ਲੁਧਿਆਣਾ ‘ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਲੁਧਿਆਣਾ ਦੇ ਸਰਕਟ ਹਾਊਸ ਦੇ ਬਾਹਰ ਸੋਮਵਾਰ ਰਾਤ ਨੂੰ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ। ਫ਼ਿਰੋਜ਼ਪੁਰ ਰੋਡ ‘ਤੇ ਨੌਜਵਾਨਾਂ ਨੇ ਸ਼ਰੇਆਮ ਇਕ-ਦੂਜੇ ‘ਤੇ ਇੱਟਾਂ-ਪੱਥਰ ਸੁੱਟੇ। ਝੜਪ ਦੌਰਾਨ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਮੰਗਲਵਾਰ ਸ਼ਾਮ ਨੂੰ ਉਸ ਦੀ ਮੌਤ ਹੋ ਗਈ। ਮਰਨ ਵਾਲੇ ਨੌਜਵਾਨ ਦਾ ਨਾਂ ਮੋਹਿਤ ਪਦਮ ਹੈ। ਮੋਹਿਤ ਘਾਟੀ ਮੁਹੱਲੇ ਦਾ
