ਨਹਿਰ ਤੇ ਨਹਾਉਣ ਗਏ ਨਾਬਾਲਿਗ ਨਾਲ ਵਾਪਰਿਆ ਵੱਡਾ ਹਾਦਸਾ
ਮੋਗਾ (Moga) ਜ਼ਿਲ੍ਹੇ ਦੇ ਪਿੰਡ ਦੁੱਨੇਕੇ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੋਂ ਲੰਘਦੀ ਨਹਿਰ ਵਿੱਚ ਡੁੱਬਣ ਕਾਰਨ 17 ਸਾਲਾ ਲੜਕੇ ਦੀ ਮੌਤ ਹੋ ਗਈ ਹੈ। ਲੜਕਾ ਆਪਣੇ ਦੋਸਤਾਂ ਨਾਲ ਨਹਿਰ ‘ਚ ਨਹਾਉਣ ਗਿਆ ਸੀ। ਉਹ ਨਹਿਰ ‘ਚ ਡਿੱਗ ਗਿਆ ਅਤੇ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਸ ਲੜਕੇ ਦੀ ਉਮਰ
