AAP ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਪੁਲਿਸ ਹਿਰਾਸਤ ਤੋਂ ਫਰਾਰ
ਬਿਊਰੋ ਰਿਪੋਰਟ (2 ਸਤੰਬਰ 2025): ਸਨੌਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਮੰਗਲਵਾਰ ਸਵੇਰੇ ਪੁਲਿਸ ਹਿਰਾਸਤ ਤੋਂ ਫਰਾਰ ਹੋ ਗਏ। ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਪੁਲਿਸ ਉਨ੍ਹਾਂ ਨੂੰ ਥਾਣੇ ਲੈ ਕੇ ਆ ਰਹੀ ਸੀ, ਤਦ ਪਠਾਣਮਾਜਰਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੁਲਿਸ ਕਰਮਚਾਰੀਆਂ ਉੱਤੇ ਫਾਇਰਿੰਗ
