ਰਾਜਸੀ ਪਾਰਟੀਆਂ ਦੇ ਚੋਣ ਵਾਅਦੇ ਕਾਨੂੰਨੀ ਦਸਤਾਵੇਜ਼ ਹੋਣ – ਕੇਂਦਰੀ ਸਭਾ
ਕੇਂਦਰੀ ਪੰਜਾਬੀ ਲੇਖਕ ਸਭਾ ਨੇ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਜਦੋਂ ਸੱਤਾ ਹਥਿਆਉਣ ਲਈ ਰਾਜਨੀਤਕ ਪਾਰਟੀਆਂ ਹਰ ਹਰਬਾ ਵਰਤ ਰਹੀਆਂ ਹਨ ਤਾਂ ਕਿਸੇ ਵੀ ਰਾਜਸੀ ਧਿਰ ਕੋਲ ਆਮ ਬੰਦੇ ਦੀ ਬੁਨਿਆਦ ਨਾਲ ਜੁੜੇ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਮੁੱਦੇ ਨਹੀਂ ਹਨ। ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ