਸਦ ਭਵਨ ਦੀ ਸੁਰੱਖਿਆ ਨੂੰ ਸੰਨ੍ਹ ਲਾਉਣ ਦੀ ਕੋਸ਼ਿਸ਼, ਤਿੰਨ ਗ੍ਰਿਫ਼ਤਾਰ

ਭਾਰਤ ਦੀ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ ਹੈ। ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਨੇ ਫਰਜ਼ੀ ਆਧਾਰ ਕਾਰਡ ਬਣਾ ਕੇ ਸੰਸਦ ਕੰਪਲੈਕਸ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਤਿੰਨ ਮਜ਼ਦੂਰ ਗ੍ਰਿਫ਼ਤਾਰ ਕੀਤੇ ਹਨ। CISF ਨੇ ਦੱਸਿਆ ਕਿ ਤਿੰਨੋਂ ਗੇਟ ਨੰਬਰ 3 ਤੋਂ ਸੰਸਦ ਭਵਨ ਵਿੱਚ

Read More
Punjab

1993 ਦੇ ਝੂਠੇ ਪੁਲਿਸ ਮੁਕਾਬਲੇ ’ਚ ਸਾਬਕਾ DIG ਅਤੇ ਸਾਬਕਾ DSP ਦੋਸ਼ੀ ਕਰਾਰ

1993 ਦੇ ਝੂਠੇ ਪੁਲਿਸ ਮੁਕਾਬਲੇ ਵਿਚ ਗੁਲਸ਼ਨ ਕੁਮਾਰ ਦੀ ਹੋਈ ਮੌਤ ਅਤੇ ਉਸ ਦੀ ਲਾਸ਼ ਨੂੰ ਲਾਵਾਰਸ ਦਸ ਕੇ ਸਸਕਾਰ ਕਰਨ ਦੇ ਦੋਸ਼ ’ਚ ਸਾਬਕਾ ਡੀ.ਆਈ.ਜੀ ਦਿਲਬਾਗ ਸਿੰਘ ਨੂੰ ਮੁਹਾਲੀ ਵਿਚਲੀ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਰਾਕੇਸ਼ ਕੁਮਾਰ ਗੁਪਤਾ ਦੀ ਅਦਾਲਤ ਵਲੋਂ ਕਤਲ ਦੀ ਧਾਰਾ 302, 364, 218 ਅਤੇ ਸਾਬਕਾ ਡੀ.ਐਸ.ਪੀ ਗੁਰਬਚਨ ਸਿੰਘ ਨੂੰ

Read More
Lok Sabha Election 2024 Punjab

ਲੋਕ ਸਭਾ ਚੋਣਾਂ ’ਚ ਖ਼ਰਾਬ ਪ੍ਰਦਰਸ਼ਨ ਮਗਰੋਂ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਨੂੰ ਦਿੱਤੀ ਸਲਾਹ

ਲੋਕ ਸਭਾ ਚੋਣਾਂ 2024 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਖ਼ਰਾਬ ਪ੍ਰਦਰਸ਼ਨ ਦੀ ਬਹੁਤ ਚਰਚਾ ਹੋ ਰਹੀ ਹੈ। ਬੀਜੇਪੀ ਨਾਲ ਗਠਜੋੜ ਤੋੜਨ ਤੋਂ ਬਾਅਦ ਪਾਰਟੀ ਸਿਰਫ ਇੱਕ ਸੀਟ ਹਾਸਲ ਕਰਨ ਵਿੱਚ ਹੀ ਕਾਮਯਾਬ ਹੋ ਸਕੀ ਹੈ। ਇਸ ਸਬੰਧੀ ਬਹੁਤ ਸਾਰੇ ਟਕਸਾਲੀ ਲੀਡਰਾਂ ਦੇ ਬਿਆਨ ਸਾਹਮਣੇ ਆਏ ਤੇ ਹੁਣ ਬੀਬੀ ਜਗੀਰ ਕੌਰ ਨੇ ਵੀ ਇਸ ’ਤੇ ਟਿੱਪਣੀ

Read More
India International

ਨੇਪਾਲ ਨੇ ਭਾਰਤ ਸਮੇਤ 11 ਦੇਸ਼ਾਂ ਤੋਂ ਆਪਣੇ ਰਾਜਦੂਤਾਂ ਨੂੰ ਵਾਪਸ ਬੁਲਾਇਆ

ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਦੇ ਦਿੱਲੀ ਆਉਣ ਤੋਂ ਪਹਿਲਾਂ ਨੇਪਾਲ ਸਰਕਾਰ ਨੇ ਭਾਰਤ ਅਤੇ ਅਮਰੀਕਾ ਸਮੇਤ 11 ਦੇਸ਼ਾਂ ਵਿੱਚ ਕੰਮ ਕਰ ਰਹੇ ਆਪਣੇ ਰਾਜਦੂਤਾਂ ਨੂੰ ਵਾਪਸ ਬੁਲਾ ਲਿਆ ਹੈ। ਨੇਪਾਲੀ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਵੱਲੋਂ ਪਾਰਟੀ ਨਾਲੋਂ ਨਾਤਾ ਤੋੜ ਕੇ ਕੇਪੀ ਸ਼ਰਮਾ ਓਲੀ ਨਾਲ ਹੱਥ ਮਿਲਾਉਣ ਤੋਂ ਤਿੰਨ ਮਹੀਨੇ

Read More
Punjab

ਪੱਛਮੀ ਗੜਬੜੀ ਨੇ ਬਦਲਿਆ ਪੰਜਾਬ ਦਾ ਮੌਸਮ, ਅੱਜ ਫਿਰ ਮੀਂਹ ਦੇ ਆਸਾਰ! 8 ਜ਼ਿਲ੍ਹਿਆਂ ’ਚ ‘ਅਲਰਟ’

ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਮੌਸਮ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ 3 ਦਿਨਾਂ ‘ਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ‘ਚ ਲਗਭਗ 4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸਥਿਤੀ ਇਹ ਹੈ ਕਿ ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.3 ​​ਡਿਗਰੀ ਹੇਠਾਂ ਚਲਾ ਗਿਆ ਹੈ। ਜਦੋਂ ਕਿ ਪਿਛਲੇ 24 ਘੰਟਿਆਂ

Read More
Others

ਜਿਵੇਂ ਦੀ ਤਿਵੇਂ ਬਣੀ ਰਹੇਗੀ EMI, ਲਗਾਤਾਰ ਅੱਠਵੀਂ ਵਾਰ ਰੈਪੋ ਦਰ ਵਿੱਚ ਕੋਈ ਬਦਲਾਅ ਨਹੀਂ

ਭਾਰਤੀ ਰਿਜ਼ਰਵ ਬੈਂਕ ਨੇ ਲਗਾਤਾਰ ਅੱਠਵੀਂ ਵਾਰ ਰੈਪੋ ਦਰ ਨੂੰ 6.5 ਫੀਸਦੀ ‘ਤੇ ਰੱਖਿਆ ਹੈ। MPC ਦੀ ਮੀਟਿੰਗ ਤੋਂ ਬਾਅਦ ਕੇਂਦਰੀ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਇਹ ਜਾਣਕਾਰੀ ਦਿੱਤੀ। ਵਿੱਤੀ ਸਾਲ 2024-25 ਲਈ MPC ਦੀ ਦੂਜੀ ਮੀਟਿੰਗ 5 ਅਪ੍ਰੈਲ ਨੂੰ ਸ਼ੁਰੂ ਹੋਈ ਸੀ। ਕੇਂਦਰੀ ਰਿਜ਼ਰਵ ਬੈਂਕ ਨੇ ਆਖਰੀ ਵਾਰ ਫਰਵਰੀ 2023 ਵਿੱਚ ਰੈਪੋ ਦਰ

Read More
Punjab

ਕੌਣ ਹੈ ਕੁਲਵਿੰਦਰ ਕੌਰ, ਜਿਸਨੇ ਕੰਗਨਾ ਰਾਣੌਤ ਨੂੰ ਮਾਰਿਆ ਥੱਪੜ

ਚੰਡੀਗੜ੍ਹ : ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੀਆਈਐਸਐਫ ਦੀ ਮਹਿਲਾ ਕਰਮਚਾਰੀ ਵਜੋਂ ਥੱਪੜ ਮਾਰਿਆ ਗਿਆ। ਇਹ ਘਟਨਾ ਉਦੋਂ ਵਾਪਰੀ ਜਦੋਂ ਕੰਗਨਾ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਜਾ ਰਹੀ ਸੀ। ਜਿਸ ਤੋਂ ਬਾਅਦ ਮਹਿਲਾ ਕਰਮਚਾਰੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ‘ਤੇ ਕੰਗਨਾ ਦੇ ਬਿਆਨ

Read More