ਸੰਗਰੂਰ ‘ਚ ਏਟੀਐਮ ਨੂੰ ਲੱਗੀ ਅੱਗ
- by Manpreet Singh
- June 6, 2024
- 0 Comments
ਸੰਗਰੂਰ ਦੇ ਬੱਸ ਸਟੈਂਡ (Sangrur Bus Stand) ਸਥਿਤ ਐਕਸਿਸ ਬੈਂਕ ਦੇ ਏਟੀਐਮ (ATM) ਵਿੱਚ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਅੱਗ ਇੰਨੀ ਭਿਆਨਕ ਹੈ ਕਿ ਇਸ ਨੇ ਪੂਰੇ ਏਟੀਐਮ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕੁਝ ਦੇਰ ਵਿੱਚ ਹੀ ਬੈਂਕ ਦੀ ਏ.ਟੀ.ਐਮ ਮਸ਼ੀਨ ਨੂੰ ਵੀ ਅੱਗ ਲੱਗ ਗਈ ਅਤੇ ਸਾਰੀ ਮਸ਼ੀਨ ਸੜ
ਦਰੱਖਤ ਦਾ ਟਾਹਣਾ ਵੱਜਣ ਕਾਰਨ ਨੌਜਵਾਨ ਦੀ ਹੋਈ ਮੌਤ
- by Manpreet Singh
- June 6, 2024
- 0 Comments
ਪੰਜਾਬ (Punjab) ਵਿੱਚ ਬੀਤੇ ਕੱਲ੍ਹ ਚੱਲੀ ਤੇਜ਼ ਹਨੇਰੀ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਦਾ ਰਿਹਾ ਹੈ ਕਿ ਚੱਲੀ ਤੇਜ਼ ਹਨੇਰੀ ਕਾਰਨ ਇਕ ਦਰੱਖਤ ਸੜਕ ’ਤੇ ਡਿੱਗ ਗਿਆ ਸੀ, ਜਿਸ ਦਾ ਟਾਹਣਾ ਇਕ ਨੌਜਵਾਨ ‘ਤੇ ਵੱਜਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਵਿਪਨਦੀਪ ਸਿੰਘ ਉਮਰ
ਪੰਜਾਬ ’ਚ ਚੋਣ ਰੰਜ਼ਿਸ਼ ਕਰਕੇ ਕਤਲ! ਘਰ ਦੇ ਬਾਹਰ ਲੱਗਾ ਬੂਥ ਨਾ ਹਟਾਉਣ ’ਤੇ ਕੀਤਾ ਹਮਲਾ
- by Preet Kaur
- June 6, 2024
- 0 Comments
ਜ਼ਿਲ੍ਹਾ ਮੁਕਤਸਰ ਵਿੱਚ ਹਲਕਾ ਲੰਬੀ ਦੇ ਪਿੰਡ ਕੱਖਾਂਵਾਲੀ ‘ਚ ਲੋਕ ਸਭਾ ਚੋਣਾਂ ਦੀ ਵੋਟਿੰਗ ਦੌਰਾਨ ਇਕ ਘਰ ਦੇ ਸਾਹਮਣੇ ਕਾਂਗਰਸ ਦਾ ਬੂਥ ਨਾ ਹਟਾਉਣ ਨੂੰ ਲੈ ਕੇ ਦੋ ਸਕੇ ਭਰਾਵਾਂ ‘ਤੇ ਹਮਲਾ ਕਰ ਦਿੱਤਾ ਗਿਆ, ਜਿਸ ‘ਚੋਂ ਇੱਕ, ਗੁਰਮੀਤ ਰਾਮ ਦੀ ਮੌਤ ਹੋ ਗਈ। ਜਦਕਿ ਉਸ ਦਾ ਦੂਜਾ ਭਰਾ ਮਨਜੀਤ ਰਾਮ ਗੰਭੀਰ ਜ਼ਖ਼ਮੀ ਹੋ ਗਿਆ।
ਤੀਜੇ ਘੱਲੂਘਾਰੇ ਦੀ 40ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਈ ਸਿੱਖ ਰਾਜ ਦੀ ਗੱਲ
- by Gurpreet Singh
- June 6, 2024
- 0 Comments
ਜੂਨ 1984 ‘ਚ ਹੋਏ ਸਿੱਖ ਕਤਲੇਆਮ ਦੀ 40ਵੀਂ ਵਰ੍ਹੇ ਗੰਢ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਜਿਸ ਵਿੱਚ ਉਹਨਾਂ ਖ਼ਾਲਸਾ ਰਾਜ ਦੀ ਗੱਲ ਕੀਤੀ। 1. ਸਭ ਤੋਂ ਪਹਿਲਾਂ ਉਹਨਾਂ ਕਿਹਾ ਕਿ ਸਿੱਖ
ਜਾਣੋ ਸਰਬਜੀਤ ਸਿੰਘ ਖ਼ਾਲਸਾ ਨੂੰ ਕਿਸ ਦਾ ਆਇਆ ਵੱਡਾ ਆਫ਼ਰ?
- by Gurpreet Singh
- June 6, 2024
- 0 Comments
ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕਰਨ ਵਾਲੇ ਸਰਬਜੀਤ ਸਿੰਘ ਖ਼ਾਲਸਾ ਅੱਜ 1984 ਘੱਲੂਘਾਰੇ ਦੀ 40ਵੀਂ ਵਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਹਨਾਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਤੇ ਬਾਅਦ ਵਿਚ ਮੀਡੀਆ ਨਾਲ ਵੀ ਗੱਲਬਾਤ ਕੀਤੀ। ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਹੁਣ ਉਹ ਸੰਸਦ ਵਿਚ ਬੇਅਦਬੀਆਂ ਨੇ ਮੁੱਦੇ ਚੁੱਕਣਗੇ।
ਸੁਪਰੀਮ ਕੋਰਟ ਦਾ ਹੁਕਮ – “ਦਿੱਲੀ ਨੂੰ ਪਾਣੀ ਦੇਵੇ ਹਿਮਾਚਲ, ਹਰਿਆਣਾ ਕਰੇ ਮਦਦ!” 5 ਦਿਨਾਂ ’ਚ ਮੰਗੀ ਰਿਪੋਰਟ
- by Preet Kaur
- June 6, 2024
- 0 Comments
ਦਿੱਲੀ ਵਿੱਚ ਪਾਣੀ ਦੇ ਸੰਕਟ ਕਾਰਨ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਸੀ ਕਿ ਹਰਿਆਣਾ, ਹਿਮਾਚਲ ਤੇ ਉੱਤਰ ਪ੍ਰਦੇਸ਼ ਨੂੰ ਇੱਕ ਮਹੀਨੇ ਲਈ ਵਾਧੂ ਪਾਣੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਜਾਣ। ਅੱਜ 6 ਜੂਨ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਕਿ ਹਿਮਾਚਲ ਨੂੰ ਪਾਣੀ ਦੇਣ ‘ਤੇ ਕੋਈ ਇਤਰਾਜ਼ ਨਹੀਂ ਹੈ, ਇਸ
ਸ਼੍ਰੋਮਣੀ ਅਕਾਲੀ ਦਲ ਦੇ 10 ਉਮੀਦਵਾਰਾਂ ਦੀ ਹੋਈ ਜ਼ਮਾਨਤ ਜ਼ਬਤ, ਵੱਡੇ ਉਮੀਦਵਾਰ ਵੀ ਨਹੀਂ ਬਚਾ ਪਾਏ ਆਪਣੀ ਜ਼ਮਾਨਤ
- by Manpreet Singh
- June 6, 2024
- 0 Comments
ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਪਰ ਇਸ ਵਾਰ ਦੀ ਹੋਈ ਚੋਣ ਪਿਛਲੀਆਂ ਲੋਕ ਸਭਾ ਚੋਣਾਂ ਤੋਂ ਅਲੱਗ ਹੈ ਕਿਉਂਕਿ ਪਹਿਲੀ ਵਾਰ ਚੌ ਤਰਫਾ ਮੁਕਾਬਲਾ ਦੇਖਣ ਨੂੰ ਮਿਲਿਆ ਹੈ। ਇਨ੍ਹਾਂ ਚੋਣਾਂ ਚ ਸੂਬੇ ਦੀ ਸੱਤਾ ਧਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਆਪਣੀ ਇੱਜਤ ਬਚਾਉਣ ਵਿੱਚ ਕਾਮਯਾਬ ਰਹੀ ਹੈ। ਇਸ ਵਾਰ ਨੂੰਹ
ਨਾਡਾ ਵੱਲੋਂ ਪਾਵਰਲਿਫਟਰ ਸੰਦੀਪ ਕੌਰ ’ਤੇ 10 ਸਾਲ ਦੀ ਪਾਬੰਦੀ
- by Gurpreet Singh
- June 6, 2024
- 0 Comments
ਨਾਡਾ ਦੇ ਡੋਪਿੰਗ ਰੋਕੂ ਅਨੁਸ਼ਾਸਨੀ ਪੈਨਲ ਨੇ ਪਾਵਰਲਿਫਟਰ ਸੰਦੀਪ ਕੌਰ ਉਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਰਤੋਂ ਕਰਨ ਦੇ ਦੂਜੇ ਅਪਰਾਧ ਕਾਰਨ 10 ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ਦੀ 31 ਸਾਲਾ ਪਾਵਰਲਿਫਟਰ ਸੰਦੀਪ ਉਤੇ ਡੋਪਿੰਗ ਦੇ ਦੂਜੇ ਅਪਰਾਧ ਲਈ ਅੱਠ ਸਾਲ ਦੀ ਪਾਬੰਦੀ ਅਤੇ ਉਸ ਦੇ ਨਮੂਨਿਆਂ ’ਚ ਕਈ ਪਾਬੰਦੀਸ਼ੁਦਾ ਪਦਾਰਥ ਪਾਏ ਜਾਣ ਉਤੇ ਹੋਰ
ਨੌਜਵਾਨ ਦੀ ਖੇਤ ’ਚ ਮਿਲੀ ਲਾਸ਼! ਦੋਸਤ ’ਤੇ ਜ਼ਹਿਰ ਦੇ ਕੇ ਕਤਲ ਦਾ ਇਲਜ਼ਾਮ
- by Preet Kaur
- June 6, 2024
- 0 Comments
ਲੁਧਿਆਣਾ: ਜਗਰਾਓਂ ਦੇ ਪਿੰਡ ਸ਼ਾਹਜਹਾਨਪੁਰ ਦੇ ਖੇਤਾਂ ਵਿੱਚੋਂ ਸ਼ੱਕੀ ਹਾਲਾਤਾਂ ’ਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਰਵੀ ਵਜੋਂ ਹੋਈ ਹੈ। ਉਸ ਦੀ ਉਮਰ 22 ਸਾਲ ਸੀ। ਇਸ ਮਾਮਲੇ ਸਬੰਧੀ ਥਾਣਾ ਰਾਏਕੋਟ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ