ਅਸੀਂ ਸਾਰੇ ਨਫ਼ਰਤ ਨੂੰ ਪਿਆਰ ਨਾਲ ਹਰਾਵਾਂਗੇ- ਰਾਹੁਲ ਗਾਂਧੀ
ਸ੍ਰੀਨਗਰ : ਜੰਮੂ-ਕਸ਼ਮੀਰ ‘ਚ ਸਤੰਬਰ ਮਹੀਨੇ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਸ਼੍ਰੀਨਗਰ ‘ਚ ਪਾਰਟੀ ਨੇਤਾਵਾਂ ਅਤੇ ਵਰਕਰਾਂ ਨਾਲ ਬੈਠਕ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਨੇ
