ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਈ ਵੋਟ
ਪੰਜਾਬ ਵਿੱਚ ਅੱਜ ਲੋਕਤੰਤਰ ਦਾ ਪਰਵ ਮਨਾਇਆ ਜਾ ਰਿਹਾ ਹੈ। ਵੋਟਿੰਗ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸੁਲਤਾਨਪੁਰ ਲੋਧੀ ਵਿੱਚ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਵੋਟ ਭੁਗਤਾਈ। ਸੀਚੇਵਾਲ ਨੇ ਲੋਕਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ ਕੀਤੀ। ਪਾਰਟੀਬਾਜ਼ੀ ਤੋਂ ਉੱਪਰ ਉੱਠਕੇ ਹਰ ਵਾਰ