India Sports

ਹਾਕੀ ਦੇ ਸੈਮੀਫਾਈਨਲ ’ਚ ਪਹੁੰਚਿਆ ਭਾਰਤ, ਪੈਨਲਟੀ ਸ਼ੂਟ ਆਊਟ ’ਚ ਗ੍ਰੇਟ ਬ੍ਰਿਟੇਨ ਨੂੰ 4-2 ਨਾਲ ਹਰਾਇਆ

ਬਿਉਰੋ ਰਿਪੋਰਟ: ਭਾਰਤੀ ਹਾਕੀ ਟੀਮ ਇਤਿਹਾਸ ਰਚਦਿਆਂ ਬਰਤਾਨੀਆ ਨੂੰ ਪੈਨਲਟੀ ਸ਼ੂਟਆਊਟ ’ਚ ਹਰਾ ਕੇ ਲਗਾਤਾਰ ਦੂਜੀ ਵਾਰ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚ ਗਈ ਹੈ। ਚਾਰ ਕੁਆਰਟਰਾਂ ਦੀ ਸਮਾਪਤੀ ਤੋਂ ਬਾਅਦ ਦੋਵਾਂ ਟੀਮਾਂ ਦਾ ਸਕੋਰ 1-1 ਨਾਲ ਬਰਾਬਰ ਸੀ। ਦੋਵੇਂ ਟੀਮਾਂ ਨੇ ਨਿਰਧਾਰਤ ਸਮੇਂ ਤੱਕ ਲੀਡ ਲੈਣ ਦੀ ਕੋਸ਼ਿਸ਼ ਕੀਤੀ, ਪਰ ਕਾਮਯਾਬ ਨਹੀਂ ਹੋ ਸਕੀਆਂ। ਇਸ

Read More
India

ਕਾਰ ਤੇ ਡਬਲ ਡੈਕਰ ਬੱਸ ਦੀ ਭਿਆਨਕ ਟੱਕਰ! 7 ਲੋਕਾਂ ਦੀ ਮੌਤ, 25 ਜ਼ਖ਼ਮੀ

ਚੰਡੀਗੜ੍ਹ: ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲੇ ਦੇ ਉਸਰਾਹਰ ਥਾਣਾ ਖੇਤਰ ਵਿੱਚ ਲਖਨਊ-ਆਗਰਾ ਐਕਸਪ੍ਰੈੱਸ ਵੇਅ ’ਤੇ ਸ਼ਨੀਵਾਰ ਦੇਰ ਰਾਤ ਇਕ ਡਬਲ ਡੈਕਰ ਬੱਸ ਦੇ ਗਲਤ ਦਿਸ਼ਾ ਤੋਂ ਆ ਰਹੀ ਇਕ ਕਾਰ ਨਾਲ ਟਕਰਾ ਜਾਣ ਕਾਰਨ ਉਸ ’ਚ ਸਵਾਰ 7 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖਮੀ ਹੋ ਗਏ। ਪੁਲਿਸ ਸੁਪਰਡੈਂਟ ਸੰਜੇ ਕੁਮਾਰ ਵਰਮਾ ਨੇ

Read More
India Punjab

ਮੁੱਖ ਮੰਤਰੀ ਮਾਨ ਦਾ ਹਰਿਆਣਾ ਸਰਕਾਰ ‘ਤੇ ਵੱਡਾ ਇਲਜਾਮ, ਵਿਧਾਨ ਸਭਾ ਚੋਣਾਂ ਲਈ ਖਿੱਚੀ ਤਿਆਰੀ

ਆਮ ਆਦਮੀ ਪਾਰਟੀ (AAP) ਨੇ ਹਰਿਆਣਾ ਵਿਧਾਨ ਸਭਾ ਚੋਣਾਂ (Haryana Assembly Election) ਲਈ ਕਮਰ ਕੱਸੀ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਹਰਿਆਣਾ ਵਿੱਚ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਹਰਿਆਣਾ ਦੇ ਕੁਰਕਸ਼ੇਤਰ ਦੀ ਅਨਾਜ ਮੰਡੀ ਵਿੱਚ ਰੈਲੀ ਦੌਰਾਨ ਹਰਿਆਣਾ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ

Read More
India Punjab

ਅਮਿਤ ਸ਼ਾਹ ਪਹੁੰਚੇ ਚੰਡੀਗੜ੍ਹ, ਵੱਡੇ ਪ੍ਰਜੈਕਟ ਦਾ ਕੀਤਾ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਚੰਡੀਗੜ੍ਹ (Chandigarh) ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਪਿੰਡ ਮਨੀਮਾਜਰਾ (Manimajra) ਵਿੱਚ ਪਹੁੰਚ ਕੇ 24 ਘੰਟੇ ਚੱਲਣ ਵਾਲੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਅਮਿਤ ਸ਼ਾਹ ਨੇ ਕਿਹਾ ਕਿ ‘ਚੰਡੀਗੜ੍ਹ ਦੇ ਲੋਕਾਂ ਨੂੰ ਹੁਣ ਮਿਨਰਲ ਵਾਟਰ ਖਰੀਦਣ ਦੀ ਲੋੜ ਨਹੀਂ ਪਵੇਗੀ। ਇੱਥੋਂ ਦੇ ਲੋਕਾਂ ਨੂੰ

Read More
India Punjab

ਪੰਜਾਬ ਦੀ ਰਣਜੀ ਟੀਮ ਨੂੰ ਮਿਲੇਗਾ ਨਵਾਂ ਕੋਚ, ਇਸ ਨਾਂ ਤੇ ਲਗਭਗ ਬਣੀ ਸਹਿਮਤੀ!

ਸਾਬਕਾ ਭਾਰਤੀ ਬੱਲੇਬਾਜ਼ ਵਸੀਮ ਜਾਫਰ (Waseem Jafar) ਨੂੰ ਵੱਡੀ ਜਿੰਮੇਵਾਰੀ ਮਿਲਣ ਜਾ ਰਹੀ ਹੈ। ਵਸੀਮ ਜਾਫਰ ਪੰਜਾਬ ਰਣਜੀ ਟੀਮ ਦੇ ਨਵੇਂ ਕੋਚ ਹੋਣਗੇ। ਜਾਣਕਾਰੀ ਮੁਤਾਬਕ ਇਸ ਸਬੰਧੀ ਉਨ੍ਹਾਂ  ਦੇ ਨਾਂ ਦਾ ਰਸਮੀ ਐਲਾਨ ਜਲਦੀ ਹੀ ਕੀਤਾ ਜਾਵੇਗਾ। ਉਨ੍ਹਾਂ ਦੇ ਨਾਂ ‘ਤੇ ਸਹਿਮਤੀ ਲਗਭਗ ਬਣ ਚੁੱਕੀ ਹੈ। ਉਹ ਰਣਜੀ ਸੀਜ਼ਨ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ

Read More
Punjab

ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ਨੂੰ ਕਰਜ਼ੇ ਦੇ ਮੁੱਦੇ ਤੇ ਘੇਰਿਆ, ਬਦਲਾਅ ਦੇ ਨਾਂ ਤੇ ਕੱਸੇ ਤੰਜ਼

ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਘੇਰਿਆ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਕਰਜ਼ਾ ਲੈ ਕੇ ਸੂਬੇ ਨੂੰ ਗੰਭੀਰ ਆਰਥਿਕ ਸੰਕਟ ਵੱਲ ਧੱਕ ਰਹੀ ਹੈ। ਪੰਜਾਬ ਸਰਕਾਰ ਕਰਜ਼ਾ ਲੈ ਕੇ ਪਿਛਲੇ ਸਾਰੇ ਰਿਕਾਰਡ ਤੋੜ ਰਹੀ ਹੈ। ਖਹਿਰਾ ਨੇ ਕਿਹਾ ਕਿ ਭਗਵੰਤ

Read More