ਲੈਂਡ ਪੂਲਿੰਗ ਨੀਤੀ ‘ਤੇ ਹਾਈ ਕੋਰਟ ‘ਚ ਸੁਣਵਾਈ ਅੱਜ, ਜਵਾਬ ਦਾਇਰ ਕਰੇਗੀ ਪੰਜਾਬ ਸਰਕਾਰ
ਚੰਡੀਗੜ੍ਹ : ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਅੱਜ, 7 ਅਗਸਤ 2025 ਨੂੰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਲਗਾਤਾਰ ਦੂਜੇ ਦਿਨ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਵੱਲੋਂ ਅਦਾਲਤ ਵਿੱਚ ਵਿਸਤ੍ਰਿਤ ਜਵਾਬ ਦਾਇਰ ਕੀਤਾ ਜਾਵੇਗਾ। ਬੁੱਧਵਾਰ ਨੂੰ ਹੋਈ ਪਿਛਲੀ ਸੁਣਵਾਈ ਵਿੱਚ ਅਦਾਲਤ ਨੇ ਇਸ ਨੀਤੀ ਨੂੰ ਇੱਕ ਦਿਨ ਲਈ ਰੋਕ ਦਿੱਤਾ ਸੀ। ਇਹ