Punjab

ਜਲੰਧਰ ਦੇ ਸਨੌਰਾ ਪੁੱਲ ਨੇੜੇ ਵਾਪਰਿਆ ਹਾਦਸਾ, ਕਾਰ ਗਰਿੱਲਾਂ ‘ਚ ਫਸੀ

ਜਲੰਧਰ (Jalandhar) ‘ਚ ਵੱਡਾ ਸੜਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਸਨੌਰਾ ਪੁੱਲ ਨੇੜੇ ਇਹ ਹਾਦਸਾ ਵਾਪਰਿਆ ਹੈ। ਸਨੌਰਾ ਪੁੱਲ ਉੱਤੇ ਤੇਜ ਰਫਤਾਰ ਕਾਰ ਹਾਦਸੇ ਦਾ ਸ਼ਿਕਾਰ ਹੋਈ ਹੈ। ਕਾਰ ਦੀ ਰਫਤਾਰ ਇੰਨੀ ਤੇਜ ਸੀ ਕਿ ਕਾਰ ਗਰਿੱਲਾਂ ਵਿੱਚ ਜਾ ਵੱਜੀ। ਜਾਣਕਾਰੀ ਮੁਤਾਬਕ ਕਾਰ ਵਿੱਚ 3

Read More
Punjab

ਕਾਂਗਰਸ ਨੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ‘ਚੋਂ ਕੱਢਿਆ

ਪੰਜਾਬ ‘ਚ ਕਾਂਗਰਸ ਨੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਹ ਫੈਸਲਾ ਲਿਆ ਹੈ। ਦਰਸ਼ਨ ਸਿੰਘ ਬਰਾੜ ਦੇ ਪੁੱਤਰ ਕਮਲਜੀਤ ਸਿੰਘ ਬਰਾੜ ਨੇ ਕਾਂਗਰਸ ਤੋਂ ਬਾਗੀ ਹੋ ਕੇ ਲੁਧਿਆਣਾ ਤੋਂ ਲੋਕ ਸਭਾ ਚੋਣ ਲੜੀ ਸੀ। ਰਾਜਾ ਵੜਿੰਗ ਇੱਥੋਂ ਕਾਂਗਰਸ ਦੇ ਉਮੀਦਵਾਰ

Read More
India International

ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਗੁਆਂਢੀ ਦੇਸ਼ਾਂ ਨੂੰ ਦਿੱਤਾ ਸੱਦਾ

ਲੋਕ ਸਭਾ ਚੋਣਾਂ ‘ਚ NDA ਦੀ ਜਿੱਤ ਤੋਂ ਬਾਅਦ ਨਰਿੰਦਰ ਮੋਦੀ (Narinder Modi) 8 ਜੂਨ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਇਸ ਸਮਾਰੋਹ ਲਈ ਭਾਰਤ ਦੇ ਗੁਆਂਢੀ ਦੇਸ਼ਾਂ ਦੇ ਨੇਤਾਵਾਂ ਨੂੰ ਸੱਦਾ ਪੱਤਰ ਭੇਜਿਆ ਜਾਵੇਗਾ। ਇਨ੍ਹਾਂ ਵਿੱਚ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਨੇਪਾਲ

Read More
India Lok Sabha Election 2024

ਹੁਣ 8 ਜੂਨ ਨੂੰ ਸਹੁੰ ਨਹੀਂ ਚੁੱਕਣਗੇ ਨਰੇਂਦਰ ਮੋਦੀ! ਐਨ ਮੌਕੇ ’ਤੇ ਬਦਲੀ ਤਾਰੀਖ਼

ਲੋਕ ਸਭਾ ਚੋਣਾਂ 2024 ਦੇ ਨਤੀਜੇ ਜਾਰੀ ਹੋਣ ਤੋਂ ਬਾਅਦ ਦਿੱਲੀ ਵਿੱਚ ਸਰਕਾਰ ਬਣਾਉਣ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਨਰੇਂਦਰ ਮੋਦੀ 9 ਜੂਨ ਨੂੰ ਸ਼ਾਮ 6 ਵਜੇ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਇਸ ਤੋਂ ਪਹਿਲਾਂ ਸਹੁੰ ਚੁੱਕਣ ਦੀ ਤਰੀਕ 8 ਜੂਨ ਤੈਅ ਕੀਤੀ ਗਈ ਸੀ।

Read More
Punjab

ਸੰਗਰੂਰ ‘ਚ ਏਟੀਐਮ ਨੂੰ ਲੱਗੀ ਅੱਗ

ਸੰਗਰੂਰ ਦੇ ਬੱਸ ਸਟੈਂਡ (Sangrur Bus Stand) ਸਥਿਤ ਐਕਸਿਸ ਬੈਂਕ ਦੇ ਏਟੀਐਮ (ATM) ਵਿੱਚ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਅੱਗ ਇੰਨੀ ਭਿਆਨਕ ਹੈ ਕਿ ਇਸ ਨੇ ਪੂਰੇ ਏਟੀਐਮ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕੁਝ ਦੇਰ ਵਿੱਚ ਹੀ ਬੈਂਕ ਦੀ ਏ.ਟੀ.ਐਮ ਮਸ਼ੀਨ ਨੂੰ ਵੀ ਅੱਗ ਲੱਗ ਗਈ ਅਤੇ ਸਾਰੀ ਮਸ਼ੀਨ ਸੜ

Read More
Punjab

ਦਰੱਖਤ ਦਾ ਟਾਹਣਾ ਵੱਜਣ ਕਾਰਨ ਨੌਜਵਾਨ ਦੀ ਹੋਈ ਮੌਤ

ਪੰਜਾਬ (Punjab) ਵਿੱਚ ਬੀਤੇ ਕੱਲ੍ਹ ਚੱਲੀ ਤੇਜ਼ ਹਨੇਰੀ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਦਾ ਰਿਹਾ ਹੈ ਕਿ ਚੱਲੀ ਤੇਜ਼ ਹਨੇਰੀ ਕਾਰਨ ਇਕ ਦਰੱਖਤ ਸੜਕ ’ਤੇ ਡਿੱਗ ਗਿਆ ਸੀ, ਜਿਸ ਦਾ ਟਾਹਣਾ ਇਕ ਨੌਜਵਾਨ ‘ਤੇ ਵੱਜਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਵਿਪਨਦੀਪ ਸਿੰਘ ਉਮਰ

Read More
Lok Sabha Election 2024 Punjab

ਪੰਜਾਬ ’ਚ ਚੋਣ ਰੰਜ਼ਿਸ਼ ਕਰਕੇ ਕਤਲ! ਘਰ ਦੇ ਬਾਹਰ ਲੱਗਾ ਬੂਥ ਨਾ ਹਟਾਉਣ ’ਤੇ ਕੀਤਾ ਹਮਲਾ

ਜ਼ਿਲ੍ਹਾ ਮੁਕਤਸਰ ਵਿੱਚ ਹਲਕਾ ਲੰਬੀ ਦੇ ਪਿੰਡ ਕੱਖਾਂਵਾਲੀ ‘ਚ ਲੋਕ ਸਭਾ ਚੋਣਾਂ ਦੀ ਵੋਟਿੰਗ ਦੌਰਾਨ ਇਕ ਘਰ ਦੇ ਸਾਹਮਣੇ ਕਾਂਗਰਸ ਦਾ ਬੂਥ ਨਾ ਹਟਾਉਣ ਨੂੰ ਲੈ ਕੇ ਦੋ ਸਕੇ ਭਰਾਵਾਂ ‘ਤੇ ਹਮਲਾ ਕਰ ਦਿੱਤਾ ਗਿਆ, ਜਿਸ ‘ਚੋਂ ਇੱਕ, ਗੁਰਮੀਤ ਰਾਮ ਦੀ ਮੌਤ ਹੋ ਗਈ। ਜਦਕਿ ਉਸ ਦਾ ਦੂਜਾ ਭਰਾ ਮਨਜੀਤ ਰਾਮ ਗੰਭੀਰ ਜ਼ਖ਼ਮੀ ਹੋ ਗਿਆ।

Read More
Punjab Religion

ਤੀਜੇ ਘੱਲੂਘਾਰੇ ਦੀ 40ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਈ ਸਿੱਖ ਰਾਜ ਦੀ ਗੱਲ

ਜੂਨ 1984 ‘ਚ ਹੋਏ ਸਿੱਖ ਕਤਲੇਆਮ ਦੀ 40ਵੀਂ ਵਰ੍ਹੇ ਗੰਢ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਜਿਸ ਵਿੱਚ ਉਹਨਾਂ ਖ਼ਾਲਸਾ ਰਾਜ ਦੀ ਗੱਲ ਕੀਤੀ। 1. ਸਭ ਤੋਂ ਪਹਿਲਾਂ ਉਹਨਾਂ ਕਿਹਾ ਕਿ ਸਿੱਖ

Read More
Lok Sabha Election 2024 Punjab

ਜਾਣੋ ਸਰਬਜੀਤ ਸਿੰਘ ਖ਼ਾਲਸਾ ਨੂੰ ਕਿਸ ਦਾ ਆਇਆ ਵੱਡਾ ਆਫ਼ਰ?

ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕਰਨ ਵਾਲੇ ਸਰਬਜੀਤ ਸਿੰਘ ਖ਼ਾਲਸਾ ਅੱਜ 1984 ਘੱਲੂਘਾਰੇ ਦੀ 40ਵੀਂ ਵਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਹਨਾਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਤੇ ਬਾਅਦ ਵਿਚ ਮੀਡੀਆ ਨਾਲ ਵੀ ਗੱਲਬਾਤ ਕੀਤੀ। ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਹੁਣ ਉਹ ਸੰਸਦ ਵਿਚ ਬੇਅਦਬੀਆਂ ਨੇ ਮੁੱਦੇ ਚੁੱਕਣਗੇ।

Read More