ਸੁਪਰੀਮ ਕੋਰਟ ਤੋਂ ਕੇਜਰੀਵਾਲ ਸਰਕਾਰ ਨੂੰ ਵੱਡਾ ਝਟਕਾ! LG ਬਣੇ ਹੋਰ ਜ਼ਿਆਦਾ ‘ਪਾਵਰਫੁੱਲ’
- by Preet Kaur
- August 5, 2024
- 0 Comments
ਬਿਉਰੋ ਰਿਪੋਰਟ – ਸੁਪਰੀਮ ਕੋਰਟ (Supream court) ਵੱਲੋਂ ਦਿੱਲੀ ਸਰਕਾਰ (Delhi Govt) ਨੂੰ ਵੱਡਾ ਝਟਕਾ ਲੱਗਿਆ ਹੈ। ਕੇਜਰੀਵਾਲ ਸਰਕਾਰ ਨੇ ਇਲਜ਼ਾਮ ਲਗਾਇਆ ਸੀ ਕਿ ਉਪ ਰਾਜਪਾਲ (LG) ਨੇ ਦਿੱਲੀ ਸਰਕਾਰ ਨਾਲ ਸਲਾਹ ਕੀਤੇ ਬਗੈਰ ਨਿਗਰ (MCD) ਵਿੱਚ ਅਧਿਕਾਰੀਆਂ ਯਾਨੀ ਐਲਡਰਮੈਨ ਦੀ ਨਿਯੁਕਤੀ ਕਰ ਦਿੱਤੀ ਹੈ। ਇਸ ਨੂੰ ਕੇਜਰੀਵਾਲ ਸਰਕਾਰ ਨੇ ਅਦਾਲਤ ਵਿੱਚ ਚੁਣੌਤੀ ਦਿੱਤੀ ਜਿਸ
ਬਠਿੰਡਾ ਵਾਸੀ ਪਾਰਕਿੰਗ ਦੀ ਸਮੱਸਿਆ ਤੋਂ ਪਰੇਸ਼ਾਨ! ਹਰਸਿਮਰਤ ਬਾਦਲ ਨੇ ਘੇਰੀ ਸੂਬਾ ਸਰਕਾਰ
- by Manpreet Singh
- August 5, 2024
- 0 Comments
ਬਠਿੰਡਾ (Bathinda) ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur badal) ਨੇ ਬਠਿੰਡਾ ਦੀ ਪਾਰਕਿੰਗ ਦਾ ਮੁੱਦਾ ਚੁੱਕਦੇ ਹੋਏ ਪੰਜਾਬ ਸਰਕਾਰ ਨੂੰ ਘੇਰਿਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਾਰਕਿੰਗ ਦੇ ਠੇਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਖ਼ਾਸ ਠੇਕੇਦਾਰਾਂ ਨੂੰ ਦਿੱਤੇ ਹੋਏ ਹਨ, ਜੋ ਸ਼ਰੇਆਮ ਗੁੰਡਾਗਰਦੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ
ਬ੍ਰਿਟੇਨ ’ਚ 13 ਸਾਲਾਂ ’ਚ ਸਭ ਤੋਂ ਵੱਡਾ ਦੰਗਾ, ਵੱਖ-ਵੱਖ ਸ਼ਹਿਰਾਂ ’ਚ ਝੜਪਾਂ ’ਚ ਕਈ ਜ਼ਖਮੀ, 90 ਗ੍ਰਿਫ਼ਤਾਰ
- by Preet Kaur
- August 5, 2024
- 0 Comments
ਨਵੀਂ ਦਿੱਲੀ: ਬਰਤਾਨੀਆ (England) ਦੇ ਵੱਖ-ਵੱਖ ਸ਼ਹਿਰਾਂ ਵਿੱਚ ਦੰਗੇ ਜਾਰੀ ਹਨ। ਦੰਗਾਕਾਰੀਆਂ ਨੇ ਪੁਲਿਸ ਨੂੰ ਵੀ ਨਿਸ਼ਾਨਾ ਬਣਾਇਆ ਹੈ ਅਤੇ ਜਾਇਦਾਦ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਨ੍ਹਾਂ ਦੰਗਿਆਂ (rioting) ਨੂੰ ਬ੍ਰਿਟੇਨ ’ਚ 13 ਸਾਲਾਂ ’ਚ ਸਭ ਤੋਂ ਵੱਡੇ ਦੰਗੇ ਦੱਸਿਆ ਜਾ ਰਿਹਾ ਹੈ। ਸੱਜੇ-ਪੱਖੀ ਦੰਗਾਕਾਰੀਆਂ ਵਿਰੁੱਧ ਵੀ ਪ੍ਰਦਰਸ਼ਨ ਹੋਏ ਹਨ। ਦੋ ਗੁੱਟਾਂ ਵਿਚਕਾਰ ਭਿਆਨਕ ਝੜਪਾਂ
ਲੁਧਿਆਣਾ ‘ਚ ਟ੍ਰੈਫਿਕ ਜਾਮ ਤੋਂ ਲੋਕ ਪ੍ਰੇਸ਼ਾਨ: ਆਟੋ ਚਾਲਕ ਕਰਦੇ ਨੇ ਮਨਮਾਨੀ
- by Gurpreet Singh
- August 5, 2024
- 0 Comments
ਲੁਧਿਆਣਾ ਵਿੱਚ ਆਟੋ ਚਾਲਕਾਂ ਦੀ ਮਨਮਾਨੀ ਦਾ ਸ਼ਹਿਰ ਵਾਸੀਆਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਹਾਲਾਤ ਇਹ ਹਨ ਕਿ ਸ਼ਹਿਰ ਦੇ ਲੋਕਾਂ ਨੂੰ ਘੰਟਿਆਂਬੱਧੀ ਟ੍ਰੈਫਿਕ ਵਿੱਚ ਫਸ ਕੇ ਰਹਿਣਾ ਪੈਂਦਾ ਹੈ। ਆਟੋ ਚਾਲਕ ਹਰ ਸਮੇਂ ਆਪਣੇ ਤੌਰ ‘ਤੇ ਕੰਮ ਕਰਦੇ ਹਨ। ਜਿਸ ‘ਤੇ ਪੁਲਿਸ ਦਾ ਵੀ ਕੋਈ ਕਾਬੂ ਨਹੀਂ ਹੈ। ਲੁਧਿਆਣਾ ਸ਼ਹਿਰ ਦੇ ਘੰਟਾ ਘਰ
ਚੰਡੀਗੜ੍ਹ-ਮੋਹਾਲੀ ਰੋਡ ਜਾਮ! ਕੱਚਾ ਰਸਤਾ ਬੰਦ ਹੋਣ ’ਤੇ ਪਿੰਡ ਵਾਸੀ ਨਾਰਾਜ਼, 33 ਪਿੰਡਾਂ ਦੇ ਲੋਕ ਪਰੇਸ਼ਾਨ, ਹਿੰਸਕ ਅੰਦੋਲਨ ਦੀ ਚਿਤਾਵਨੀ
- by Preet Kaur
- August 5, 2024
- 0 Comments
ਬਿਉਰੋ ਰਿਪੋਰਟ: ਮੁਹਾਲੀ ਦੇ ਪਿੰਡ ਝਾਮਪੁਰ, ਤੀੜਾ ਅਤੇ ਤਿਊੜ ਦੇ ਲੋਕਾਂ ਨੇ ਕੱਚੇ ਰਸਤੇ ਨੂੰ ਬੰਦ ਕਰਨ ਕਰਕੇ ਚੰਡੀਗੜ੍ਹ ਅਤੇ ਮੁਹਾਲੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸੜਕ ਜਾਮ ਕਰ ਦਿੱਤੀ। ਇਹ ਪ੍ਰਦਰਸ਼ਨ ਚੰਡੀਗੜ੍ਹ-ਮੁਹਾਲੀ ਵਿਚਕਾਰ ਕੱਚੇ ਰਸਤੇ ਨੂੰ ਬੰਦ ਕਰਵਾਉਣ ਲਈ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਜੇ ਪਿੰਡ ਝਾਮਪੁਰ, ਤੀੜਾ ਅਤੇ ਤਿਊੜ
ਸੁਖਬੀਰ ਬਾਦਲ ਵੱਲੋਂ ਅਕਾਲ ਤਖ਼ਤ ਨੂੰ ਦਿੱਤਾ ਮੁਆਫ਼ੀਨਾਮਾ ਜਨਤਕ, ਅਕਾਲੀ ਸਰਕਾਰ ਕੋਲੋਂ ਹੋਈਆਂ ਸਾਰੀਆਂ ਭੁੱਲਾਂ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ
- by Gurpreet Singh
- August 5, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਨੂੰ ਲਿਖ਼ਤੀ ਤੌਰ ‘ਤੇ ਮੁਆਫ਼ੀਨਾਮਾ ਭੇਜਿਆ ਹੈ। ਇਸ ਮੁਆਫ਼ੀਨਾਮੇ ਨੂੰ ਜਨਤਕ ਵੀ ਕੀਤਾ ਗਿਆ ਹੈ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਸਾਰੇ ਮਸਲਿਆਂ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਕੋਲੋਂ ਹੋਈਆਂ ਸਾਰੀਆਂ ਭੁੱਲਾਂ ਦੀ ਜ਼ਿੰਮੇਵਾਰੀ
ਭਾਰਤੀ ਸ਼ੇਅਰ ਬਜ਼ਾਰ ‘ਚ ਭਾਰੀ ਗਿਰਾਵਟ, ਸੈਂਸੈਕਸ 1,400 ਅੰਕਾਂ ਤੋਂ ਜ਼ਿਆਦਾ ਡਿੱਗਿਆ
- by Gurpreet Singh
- August 5, 2024
- 0 Comments
ਦਿੱਲੀ : ਅਮਰੀਕਾ ‘ਚ ਮੰਦੀ ਦੇ ਡਰ ਕਾਰਨ ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਯਾਨੀ ਅੱਜ 5 ਅਗਸਤ ਨੂੰ ਸੈਂਸੈਕਸ 1,400 ਅੰਕਾਂ ਤੋਂ ਜ਼ਿਆਦਾ ਡਿੱਗ ਗਿਆ ਹੈ। ਇਹ 80,000 ਤੋਂ ਹੇਠਾਂ ਵਪਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਨਿਫਟੀ ‘ਚ ਕਰੀਬ 500 ਅੰਕਾਂ ਦੀ ਗਿਰਾਵਟ ਦੇ ਨਾਲ ਇਹ 24,200 ਦੇ ਪੱਧਰ ‘ਤੇ ਆ ਗਿਆ ਹੈ।
