Punjab

28 ਨੂੰ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਲੱਗੇਗਾ ਸ਼ਹੀਦ-ਏ-ਆਜ਼ਮ ਦਾ ਬੁੱਤ! ਮੁੱਖ ਮੰਤਰੀ ਨੇ ਲਿਆ ਜਾਇਜ਼ਾ

ਬਿਉਰੋ ਰਿਪੋਰਟ: 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਸਰਦਾਰ ਭਗਤ ਸਿੰਘ ਜੀ ਦਾ ਬੁੱਤ ਲੋਕ ਅਰਪਿਤ ਕੀਤਾ ਜਾਵੇਗਾ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ

Read More
India Sports

ਏਸ਼ੀਅਨ ਚੈਂਪੀਅਨਜ਼ ਟਰਾਫੀ ’ਚ ਭਾਰਤ ਦੀ ਲਗਾਤਾਰ ਚੌਥੀ ਜਿੱਤ! ਕੋਰੀਆ ਨੂੰ 3-1 ਨਾਲ ਹਰਾਇਆ

ਬਿਉਰੋ ਰਿਪੋਰਟ: ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਸ ਟਰਾਫੀ 2024 ਵਿੱਚ ਲਗਾਤਾਰ ਚੌਥੀ ਜਿੱਤ ਦਰਜ ਕਰ ਲਈ ਹੈ। ਟੀਮ ਨੇ ਵੀਰਵਾਰ ਨੂੰ ਚੀਨ ਦੇ ਹੁਲੁਨਬਿਊਰ ’ਚ ਖੇਡੇ ਗਏ ਮੈਚ ਵਿੱਚ ਦੱਖਣੀ ਕੋਰੀਆ ਨੂੰ 3-1 ਨਾਲ ਹਰਾਇਆ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੋ ਗੋਲ ਕੀਤੇ। ਭਾਰਤੀ ਟੀਮ ਪਹਿਲਾਂ ਹੀ ਸੈਮੀਫਾਈਨਲ ਵਿੱਚ ਪਹੁੰਚ ਚੁੱਕੀ ਹੈ। ਟੀਮ

Read More
India

CPI(M) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਦਿਹਾਂਤ! 25 ਦਿਨਾਂ ਤੋਂ ਦਿੱਲੀ ਏਮਜ਼ ’ਚ ਚੱਲ ਰਿਹਾ ਸੀ ਇਲਾਜ

ਬਿਉਰੋ ਰਿਪੋਰਟ: ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) CPI(M) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ 72 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਤੇਜ਼ ਬੁਖਾਰ ਤੋਂ ਬਾਅਦ 19 ਅਗਸਤ ਨੂੰ ਦਿੱਲੀ ਦੇ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਪਿਛਲੇ 25 ਦਿਨਾਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਸੀਪੀਆਈ (ਐਮ) ਵੱਲੋਂ ਜਾਰੀ ਬਿਆਨ ਵਿੱਚ

Read More
India Punjab Religion

ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫ਼ੀ! ਬਿਨਾਂ ਕਿਸੇ ਤਰਕ ਗ਼ਲਤੀ ਕੀਤੀ ਸਵੀਕਾਰ, ਸ੍ਰੀ ਗੁਰੂ ਨਾਨਾਕ ਦੇਵ ਜੀ ਬਾਰੇ ਕਹੀ ਸੀ ਵੱਡੀ ਗੱਲ

ਬਿਉਰੋ ਰਿਪੋਰਟ: ਅੰਮ੍ਰਿਤਸਰ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਪਣੀ ਗ਼ਲਤੀ ਲਈ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਨੇ ਇਕ ਪੱਤਰ ਭੇਜਿਆ ਹੈ, ਜਿਸ ਵਿਚ ਉਨ੍ਹਾਂ ਨੇ ਬਿਨਾਂ ਕੋਈ ਦਲੀਲ ਦਿੱਤੇ ਆਪਣੀ ਗ਼ਲਤੀ ਮੰਨੀ ਹੈ। ਦਰਅਸਲ ਇਕਬਾਲ ਸਿੰਘ ਲਾਲਪੁਰਾ ਨੇ ਦਿੱਲੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਕਿਹਾ

Read More
Punjab

ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਹੁਕਮ: 4 ਮਹੀਨਿਆਂ ‘ਚ ਆਦਰਸ਼ ਸਕੂਲਾਂ ਦੀ ਸਮੀਖਿਆ ਕਰੋ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਉਹ ਸੂਬੇ ਦੇ ਮਾਡਲ ਸਕੂਲਾਂ ਦੇ ਸਿਸਟਮ ਦੀ ਸਮੀਖਿਆ ਕਰਕੇ ਉਨ੍ਹਾਂ ਨੂੰ ਸਰਕਾਰ ਅਧੀਨ ਲਿਆਉਣ ਅਤੇ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਦੇ ਬਰਾਬਰ ਤਨਖਾਹ ਦੇਣ ਬਾਰੇ 4 ਮਹੀਨਿਆਂ ਅੰਦਰ ਫੈਸਲਾ ਲੈਣ। ਇਹ ਹੁਕਮ 30 ਵੱਖ-ਵੱਖ ਪਟੀਸ਼ਨਾਂ ਦੀ ਇੱਕੋ ਸਮੇਂ ਸੁਣਵਾਈ ਦੌਰਾਨ ਦਿੱਤਾ ਗਿਆ, ਜੋ

Read More
India

ਇਸ ਵਾਰ ਕੜਾਕੇ ਦੀ ਠੰਢ ਲਈ ਹੋ ਜਾਓ ਤਿਆਰ! ਮੌਸਮ ਵਿਭਾਗ ਨੇ ਜਨਤਾ ਨੂੰ ਦਿੱਤੀ ਚੇਤਾਵਨੀ

ਬਿਉਰੋ ਰਿਪੋਰਟ: ਭਾਰਤੀ ਮੌਸਮ ਵਿਭਾਗ (IMD) ਇਸ ਸਰਦੀਆਂ ਵਿੱਚ ਕੜਾਕੇ ਦੀ ਠੰਢ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, ‘ਲਾ ਨੀਨਾ’ ਕਾਰਨ ਇਸ ਸਾਲ ਸਰਦੀਆਂ ਦੀ ਤੀਬਰਤਾ ਵੱਧ ਸਕਦੀ ਹੈ। ਆਮ ਤੌਰ ’ਤੇ ਲਾ ਨੀਨਾ ਕਾਰਨ ਤਾਪਮਾਨ ’ਚ ਭਾਰੀ ਗਿਰਾਵਟ ਦੇਖਣ ਨੂੰ ਮਿਲਦੀ ਹੈ, ਜਿਸ ਕਾਰਨ ਸਰਦੀ ਜ਼ਿਆਦਾ ਹੁੰਦੀ ਹੈ। ਇਸ ਸਾਲ

Read More