International

ਰਾਸ਼ਟਰਪਤੀ ਮਾਦੁਰੋ ਦੀ ਜਿੱਤ ਤੋਂ ਬਾਅਦ ਵੈਨੇਜ਼ੁਏਲਾ ਵਿੱਚ ਹਿੰਸਾ ਤੇਜ਼: ਹੁਣ ਤੱਕ 11 ਮੌਤਾਂ

ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ‘ਚ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੀ ਜਿੱਤ ਤੋਂ ਬਾਅਦ ਸ਼ੁਰੂ ਹੋਏ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਨਿਊਜ਼ ਏਜੰਸੀ ਏਐਫਪੀ ਨੇ ਇੱਕ ਐਨਜੀਓ ਦੇ ਹਵਾਲੇ ਨਾਲ ਦੱਸਿਆ ਕਿ ਪ੍ਰਦਰਸ਼ਨ ਵਿੱਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਿਰੋਧੀ ਧਿਰ ਦੇ ਨੇਤਾਵਾਂ ਦਾ ਦੋਸ਼ ਹੈ ਕਿ ਨਤੀਜਿਆਂ ‘ਚ ਧਾਂਦਲੀ ਹੈ, ਜਿਸ

Read More
International

ਲੇਬਨਾਨ ‘ਤੇ ਇਜ਼ਰਾਈਲ ਦਾ ਹਵਾਈ ਹਮਲਾ, 3 ਦੀ ਮੌਤ

ਇਜ਼ਰਾਈਲ ਨੇ ਮੰਗਲਵਾਰ ਨੂੰ ਲੇਬਨਾਨ ਦੀ ਰਾਜਧਾਨੀ ਬੇਰੂਤ ‘ਤੇ ਜਵਾਬੀ ਹਵਾਈ ਹਮਲਾ ਕੀਤਾ। ਇਸ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 74 ਲੋਕ ਜ਼ਖਮੀ ਹੋ ਗਏ। ਇਜ਼ਰਾਇਲੀ ਫੌਜ ਦਾ ਦਾਅਵਾ ਹੈ ਕਿ ਈਰਾਨ ਪੱਖੀ ਅੱਤਵਾਦੀ ਸੰਗਠਨ ਹਿਜ਼ਬੁੱਲਾ ਦੇ ਇੱਕ ਅੱਤਵਾਦੀ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਮਾਰਿਆ ਗਿਆ ਅੱਤਵਾਦੀ ਹਿਜ਼ਬੁੱਲਾ

Read More
India

ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ ਹੁਣ ਤੱਕ 151 ਮੌਤਾਂ, 220 ਲਾਪਤਾ, ਬਚਾਅ ਕਾਰਜ ਜਾਰੀ

ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 151 ਤੱਕ ਪਹੁੰਚ ਗਈ ਹੈ। 116 ਹਸਪਤਾਲ ਵਿੱਚ ਹਨ, ਜਦੋਂ ਕਿ 220 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਸੋਮਵਾਰ ਦੇਰ ਰਾਤ ਮੁੰਡਾਕਾਈ, ਚੂਰਾਮਾਲਾ, ਅੱਟਾਮਾਲਾ ਅਤੇ ਨੂਲਪੁਝਾ ਪਿੰਡਾਂ ਵਿੱਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਘਰ, ਪੁਲ, ਸੜਕਾਂ ਅਤੇ ਵਾਹਨ

Read More
Punjab

ਚੰਡੀਗੜ੍ਹ ਵਿੱਚ ਅੱਜ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ : ਮੌਸਮ ਵਿਭਾਗ ਨੇ ਅੱਜ ਅਤੇ 1 ਅਗਸਤ ਨੂੰ ਚੰਡੀਗੜ੍ਹ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਦੋਵਾਂ ਦਿਨਾਂ ‘ਚ ਸ਼ਹਿਰ ‘ਚ ਭਾਰੀ ਬਾਰਿਸ਼ ਹੋਵੇਗੀ। ਇਸ ਦੌਰਾਨ ਤੂਫਾਨ ਆਉਣ ਦੀ ਵੀ ਸੰਭਾਵਨਾ ਹੈ। ਇਹ ਮੀਂਹ ਬਹੁਤ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਹੋਵੇਗਾ। ਇਸ ਮਾਨਸੂਨ ਸੀਜ਼ਨ ਵਿੱਚ ਮੌਸਮ ਵਿਭਾਗ

Read More
Punjab

ਪੰਜਾਬ ‘ਚ ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਸ਼ੁਰੂ, ਪ੍ਰਧਾਨ ਦਿਲਬਾਗ ਨੇ ਕਿਹਾ- ਪ੍ਰਸ਼ਾਸਨ ਧੱਕਾ ਕਰੇਗਾ, ਕਿਸਾਨ ਤਿਆਰ ਰਹਿਣ

ਲੁਧਿਆਣਾ : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਦੋਆਬਾ ਵੱਲੋਂ 16 ਜੂਨ ਤੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਮੁਕਤ ਕਰ ਦਿੱਤਾ ਗਿਆ ਹੈ। ਕਿਸਾਨਾਂ ਦੀ ਅਗਵਾਈ ਪ੍ਰਧਾਨ ਦਿਲਬਾਗ ਸਿੰਘ ਗਿੱਲ ਅਤੇ ਇੰਦਰਬੀਰ ਸਿੰਘ ਕਾਦੀਆਂ ਕਰ ਰਹੇ ਹਨ। ਪਿਛਲੇ

Read More
Punjab

ਪੰਜਾਬ ‘ਚ 2 ਪਵੇਗਾ ਮੀਂਹ, ਅੱਜ 8 ਜ਼ਿਲਿਆਂ ‘ਚ ਆਰੇਂਜ ਅਲਰਟ ਅਤੇ 15 ‘ਚ ਯੈਲੋ ਅਲਰਟ

ਮੁਹਾਲੀ : ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਪੈ ਰਹੀ ਕੜਾਕੇ ਦੀ ਗਰਮੀ ਅਤੇ ਨਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਕਿਉਂਕਿ ਮੌਸਮ ਵਿਭਾਗ ਨੇ ਬੁੱਧਵਾਰ ਤੋਂ ਦੋ ਦਿਨ ਸੂਬੇ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ 8 ਜ਼ਿਲਿਆਂ ‘ਚ ਸੰਤਰੀ ਅਤੇ 15 ‘ਚ ਯੈਲੋ ਅਲਰਟ ਹੈ। ਔਸਤ ਵੱਧ ਤੋਂ

Read More