ਪੰਜਾਬ ‘ਚ ਵੱਡਾ ਰੇਲ ਹਾਦਸਾ, ਮਾਲਗੱਡੀ ਦਾ ਇੰਜਣ ਪੈਸੇਂਜਰ ਗੱਡੀ ਨਾਲ ਟਕਰਾਇਆ, 2 ਲੋਕੋ ਪਾਇਲਟ ਜ਼ਖਮੀ
ਪੰਜਾਬ ਦੇ ਫਤਿਹਗੜ੍ਹ ਸਾਹਿਬ ਵਿਚ ਅੱਜ ਸਵੇਰੇ ਲਗਭਗ 4 ਵਜੇ ਰੇਲ ਹਾਦਸਾ ਵਾਪਰਿਆ ਹੈ। ਇਥੇ 2 ਗੱਡੀਆਂ ਦੀ ਟੱਕਰ ਹੋ ਗਈ। ਇਕ ਮਾਲਗੱਡੀ ਦਾ ਇੰਜਣ ਪਲਟ ਗਿਆ ਤੇ ਪੈਸੇਂਜਰ ਗੱਡੀ ਵੀ ਲਪੇਟ ਵਿਚ ਆਈ। ਹਾਦਸੇ ਵਿਚ 2 ਲੋਕੋ ਪਾਇਲਟ ਜ਼ਖਮੀ ਹੋਏ ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ। ਜਾਣਕਾਰੀ ਮੁਤਾਬਕ ਹਾਦਸਾ ਮਾਲਗੱਡੀ ਲਈ ਬਣੇ