Punjab

ਅੰਮ੍ਰਿਤਸਰ ਬਾਰਡਰ ‘ਤੇ ਤਸਕਰ ਕੋਲੋਂ 2 ਕਰੋੜ ਰੁਪਏ ਬਰਾਮਦ, ਸਰਚ ਆਪ੍ਰੇਸ਼ਨ ਜਾਰੀ

ਪੰਜਾਬ ਦੇ ਸਰਹੱਦ ਇਲਾਕਿਆਂ ਤੋਂ ਆਏ ਦਿਨ ਹੈਰੋਇਨ ਅਤੇ ਪੈਸਿਆਂ ਦੇ ਬਰਾਮਦਗੀ ਦੀ ਖ਼ਬਰਾਂ ਮਿਲਦੀਆਂ ਹਨ। ਇਸ ਵਿਚਾਲੇ ਤਾਜਾ ਮਾਮਲਾ ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ  ਤੋਂ ਸਾਹਮਣੇ ਆਇਆ ਹੈ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਚੋਣਾਂ ਤੋਂ ਇਕ ਦਿਨ ਬਾਅਦ ਇਕ ਤਸਕਰ ਦੇ ਘਰ ਛਾਪਾ ਮਾਰ ਕੇ 2 ਕਰੋੜ ਰੁਪਏ ਜ਼ਬਤ ਕੀਤੇ ਹਨ। ਬੀਐਸਐਫ ਵੱਲੋਂ ਮਿਲੀ ਸੂਚਨਾ ਤੋਂ

Read More
Punjab

ਫਰੀਦਕੋਟ-ਖਡੂਰ ਸਾਹਿਬ ਦੀ ਜਿੱਤ ‘ਤੇ ਜਸਬੀਰ ਰੋਡੇ ਦਾ ਪ੍ਰਤੀਕਰਮ, ਕਿਹਾ,ਲੋਕਾਂ ਨੇ ਅਕਾਲੀ ਦਲ ਨੂੰ ਨਕਾਰਿਆ

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਭਤੀਜੇ ਜਸਬੀਰ ਸਿੰਘ ਰੋਡੇ ਨੇ ਪੰਜਾਬ ਦੀਆਂ ਦੋ ਲੋਕ ਸਭਾ ਸੀਟਾਂ ’ਤੇ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਰੋਡੇ ਨੇ ਕਿਹਾ- ਮੰਗਲਵਾਰ ਨੂੰ ਉਨ੍ਹਾਂ ਨੇ ਜਲੰਧਰ ਸਥਿਤ ਆਪਣੇ ਘਰ ਮੀਡੀਆ ਨੂੰ ਬੁਲਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ। ਜਸਬੀਰ ਸਿੰਘ ਰੋਡੇ ਨੇ ਕਿਹਾ-ਸਾਡੇ ਦੋ ਉਮੀਦਵਾਰ ਪੰਜਾਬ ਦੀਆਂ ਦੋ ਸੀਟਾਂ ‘ਤੇ

Read More
Punjab

ਪੰਜਾਬ ‘ਚ ਤਾਪਮਾਨ ‘ਚ 1.2 ਡਿਗਰੀ ਦੀ ਗਿਰਾਵਟ: 18 ਜ਼ਿਲ੍ਹਿਆਂ ‘ਚ ਅੱਜ ਮੀਂਹ ਤੇ ਤੇਜ਼ ਹਵਾਵਾਂ ਦਾ ਔਰੇਂਜ ਅਲਰਟ

ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Read More
Punjab

ਚੋਣ ਨਤੀਜਿਆਂ ਮਗਰੋਂ ਸੀਐਮ ਭਗਵੰਤ ਮਾਨ ਦੀ ਆਈ ਪਹਿਲੀ ਟਿੱਪਣੀ

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਨਤੀਜਿਆਂ ਨੂੰ ਲੈ ਕਿਹਾ ਕਿ ਪੰਜਾਬੀਆਂ ਦਾ ਲੋਕ ਸਭਾ ਲਈ ਲੋਕ-ਫਤਵਾ ਸਿਰ ਮੱਥੇ । ਉਨ੍ਹਾਂ ਨੇ ਟਵੀਚ ਕਰਦਿਆਂ ਕਿਹਾ ਕਿ ਲੋਕ ਸਭਾ ਲਈ ਲੋਕ-ਫਤਵਾ ਸਿਰ ਮੱਥੇ , ਲੋਕ ਸੇਵਾ ਅਤੇ ਵਿਕਾਸ ਦੇ ਕੰਮ ਜਾਰੀ ਰਹਿਣਗੇ ..ਆਬਾਦ ਰਹੋ ਜ਼ਿੰਦਾਬਾਦ ਰਹੋ। ਦੱਸ ਦੇਈਏ ਕਿ ਸੂਬੇ ’ਚ ਆਮ ਆਦਮੀ ਪਾਰਟੀ

Read More
India Lok Sabha Election 2024

ਅਯੁੱਧਿਆ ‘ਚ ਹਾਰੀ BJP, ਨਹੀਂ ਚੱਲਿਆ PM ਮੋਦੀ ਦਾ ਜਾਦੂ

ਫੈਜ਼ਾਬਾਦ ਲੋਕ ਸਭਾ ਸੀਟ ਤੋਂ ਸਪਾ ਉਮੀਦਵਾਰ ਅਵਧੇਸ਼ ਪ੍ਰਸਾਦ 47 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤੇ ਹਨ। ਸਪਾ ਉਮੀਦਵਾਰ ਅਵਧੇਸ਼ ਪ੍ਰਸਾਦ ਨੂੰ 4,68,525 ਵੋਟਾਂ ਮਿਲੀਆਂ। ਜਦਕਿ ਭਾਜਪਾ ਉਮੀਦਵਾਰ ਲੱਲੂ ਸਿੰਘ ਨੂੰ 4,20,588 ਵੋਟਾਂ ਮਿਲੀਆਂ। ਫੈਜ਼ਾਬਾਦ ਸੰਸਦੀ ਹਲਕੇ ਵਿੱਚ ਪੰਜ ਵਿਧਾਨ ਸਭਾ ਹਲਕੇ ਹਨ। ਚਾਰ ਅਯੁੱਧਿਆ ਜ਼ਿਲ੍ਹੇ ਵਿੱਚ ਅਤੇ ਇੱਕ ਬਾਰਾਬੰਕੀ ਜ਼ਿਲ੍ਹੇ ਵਿੱਚ ਦਰਿਆਬਾਦ ਵਿਧਾਨ ਸਭਾ

Read More
India Lok Sabha Election 2024

“ਜੇਕਰ ਤੁਸੀਂ 10 ਘੰਟੇ ਕੰਮ ਕਰੋਗੇ ਤਾਂ ਮੋਦੀ 18 ਘੰਟੇ ਕੰਮ ਕਰੇਗਾ” : PM ਮੋਦੀ

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਵਿਕਸ  ਭਾਰਤ ਦੇ ਪ੍ਰਣ ਦੀ ਜਿੱਤ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਲੋਕਾਂ ਨੇ ਬੀਜੇਪੀ ‘ਤੇ ਪੂਰਾ ਵਿਸ਼ਵਾਸ ਜਿਤਾਇਆ ਹੈ। ਮੋਦੀ ਨੇ ਕਿਹਾ ਕਿ ਇਸ ਆਸ਼ਿਰਵਾਦ ਲਈ ਉਹ ਦੇਸ਼ ਵਾਸੀਆਂ ਦੇ ਸਦਾ ਕਰਜ਼ਦਾਨ ਰਹਿਣਗੇ। ਉਨ੍ਹਾਂ

Read More
Lok Sabha Election 2024 Poetry

LIVE : 2024 ਲੋਕ ਸਭਾ ਚੋਣਾਂ ਦੇ ਫਾਈਨਲ ਨਤੀਜਿਆਂ ਦਾ ਐਲਾਨ

ਚੰਡੀਗੜ੍ਹ : ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਧ ਚੰਨੇ ਸ਼ਾਨਦਾਰ ਜਿੱਤ ਹਾਸਲ ਕੀਤਾ ਹੈ। ਚੰਨੀ 1 ਲੱਖ 75 ਹਜ਼ਾਰ 993 ਵੋਟਾਂ ਨਾਲ ਜਿੱਤੇ ਹਨ। ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਰਹੇ ਦੂਸਰੇ ਨੰਬਰ ‘ਤੇ ਆਪ ਦੇ ਪਵਨ ਕੁਮਾਰ ਟੀਨੂੰ ਤੀਸਰੇ ਨੰਬਰ ਰਹੇ ਹਨ। ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ

Read More
India Lok Sabha Election 2024

ਨਤੀਜਿਆਂ ‘ਤੇ PM ਮੋਦੀ ਦਾ ਪਹਿਲਾਂ ਵੱਡਾ ਬਿਆਨ

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਨਰਿੰਦਰ ਮੋਦੀ ਦੀ ਪਹਿਲੀ ਪ੍ਰਤੀਕਿਰਿਆ ਸੋਸ਼ਲ ਮੀਡੀਆ ‘ਤੇ ਦੇਖਣ ਨੂੰ ਮਿਲੀ ਹੈ। ਪੀਐਮ ਮੋਦੀ ਨੇ ਟਵੀਟ ਕੀਤਾ, ”ਦੇਸ਼ ਦੇ ਲੋਕਾਂ ਨੇ ਲਗਾਤਾਰ ਤੀਜੀ ਵਾਰ ਐਨਡੀਏ ‘ਤੇ ਭਰੋਸਾ ਜਤਾਇਆ ਹੈ। ਇਹ ਭਾਰਤ ਦੇ ਇਤਿਹਾਸ ਵਿੱਚ ਇੱਕ ਬੇਮਿਸਾਲ ਪਲ ਹੈ। ਮੈਂ ਇਸ ਪਿਆਰ ਅਤੇ ਆਸ਼ੀਰਵਾਦ ਲਈ ਆਪਣੇ ਪਰਿਵਾਰਕ ਮੈਂਬਰਾਂ ਨੂੰ

Read More
India Lok Sabha Election 2024

ਲੋਕ ਸਭਾ ਚੋਣਾਂ ‘ਚ ਕਾਂਗਰਸ ਦੇ ਪ੍ਰਦਰਸ਼ਨ ‘ਤੇ ਰਾਹੁਲ ਗਾਂਧੀ ਨੇ ਕੀ ਕਿਹਾ?

ਰਾਹੁਲ ਗਾਂਧੀ ਚੋਣਾਂ ਦਾ ਨਤੀਜਿਆਂ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਇਹ ਚੋਣ ਦੇਸ਼ ਨੂੰ ਬਚਾਉਣ ਨੂੰ ਲੜੀ ਗਈ ਹੈ। ਕਿਉਂਕਿ ਭਾਜਪਾ ਨੇ ਹਰ ਇਕ ਏਜੰਸੀ ਨੂੰ ਆਪਣੇ ਕਬਜੇ ਵਿੱਚ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਸਾਡੀ ਲੜਾਈ ਸੰਵਿਧਾਨ ਨੂੰ ਬਚਾਉਂਣ ਦੀ ਸੀ । ਉਨ੍ਹਾਂ ਕਿਹਾ ਕਿ ਭਾਜਪਾ ਨੇ ਜਦੋਂ ਸਾਡੇ ਬੈਂਕ ਖਾਤੇ ਸੀਜ

Read More
Lok Sabha Election 2024 Punjab

ਪਾਰਟੀ ਦੀ ਸ਼ਾਨਦਾਰ ਜਿੱਤ ਲਈ ਵੜਿੰਗ ਨੇ ਪੰਜਾਬ ਵਾਸੀਆਂ ਦਾ ਕੀਤਾ ਧੰਨਵਾਦ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਨੂੰ 13 ਤੋਂ ਸੱਤ ਸੀਟਾਂ ‘ਤੇ ਸ਼ਾਨਦਾਰ ਜਿੱਤ ਦਿਵਾਉਣ ਲਈ ਪੰਜਾਬ ਦੀ ਜਨਤਾ ਦਾ ਧੰਨਵਾਦ ਕੀਤਾ ਹੈ। ਅੱਜ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਪ੍ਰਤੀਕ੍ਰਿਆ ਦਿੰਦਿਆਂ, ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਕਾਂਗਰਸ ਪਾਰਟੀ ‘ਤੇ ਅਟੁੱਟ ਭਰੋਸਾ ਜਤਾਇਆ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ

Read More