ਪੰਜਾਬ ਦੇ ਇਕ ਸ਼ਹਿਰ ਵਿੱਚ 10 ਸਤੰਬਰ ਨੂੰ ਰਹੇਗੀ ਸਰਕਾਰੀ ਛੁੱਟੀ
ਬਿਊਰੋ ਰਿਪੋਰਟ – ਪੰਜਾਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬੜੀ ਸ਼ਰਧਾ ਸਹਿਤ ਮਨਾਇਆ ਜਾਂਦਾ ਹੈ। ਬਟਾਲਾ (Batala) ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਬਰਾਤ ਲੈ ਕੇ ਆਏ ਸਨ। ਇਸ ਕਰਕੇ ਉਨ੍ਹਾਂ ਦਾ ਬਟਾਲਾ ਨਾਲ ਵੱਡਾ ਰਿਸ਼ਤਾ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ
