ਚੋਣਾਂ ਦੌਰਾਨ ਜਲੰਧਰ ‘ਚ ਆਪਸੀ ਲੜਾਈ, ਇਕ ਵਿਅਕਤੀ ਜ਼ਖਮੀ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਸਵੇਰੇ 11 ਵਜੇ ਤੱਕ 23.91 ਫੀਸਦੀ ਵੋਟਿੰਗ ਹੋਈ। ਇਸੇ ਦੌਰਾਨ ਜਲੰਧਰ ਦੇ ਆਦਮਪੁਰ ਇਲਾਕੇ ‘ਚ ਪੋਲਿੰਗ ਬੂਥ ਨੇੜੇ ਇਕ ਵਿਅਕਤੀ ਦੀ ਕੁੱਟਮਾਰ ਕੀਤੀ ਗਈ। ਮਨਸੂਰਪੁਰ ਨੇੜੇ ਵਾਪਰੀ ਇਸ ਘਟਨਾ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ