ਬੰਗਲਾਦੇਸ਼ ’ਚ ਤਖਤਾਪਲਟ ਮਗਰੋਂ ਫ਼ੌਜ ਨੇ ਸੰਭਾਲੀ ਕਮਾਨ; ਬਣੇਗੀ ਅੰਤਰਿਮ ਸਰਕਾਰ, ਸਾਬਕਾ PM ਸ਼ੇਖ਼ ਹਸੀਨਾ ਭਾਰਤ ਰਾਹੀਂ ਜਾਣਗੇ ਲੰਦਨ!
- by Preet Kaur
- August 5, 2024
- 0 Comments
ਬਿਉਰੋ ਰਿਪੋਰਟ: ਬੰਗਲਾਦੇਸ਼ ਵਿੱਚ ਹਿੰਸਕ ਝੜਪਾਂ ਤੋਂ ਬਾਅਦ ਸਰਕਾਰ ਦਾ ਤਖ਼ਤਾਪਲਟ ਹੋ ਗਿਆ ਹੈ। ਦੇਸ਼ ਦੀ ਕਮਾਨ ਹੁਣ ਫ਼ੌਜ ਦੇ ਹੱਥ ਵਿੱਚ ਹੈ। ਦੇਸ਼ ਦੇ ਫੌਜ ਮੁਖੀ ਵਕਾਰ-ਉਜ਼-ਜ਼ਮਾਨ ਨੇ ਅੰਤਰਿਮ ਸਰਕਾਰ ਬਣਾਉਣ ਦਾ ਐਲਾਨ ਕੀਤਾ ਹੈ। ਇਸ ਸਮੇਂ ਬੰਗਲਾਦੇਸ਼ ਵਿੱਚ ਵੱਡੇ ਪੱਧਰ ’ਤੇ ਅੱਗਜ਼ਨੀ ਅਤੇ ਹਿੰਸਾ ਹੋ ਰਹੀ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਸਤੀਫ਼ਾ
SGPC ਦੀਆਂ ਚੋਣਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਸੋਧਿਆ ਸ਼ਡਿਊਲ ਹੋਇਆ ਜਾਰੀ
- by Manpreet Singh
- August 5, 2024
- 0 Comments
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਦੀ ਤਰੀਕ ਵਿੱਚ ਇਕ ਵਾਰ ਮੁੜ ਤੋਂ ਵਾਧਾ ਹੋਇਆ ਹੈ। ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਹੁਣ 16 ਸਤੰਬਰ, 2024 ਕਰ ਦਿੱਤੀ ਗਈ ਹੈ। ਇਸ ਸਬੰਧੀ ਫਰੀਦਕੋਟ ਦੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ ਜ਼ਮਾਨਤ ਲਈ ਦਿੱਤਾ ਵੱਡਾ ਆਦੇਸ਼
- by Manpreet Singh
- August 5, 2024
- 0 Comments
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀਆਂ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਦਿੱਲੀ ਹਾਈਕੋਰਟ (Delhi High Court) ਵੱਲੋਂ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰਦਿਆਂ ਜ਼ਮਾਨਤ ਲੈਣ ਲਈ ਹੇਠਲੀ ਅਦਾਲਤ ਵਿੱਚ ਵਿੱਚ ਪਹੁੰਚ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਇਸ ਸਬੰਧੀ 29 ਜੁਲਾਈ
ਗੁਰਦਾਸਪੁਰ ਦੇ 6 ਉਮੀਦਵਾਰ ਨਹੀਂ ਲੜ ਸਕਣਗੇ ਚੋਣਾਂ, 3 ਸਾਲਾਂ ਲਈ ਅਯੋਗ ਕਰਾਰ
- by Preet Kaur
- August 5, 2024
- 0 Comments
ਗੁਰਦਾਸਪੁਰ: ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਦੇ ਤਹਿਤ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਹ ਸਾਰੇ 6 ਉਮੀਦਵਾਰ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਹਨ। ਇਲਜ਼ਾਮ ਹੈ ਕਿ ਇਨ੍ਹਾਂ ਆਗੂਆਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਤੈਅ ਸਮੇਂ ਅੰਦਰ ਆਪਣੇ ਚੋਣ ਖ਼ਰਚਿਆਂ ਦਾ
ਪ੍ਰਦਰਸ਼ਨਕਾਰੀਆਂ ਨੇ ਬੰਗਲਾਦੇਸ਼ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੂੰ ਲੁੱਟਿਆ
- by Gurpreet Singh
- August 5, 2024
- 0 Comments
ਬੰਗਲਾਦੇਸ਼ ‘ਚ ਸ਼ੇਖ ਹਸੀਨਾ ਦੇ ਅਸਤੀਫੇ ਤੋਂ ਬਾਅਦ ਪ੍ਰਦਰਸ਼ਨਕਾਰੀ ਢਾਕਾ ‘ਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਚ ਦਾਖਲ ਹੋ ਗਏ ਹਨ। ਤਸਵੀਰਾਂ ਵਿੱਚ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਸਮਾਨ ਚੁੱਕਦੇ ਹੋਏ ਦਿਖਾਈ ਦੇ ਰਹੇ ਹਨ। ਢਾਕਾ ‘ਚ ਬੀਬੀਸੀ ਪੱਤਰਕਾਰ ਮੁਤਾਬਕ ਸਥਾਨਕ ਨਿਊਜ਼ ਚੈਨਲ ‘ਤੇ ਦਿਖਾਈ ਗਈ ਤਸਵੀਰ ‘ਚ ਲੋਕਾਂ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੋਂ
ਮੁੱਖ ਮੰਤਰੀ ਦੀ ਰਾਜਪੁਰਾ ਤਹਿਸੀਲ ‘ਚ ਰੇਡ, ਅਧਿਕਾਰੀਆਂ ਦੇ ਉੱਡੇ ਹੋਸ਼
- by Manpreet Singh
- August 5, 2024
- 0 Comments
ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਰਾਜਪੁਰਾ ਤਹਿਸੀਲ (Rajpura Tehsil) ਵਿੱਚ ਅਚਾਨਕ ਰੇਡ ਮਾਰੀ ਗਈ ਹੈ। ਮੁੱਖ ਮੰਤਰੀ ਵੱਲੋਂ ਤਹਿਸੀਲ ਦਫਤਰ ਵਿੱਚ ਰੇਡ ਕੀਤੀ ਹੈ। ਤਹਿਸੀਲ ਕੰਪਲੈਕਸ ਵਿੱਚ ਪਹੁੰਚ ਕੇ ਉਨ੍ਹਾਂ ਵੱਲੋਂ ਸਟਾਫ ਅਤੇ ਆਮ ਲੋਕਾਂ ਨਾਲ ਵੀ ਗੱਲਬਾਤ ਕੀਤੀ ਗਈ ਹੈ। ਭਗਵੰਤ ਮਾਨ ਵੱਲੋਂ ਸਾਰੇ ਅਧਿਕਾਰੀਆ ਦੀ ਹਾਜ਼ਰੀ ਨੂੰ ਵੀ ਚੈਕ ਕੀਤਾ ਗਿਆ
ਸ਼ੇਖ ਹਸੀਨਾ ਨੇ ਦਿੱਤਾ ਅਸਤੀਫ਼ਾ! ਬੰਗਲਾਦੇਸ਼ ਛੱਡਿਆ, ਭਾਰਤ ਲਈ ਰਵਾਨਾ, ਹੋ ਸਕਦਾ ਤਖ਼ਤਾਪਲ਼ਟ
- by Preet Kaur
- August 5, 2024
- 0 Comments
ਢਾਕਾ: ਬੰਗਲਾਦੇਸ਼ ਵਿੱਚ ਭਿਆਨਕ ਹਿੰਸਾ ਜਾਰੀ ਹੈ। ਇਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਉਹ ਦੇਸ਼ ਛੱਡ ਕੇ ਕਿਸੇ ਸੁਰੱਖਿਅਤ ਥਾਂ ਚਲੇ ਗਏ ਹਨ। ਮੀਡੀਆ ਰਿਪੋਰਟਾਂ ਇਹ ਵੀ ਦਾਅਵਾ ਕਰ ਰਹੀਆਂ ਹਨ ਕਿ ਉਹ ਭਾਰਤ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਸ਼ੇਖ ਹਸੀਨਾ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਮੁਲਜ਼ਮ ਕੀਤਾ ਗ੍ਰਿਫਤਾਰ
- by Manpreet Singh
- August 5, 2024
- 0 Comments
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ (Punjab Police) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਸਟੇਟ ਸਪੈਸ਼ਲ ਅਪਰੇਸ਼ਨ ਸੈਲ (SSOC)ਅੰਮ੍ਰਿਤਸਰ ਵੱਲੋਂ ਚਲਾਏ ਗਏ ਖੁਫੀਆ ਆਧਾਰਿਤ ਅਪਰੇਸ਼ਨ ਵਿੱਚ ਰਾਜਵੰਤ ਸਿੰਘ ਉਰਫ ਰਾਜੂ ਨੂੰ ਫੜ ਕੇ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਕੀਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਾਕਿਸਤਾਨ ਦੇ
