India International Sports

ਪੈਰਿਸ ਓਲੰਪਿਕ- ਭਾਰਤ ਦੇ 6 ਮੁਕਾਬਲੇ ਅੱਜ, ਮੈਡਲ ਲੈਣ ਲਈ ਲਾਉਣਗੇ ਜਿੰਦ-ਜਾਨ

ਪੈਰਿਸ ਓਲੰਪਿਕ ‘ਚ ਬੁੱਧਵਾਰ ਨੂੰ ਭਾਰਤੀ ਖਿਡਾਰੀ 6 ਖੇਡਾਂ ‘ਚ ਹਿੱਸਾ ਲੈਣਗੇ। ਪੈਰਿਸ ‘ਚ ਚੱਲ ਰਹੀਆਂ ਖੇਡਾਂ ਦੇ 5ਵੇਂ ਦਿਨ ਸਟਾਰ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ, ਟੋਕੀਓ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਲਵਲੀਨਾ ਬੋਰਗੋਹੇਨ ਅਤੇ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਵਰਗੇ ਭਾਰਤੀ ਸਿਤਾਰੇ ਮੈਦਾਨ ‘ਚ ਹੋਣਗੇ। ਸ਼ੂਟਿੰਗ ਦੇ ਮਹਿਲਾ ਟਰੈਪ ਵਰਗ ਵਿੱਚ ਭਾਰਤੀ ਨਿਸ਼ਾਨੇਬਾਜ਼ ਸ਼੍ਰੇਅਸੀ ਸਿੰਘ ਅਤੇ ਰਾਜੇਸ਼ਵਰੀ

Read More
Punjab

ਮੁੜ ਚਾਲੂ ਹੋਇਆ ਲਾਡੋਵਾਲ ਟੋਲ ਪਲਾਜ਼ਾ, ਕਈ ਕਿਸਾਨ ਆਗੂ ਹਿਰਾਸਤ ‘ਚ

ਲੁਧਿਆਣਾ :  ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਫਿਰ ਤੋਂ ਸ਼ੁਰੂ ਹੋ ਗਿਆ ਹੈ। ਟੋਲ ਪਲਾਜ਼ਾ ਦੀ ਸੁਰੱਖਿਆ ਲਈ 250 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਹਨ। ਕਿਸਾਨ ਅੱਜ ਇੱਕ ਵਾਰ ਫਿਰ ਟੋਲ ਪਲਾਜ਼ਾ ਖਾਲੀ ਕਰਵਾਉਣ ਲਈ ਇਕੱਠੇ ਹੋਣ ਜਾ ਰਹੇ ਸਨ ਪਰ ਜ਼ਿਲ੍ਹਾ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ

Read More
Khalas Tv Special Punjab

ਜਲ੍ਹਿਆਂਵਾਲੇ ਬਾਗ਼ ਦੇ ਖ਼ੂਨੀ ਸਾਕੇ ਦਾ ਬਦਲਾ ਲੈਣ ਵਾਲਾ ਯੋਧਾ ਸ਼ਹੀਦ ਊਧਮ ਸਿੰਘ

‘ਦ ਖ਼ਾਲਸ ਬਿਊਰੋ : ਭਾਰਤ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਦੇਸ਼ ਵਾਸੀਆਂ ਨੂੰ ਇੱਕ ਲੰਮਾ ਸੰਘਰਸ਼ ਕਰਨਾ ਪਿਆ ਹੈ। ਇ, ਲੰਮੇ ਅਤੇ ਕੁਰਬਾਨੀਆਂ ਭਰੇ ਇਤਿਹਾਸ ਵਿੱਚ ਸਭ ਤੋਂ ਵੱਧ ਹਿੱਸਾ ਪੰਜਾਬੀਆਂ ਨੇ ਪਾਈਆਂ। ਜਿਨਾਂ ਸ਼ਹੀਦਾਂ ਦੇ ਯਤਨਾਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ । ਅਜਿਹੇ ਯੋਧਿਆਂ ਵਿੱਚ ਸ਼ਹੀਦ ਊਧਮ ਸਿੰਘ ਦਾ ਨਾਮ ਬਹੁਤ ਹੀ ਸਤਿਕਾਰ

Read More
International

ਰਾਸ਼ਟਰਪਤੀ ਮਾਦੁਰੋ ਦੀ ਜਿੱਤ ਤੋਂ ਬਾਅਦ ਵੈਨੇਜ਼ੁਏਲਾ ਵਿੱਚ ਹਿੰਸਾ ਤੇਜ਼: ਹੁਣ ਤੱਕ 11 ਮੌਤਾਂ

ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ‘ਚ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੀ ਜਿੱਤ ਤੋਂ ਬਾਅਦ ਸ਼ੁਰੂ ਹੋਏ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਨਿਊਜ਼ ਏਜੰਸੀ ਏਐਫਪੀ ਨੇ ਇੱਕ ਐਨਜੀਓ ਦੇ ਹਵਾਲੇ ਨਾਲ ਦੱਸਿਆ ਕਿ ਪ੍ਰਦਰਸ਼ਨ ਵਿੱਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਿਰੋਧੀ ਧਿਰ ਦੇ ਨੇਤਾਵਾਂ ਦਾ ਦੋਸ਼ ਹੈ ਕਿ ਨਤੀਜਿਆਂ ‘ਚ ਧਾਂਦਲੀ ਹੈ, ਜਿਸ

Read More
International

ਲੇਬਨਾਨ ‘ਤੇ ਇਜ਼ਰਾਈਲ ਦਾ ਹਵਾਈ ਹਮਲਾ, 3 ਦੀ ਮੌਤ

ਇਜ਼ਰਾਈਲ ਨੇ ਮੰਗਲਵਾਰ ਨੂੰ ਲੇਬਨਾਨ ਦੀ ਰਾਜਧਾਨੀ ਬੇਰੂਤ ‘ਤੇ ਜਵਾਬੀ ਹਵਾਈ ਹਮਲਾ ਕੀਤਾ। ਇਸ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 74 ਲੋਕ ਜ਼ਖਮੀ ਹੋ ਗਏ। ਇਜ਼ਰਾਇਲੀ ਫੌਜ ਦਾ ਦਾਅਵਾ ਹੈ ਕਿ ਈਰਾਨ ਪੱਖੀ ਅੱਤਵਾਦੀ ਸੰਗਠਨ ਹਿਜ਼ਬੁੱਲਾ ਦੇ ਇੱਕ ਅੱਤਵਾਦੀ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਮਾਰਿਆ ਗਿਆ ਅੱਤਵਾਦੀ ਹਿਜ਼ਬੁੱਲਾ

Read More
India

ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ ਹੁਣ ਤੱਕ 151 ਮੌਤਾਂ, 220 ਲਾਪਤਾ, ਬਚਾਅ ਕਾਰਜ ਜਾਰੀ

ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 151 ਤੱਕ ਪਹੁੰਚ ਗਈ ਹੈ। 116 ਹਸਪਤਾਲ ਵਿੱਚ ਹਨ, ਜਦੋਂ ਕਿ 220 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਸੋਮਵਾਰ ਦੇਰ ਰਾਤ ਮੁੰਡਾਕਾਈ, ਚੂਰਾਮਾਲਾ, ਅੱਟਾਮਾਲਾ ਅਤੇ ਨੂਲਪੁਝਾ ਪਿੰਡਾਂ ਵਿੱਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਘਰ, ਪੁਲ, ਸੜਕਾਂ ਅਤੇ ਵਾਹਨ

Read More