India Punjab Religion

ਕੰਗਨਾ ਰਣੌਤ ਦੀ ‘ਐਮਰਜੰਸੀ’ ਫ਼ਿਲਮ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ

ਅੰਮ੍ਰਿਤਸਰ : ਕੰਗਨਾ ਰਣੌਤ ਦੀ ਨਵੀਂ ਆ ਰਹੀ ਫ਼ਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਈ ਹੈ। ਫਿਲਮ ਐਮਰਜੈਂਸੀ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ ਜਤਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਹੁਣ ਜੀ-ਸਟੂਡੀਓ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਦੋਸ਼

Read More
International

ਜਰਮਨੀ ‘ਚ ਪਾਰਟੀ ਕਰ ਰਹੇ ਲੋਕਾਂ ‘ਤੇ ਚਾਕੂ ਨਾਲ ਹਮਲਾ: 3 ਦੀ ਮੌਤ, 9 ਜ਼ਖਮੀ

ਪੱਛਮੀ ਜਰਮਨੀ ਦੇ ਸੋਲਿੰਗੇਨ ‘ਚ ਸ਼ੁੱਕਰਵਾਰ ਰਾਤ ਨੂੰ ਇਕ ਸਮਾਗਮ ਦੌਰਾਨ ਚਾਕੂ ਮਾਰਨ ਦੀ ਘਟਨਾ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ। 9 ਲੋਕ ਜ਼ਖਮੀ ਹੋਏ ਹਨ। ਇਨ੍ਹਾਂ ‘ਚੋਂ 4 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੀਬੀਸੀ ਦੇ ਅਨੁਸਾਰ, ਸੋਲਿੰਗੇਨ ਸ਼ਹਿਰ ਆਪਣੀ ਸਥਾਪਨਾ ਦੇ 650 ਸਾਲਾਂ ਦਾ ਜਸ਼ਨ ਮਨਾ ਰਿਹਾ ਸੀ। ਸੋਲਿੰਗੇਨ ਸ਼ਹਿਰ ਦੇ ਮੇਅਰ

Read More
India Punjab

ਪੰਜਾਬ ਦੇ ਪਾਣੀਆਂ ‘ਤੇ ਵੱਜਣ ਜਾ ਰਿਹਾ ਡਾਕਾ! ਰਾਵੀ ਬਿਆਸ ਜਲ ਟ੍ਰਿਬਿਊਨਲ ਨੇ ਕਾਰਵਾਈ ਕੀਤੀ ਤੇਜ਼

ਚੰਡੀਗੜ੍ਹ : ਪਾਣੀਆਂ ਦੀ ਵੰਡ ਨੂੰ ਦੁਰਸਤ ਅਤੇ ਨਵੇਂ ਸਿਰੇ ਤੋਂ ਕਰਨ ਦੇ ਲਈ ਪੰਜਾਬ ਸਰਕਾਰ ਨੇ  ਰਾਵੀ ਬਿਆਸ ਜਲ ਟ੍ਰਿਬਿਊਨਲ ਕੋਲ ਪਹੁੰਚ ਕੀਤੀ ਹੈ। ਕਿਉਂਕਿ ਰਾਵੀ ਬਿਆਸ ਜਲ ਟ੍ਰਿਬਿਊਨਲ ਨੇ ਤਿੰਨ ਸੂਬਿਆਂ ‘ਚ ਪਾਣੀਆਂ ਦੀ ਵੰਡ ਦੇ ਮਾਮਲੇ ‘ਤੇ ਕਾਰਵਾਈ ਤੇਜ਼ ਕਰ ਦਿੱਤੀ ਹੈ।  ਜਿਸ ਕਰਕੇ ਪੰਜਾਬ ਸਰਕਾਰ ਨੇ ਇਹ ਵੰਡ ਨਵੇਂ ਸਿਰੇ ਤੋਂ

Read More
India

ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧੀਆਂ, ਸੀਬੀਆਈ ਨੂੰ ਕੇਸ ਚਲਾਉਣ ਦੀ ਮਿਲੀ ਮਨਜ਼ੂਰੀ

ਦਿੱਲੀ : ਜੇਲ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ। ਆਬਕਾਰੀ ਨੀਤੀ ‘ਚ ਕਥਿਤ ਘੁਟਾਲੇ ਨਾਲ ਸਬੰਧਤ ਸੀ.ਬੀ.ਆਈ. ਮਾਮਲੇ ‘ਚ ਉਸ ‘ਤੇ ਮੁਕੱਦਮਾ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਸੀਬੀਆਈ ਨੇ ਇਹ ਜਾਣਕਾਰੀ ਦਿੱਤੀ ਹੈ। ਜਾਂਚ ਏਜੰਸੀ ਨੇ ਸ਼ੁੱਕਰਵਾਰ ਨੂੰ ਰਾਊਸ ਐਵੇਨਿਊ ਅਦਾਲਤ ਨੂੰ ਦੱਸਿਆ ਕਿ ਉਸ ਨੂੰ

Read More
India Sports

ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ, ਵੀਡੀਓ ਜਾਰੀ ਕਰ ਕੀਤਾ ਸੰਨਿਆਸ ਦਾ ਐਲਾਨ

ਦਿੱਲੀ : ਭਾਰਤੀ ਕ੍ਰਿਕਟ ਸਟਾਰ ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਅਤੇ ਘਰੇਲੂ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਸ਼ਿਖਰ ਧਵਨ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਕੇ ਆਪਣੇ ਫੈਸਲੇ ਬਾਰੇ ਕਿਹਾ ਅਤੇ ਦੱਸਿਆ। ਸ਼ਿਖਰ ਧਵਨ ਟੀਮ ‘ਚ ਗੱਬਰ ਦੇ ਨਾਂ ਨਾਲ ਮਸ਼ਹੂਰ ਸਨ। ਉਹ ਆਈਪੀਐਲ 2024 ਵਿੱਚ ਪੰਜਾਬ ਕਿੰਗਜ਼ ਲਈ ਖੇਡਦੇ ਨਜ਼ਰ

Read More
Punjab

ਨੀਂਹ ਪੱਥਰ ਤੋੜਨ ਵਾਲੇ ਵਿਧਾਇਕ ‘ਤੇ ਮਜੀਠੀਆ ਨੇ ਕਸਿਆ ਤੰਜ, ਕਿਹਾ ਗੋਗੀ CM ਦੇ ਝੂਠੇ ਪ੍ਰਚਾਰ ਦਾ ਪੱਥਰ ਗਿਰਾਉਣ

ਮੁਹਾਲੀ : ਲੰਘੇ ਕੱਲ੍ਹ ਲੁਧਿਆਣਾ ਤੋਂ ਵਿਧਾਇਕ ਅਤੇ ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਗੋਗੀ ਬੱਸੀ ਨੇ ਬੁੱਢੇ ਨਾਲੇ ਦੀ ਸਾਫ ਸਫਾਈ ਦੇ ਰੋਸ਼ ਵਜੋਂ ਆਪਣਾ ਲੱਗਿਆ ਨੀਹ ਪੱਥਰ ਤੋੜ ਦਿੱਤਾ ਹੈ।   ਜਿਸ ‘ਤੇ ਅਕਾਲੀ ਦਲ ਦੇ ਸੀਨੀਅਰ ਬਿਕਰਮ ਸਿੰਘ ਮਜੀਠੀਆ ਨੇ ਤੰਜ ਕਸਿਆ ਹੈ। ਮਜੀਠੀਆ ਨੇ ਕਿਹਾ- ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ

Read More
Punjab

ਚੰਡੀਗੜ੍ਹ ਦੇ ਕੁਝ ਇਲਾਕਿਆਂ ‘ਚ ਦੇਰ ਰਾਤ ਤੋਂ ਪਿਆ ਹਲਕਾ ਮੀਂਹ, ਤਾਪਮਾਨ ‘ਚ ਗਿਰਾਵਟ

ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ‘ਚ ਸ਼ੁੱਕਰਵਾਰ ਦੇਰ ਰਾਤ ਤੋਂ ਹਲਕਾ ਮੀਂਹ ਪੈ ਰਿਹਾ ਹੈ। ਜਿਸ ਕਾਰਨ ਇੱਥੇ ਤਾਪਮਾਨ ਡਿੱਗ ਗਿਆ ਹੈ। ਅੱਜ ਸਵੇਰੇ ਵੀ ਕੁਝ ਇਲਾਕਿਆਂ ‘ਚ ਹਲਕਾ ਮੀਂਹ ਪੈ ਰਿਹਾ ਹੈ। ਮੋਹਾਲੀ ਅਤੇ ਪੰਚਕੂਲਾ ਸਮੇਤ ਚੰਡੀਗੜ੍ਹ ਦੇ ਕੁਝ ਇਲਾਕਿਆਂ ‘ਚ ਇਹ ਬੂੰਦਾ-ਬਾਂਦੀ ਦੇਖਣ ਨੂੰ ਮਿਲੀ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਮੀਂਹ ਦੀ ਕੋਈ

Read More
Punjab

ਪੰਜਾਬ ‘ਚ 4 ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਅਲਰਟ, ਪਟਿਆਲਾ, ਫਤਿਹਗੜ੍ਹ ਸਾਹਿਬ ਦੇ ਕਈ ਇਲਾਕਿਆਂ ‘ਚ ਪਿਆ ਮੀਂਹ

ਮੁਹਾਲੀ : ਪੰਜਾਬ ਵਿੱਚ ਬੀਤੇ ਦਿਨੀ ਧੁੱਪ ਅਤੇ ਗਰਮੀ ਤੋਂ ਬਾਅਦ ਅੱਜ ਲੋਕਾਂ ਨੂੰ ਵੱਡੀ ਰਾਹਤ ਹੈ। ਦਰਅਸਲ ਪੰਜਾਬ ਵਿੱਚ ਸਵੇਰ ਤੋਂ ਬੱਦਲ ਛਾਏ ਹੋਏ ਹਨ। ਕਈ ਜ਼ਿਲ੍ਹਿਆਂ ਵਿੱਚ ਕੱਲ ਸਵੇਰ ਤੋਂ ਕਿਤੇ ਹਲਕਾ ਤਾਂ ਕਿਤੇ ਭਾਰੀ ਮੀਂਹ ਪੈ ਰਿਹੈ ਹੈ। ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਮੁਹਾਲੀ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਇਸ

Read More