Manoranjan

ਰਵੀਨਾ ਕੁੱਟਮਾਰ ਮਾਮਲਾ – ਦੋਵਾਂ ਪੱਖਾਂ ’ਚ ਸਮਝੌਤਾ, ਡਰਾਈਵਰ ਨੂੰ ਬਚਾਉਣ ਲਈ ਹੋਈ ਸੀ ਝੜਪ, ਰਵੀਨਾ ਦੇ ਨਸ਼ੇ ’ਚ ਹੋਣ ਦਾ ਦਾਅਵਾ ਵੀ ਝੂਠਾ

ਬੀਤੀ ਰਾਤ ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਤੇ ਉਸ ਦੇ ਡਰਾਈਵਰ ’ਤੇ ਸ਼ਰਾਬ ਦੇ ਨਸ਼ੇ ਵਿੱਚ ਇੱਕ ਬਜ਼ੁਰਗ ਔਰਤ ਨਾਲ ਕੁੱਟਮਾਰ ਕਰਨ ਦਾ ਇਲਜ਼ਾਮ ਲੱਗਾ ਸੀ। ਪੁਲਿਸ ਸੂਤਰਾਂ ਮੁਤਾਬਕ ਹੁਣ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ। ਦੋਵਾਂ ਧਿਰਾਂ ਵੱਲੋਂ ਲਿਖਤੀ ਤੌਰ ’ਤੇ ਇਹ ਦਿੱਤਾ ਗਿਆ ਹੈ ਕਿ ਹੁਣ ਉਨ੍ਹਾਂ ਨੂੰ ਇੱਕ ਦੂਜੇ ਖ਼ਿਲਾਫ਼ ਕੋਈ ਸ਼ਿਕਾਇਤ

Read More
India

ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦਾ ਆਇਆ ਨਤੀਜਾ

ਲੋਕ ਸਭਾ ਚੋਣਾਂ ਦੇ ਨਤੀਜੀਆਂ ਤੋਂ ਪਹਿਲਾਂ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜਾ ਸਾਹਮਣੇ ਆ ਚੁੱਕੇ ਹਨ। ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ 19 ਅਪ੍ਰੈਲ ਨੂੰ ਵੋਟਿੰਗ ਹੋਈ ਸੀ, ਜਿਸ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਸਿੱਕਮ ਵਿੱਚ ਸਿੱਕਮ ਕਰਾਂਤੀਕਾਰੀ ਮੋਰਚਾ ਪਾਰਟੀ ਨੇ 32 ਵਿਧਾਨ ਸਭਾ ਸੀਟਾਂ ਵਿੱਚੋਂ 31 ਸੀਟਾਂ ਉੱਤੇ ਜਿੱਤ

Read More
Punjab

ਮੁਹਾਲੀ ‘ਚ ਪ੍ਰਾਈਵੈਟ ਬੈਂਕ ਤੇ ਪ੍ਰਾਪਰਟੀ ਡੀਲਰ ਦੇ ਦਫਤਰ ਨੂੰ ਲੱਗੀ ਅੱਗ

ਮੁਹਾਲੀ ‘ਚ ਪ੍ਰਾਈਵੈਟ ਬੈਂਕ ਅਤੇ ਪ੍ਰਾਪਰਟੀ ਡੀਲਰ ਦੇ ਦਫਤਰ ਵਿੱਚ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬਿਰਗੇਡ ਦੀਆਂ ਚਾਰ ਗੱਡੀਆਂ ਵੱਲੋਂ ਬੜੀ ਮੁਸ਼ਕਿਲ ਨਾਲ 3 ਘੰਟਿਆਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਬੈਂਕ ਅਤੇ ਦਫਤਰ ਵਿੱਚ ਐਤਵਾਰ ਹੋਣ ਕਾਰਨ ਸਟਾਫ ਮੌਜੂਦ ਨਹੀਂ

Read More
Khetibadi Punjab

ਅੰਮ੍ਰਿਤਸਰ ਤੋਂ ਹਜ਼ਾਰਾਂ ਦੀ ਗਿਣਤੀ ’ਚ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਦਾ ਕਾਫ਼ਲਾ ਸ਼ੰਭੂ ਮੋਰਚੇ ਲਈ ਰਵਾਨਾ

ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੀ ਅਗਵਾਹੀ ਵਿੱਚ ਕਿਸਾਨਾਂ ਤੇ ਮਜਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੀਆਂ ਸਰਹੱਦਾਂ ’ਤੇ ਪਿਛਲੇ 112 ਦਿਨਾਂ ਤੋਂ ਮੋਰਚੇ ਲੱਗੇ ਹੋਏ ਹਨ। ਇਸ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਸਮੂਹ ਜਥੇਬੰਦੀਆਂ ਵੱਲੋਂ 2 ਜੂਨ ਨੂੰ ਮੋਰਚੇ ਵਿੱਚ ਵੱਡੇ ਜਥੇ ਸ਼ਾਮਿਲ ਕਰਨ ਦਾ ਪ੍ਰੋਗਰਾਮ ਉਲੀਕਿਆ

Read More
Lok Sabha Election 2024 Punjab

ਭਾਜਪਾ ਦੇ ਸਾਬਕਾ ਵਿਧਾਇਕ ਹਰੀਸ਼ ਬੇਦੀ ਦੇ ਮੁੰਡੇ ’ਤੇ ਪਰਚਾ ਦਰਜ! ਵੋਟ ਪਾਉਂਦਿਆਂ EVM ਦੀ ਬਣਾਈ ਸੀ ਵੀਡੀਓ

ਲੁਧਿਆਣਾ ਪੁਲਿਸ ਨੇ ਭਾਜਪਾ ਦੇ ਸਾਬਕਾ ਵਿਧਾਇਕ ਮਰਹੂਮ ਹਰੀਸ਼ ਬੇਦੀ ਦੇ ਪੁੱਤਰ ਹਿਤੇਸ਼ ਬੇਦੀ (ਹਨੀ) ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਹਨੀ ਬੇਦੀ ’ਤੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਉਸ ਨੇ ਵੋਟ ਪਾਉਣ ਸਮੇਂ ਈਵੀਐਮ ਮਸ਼ੀਨ ਦੀ ਫੋਟੋ ਖਿੱਚੀ ਤੇ ਇਸ ਤੋਂ ਬਾਅਦ ਉਸ ਨੇ ਇਸ ਨੂੰ ਫੇਸਬੁੱਕ ’ਤੇ ਅਪਲੋਡ ਕਰ

Read More
Punjab

ਲੁਧਿਆਣਾ ‘ਚ ਕਬੱਡੀ ਖਿਡਾਰੀ ਦੀ ਮੌਤ, ਰਾਤ ਨੂੰ ਸੌਂਦੇ ਸਮੇਂ ਪਿਆ ਦਿਲ ਦਾ ਦੌਰਾ

ਪੰਜਾਬ ਦੇ ਲੁਧਿਆਣਾ ਦੇ ਜਗਰਾਓਂ ਨੇੜਲੇ ਪਿੰਡ ਹਠੂਰ ਵਿੱਚ ਇੱਕ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸਵੇਰੇ ਜਦੋਂ ਉਸ ਦੇ ਪਰਿਵਾਰ ਵਾਲੇ ਉਸ ਨੂੰ ਜਗਾਉਣ ਆਏ ਤਾਂ ਉਹ ਬੇਹੋਸ਼ੀ ਦੀ ਹਾਲਤ ‘ਚ ਪਾਇਆ ਗਿਆ। ਜਦੋਂ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ

Read More
Punjab

ਜਗਰਾਓ ਨੇੜਲੇ ਪਿੰਡ ਅਖਾੜਾ ਦੇ ਲੋਕਾਂ ਨੇ ਕੀਤਾ ਚੋਣਾਂ ਦਾ ਬਾਈਕਾਟ, ਗੈਸ ਫੈਕਟਰੀ ਦਾ ਕਰ ਰਹੇ ਵਿਰੋਧ

ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈ ਚੁੱਕੀਆਂ ਹਨ। ਪੰਜਾਬ ਵਿੱਚ ਕੁੱਲ 62.06 ਫੀਸਦ ਵੋਟਿੰਗ ਹੋਈ ਹੈ। ਪਰ ਕਈ ਪਿੰਡਾਂ ਵੱਲੋਂ ਵੱਖ-ਵੱਖ ਕਾਰਨਾਂ ਕਰਕੇ ਚੋਣਾਂ ਦਾ ਮੁਕੰਮਲ ਬਾਈਕਾਟ ਕੀਤਾ ਹੈ। ਲੁਧਿਆਣਾ ਜ਼ਿਲ੍ਹੇ ਦੇ ਜਗਰਾਓ ਨੇੜਲੇ ਪਿੰਡ ਅਖਾੜਾ ਦੇ ਲੋਕਾਂ ਨੇ ਚੋਣਾਂ ਦਾ ਮੁਕੰਮਲ ਬਾਈਕਾਟ ਕੀਤਾ ਹੈ। ਗੈਸ ਫੈਕਟਰੀ ਦੇ ਵਿਰੋਧ ‘ਚ ਕੀਤਾ ਬਾਈਕਾਟ ਪਿੰਡ ਅਖਾੜਾ

Read More
Punjab

6 ਸਾਲਾ ਗਿਆਨਾ ਨੇ ਚੰਡੀਗੜ੍ਹ ‘ਚ ਰਚਿਆ ਇਤਿਹਾਸ, FIDE ਰੇਟਿੰਗ ‘ਚ ਪਹਿਲਾ ਸਥਾਨ

ਚੰਡੀਗੜ੍ਹ ਦੇ ਇੱਕ ਵਿਦਿਆਰਥੀ ਨੇ ਇੰਟਰਨੈਸ਼ਨਲ ਫਿਡੇ (ਵਿਸ਼ਵ ਸ਼ਤਰੰਜ ਫੈਡਰੇਸ਼ਨ) ਦੀ ਰੇਟਿੰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਜਿਸ ਉਮਰ ਵਿੱਚ ਕੁੜੀਆਂ ਗੁੱਡੀਆਂ ਨਾਲ ਖੇਡਣ ਦਾ ਸ਼ੌਕ ਰੱਖਦੀਆਂ ਹਨ, ਗਿਆਨਾ ਗਰਗ ਨੇ ਇਤਿਹਾਸ ਰਚ ਦਿੱਤਾ ਹੈ। ਸਟ੍ਰਾਬੇਰੀ ਫੀਲਡ ਹਾਈ ਸਕੂਲ ਵਿੱਚ ਪੜ੍ਹਦੇ 5 ਸਾਲ ਅਤੇ 11 ਮਹੀਨੇ ਦੇ ਇਸ ਵਿਦਿਆਰਥੀ ਨੇ ਸਕੂਲ ਦੇ ਨਾਲ-ਨਾਲ ਚੰਡੀਗੜ੍ਹ

Read More