ਕੈਨੇਡਾ ‘ਚ ਭਾਰਤੀ ਵਿਦਿਆਰਥੀ ਦਾ ਕੀਤਾ ਕਤਲ
- by Manpreet Singh
- December 8, 2024
- 0 Comments
ਬਿਉਰੋ ਰਿਪੋਰਟ – ਕੈਨੇਡਾ ਦੇ ਐਡਮਿੰਟਨ ‘ਚ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਹੇ 20 ਸਾਲਾ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਵਿਦਿਆਰਥੀ ਦੀ ਪਛਾਣ 20 ਸਾਲਾ ਭਾਰਤੀ ਵਿਦਿਆਰਥੀ ਹਰਸ਼ਨਦੀਪ ਸਿੰਘ ਵਜੋਂ ਹੋਈ ਸੀ, ਜਿਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਪੁਲਿਸ ਨੇ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ
ਪੰਜਾਬ ਸਰਕਾਰ ਦਾ ਚਿਹਰਾ ਹੋਇਆ ਨੰਗਾ! ਮੀਡੀਆ ਨੂੰ ਕਿਉਂ ਰੋਕਿਆ ਜਾ ਰਿਹਾ
- by Manpreet Singh
- December 8, 2024
- 0 Comments
ਬਿਉਰੋ ਰਿਪੋਰਟ – ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਫਿਰ ਦਿੱਲੀ ਕੂਚ (Delhi Kooch) ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਵੱਡੇ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan SIngh Pandher) ਨੇ ਪੰਜਾਬ ਸਰਕਾਰ ‘ਤੇ ਜੰਮ ਕੇ ਭੜਾਸ ਕੱਢੀ ਹੈ। ਦੱਸ ਦੇਈਏ ਕਿ ਅੱਜ ਸ਼ੰਭੂ ਬਾਰਡਰ ‘ਤੇ ਵੱਡੀ ਗਿਣਤੀ ਵਿਚ ਪੰਜਾਬ ਪੁਲਿਸ ਤਾਇਨਾਤ
ਸ਼ੰਭੂ ਬਾਰਡਰ ਤੋਂ ਕਿਸਾਨਾਂ ਦੀ ਦਿੱਲੀ ਕੂਚ : ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗੇ ਗਏ
- by Gurpreet Singh
- December 8, 2024
- 0 Comments
ਪੰਜਾਬ ਦੇ 101 ਕਿਸਾਨ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਪੈਦਲ ਦਿੱਲੀ ਲਈ ਰਵਾਨਾ ਹੋਏ, ਪਰ ਹਰਿਆਣਾ ਪੁਲਿਸ ਨੇ ਸਰਹੱਦ ‘ਤੇ ਰੋਕ ਲਿਆ। ਇੱਥੇ ਪੁਲੀਸ ਅਤੇ ਕਿਸਾਨਾਂ ਵਿੱਚ ਤਕਰਾਰ ਹੋ ਗਈ। ਹਰਿਆਣਾ ਪੁਲਿਸ ਨੇ ਕਿਸਾਨਾਂ ਤੋਂ ਦਿੱਲੀ ਜਾਣ ਦੀ ਇਜਾਜ਼ਤ ਮੰਗੀ ਹੈ। ਉਸ ਦਾ ਕਹਿਣਾ ਹੈ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਦਾ। ਇਸ
ਕਿਸਾਨਾਂ ਦਾ ਸ਼ੰਭੂ ਬਾਰਡਰ ਤੋਂ ਦਿੱਲੀ ਤੱਕ ਮਾਰਚ: ਹਰਿਆਣਾ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕਿਆ
- by Gurpreet Singh
- December 8, 2024
- 0 Comments
ਪੰਜਾਬ-ਹਰਿਆਣਾ ਸਰਹੱਦ ‘ਤੇ ਪਿਛਲੇ 9 ਮਹੀਨਿਆਂ ਤੋਂ ਡਟੇ ਹੋਏ ਕਿਸਾਨਾਂ ਦਾ ਦਿੱਲੀ ਵੱਲ ਮਾਰਚ ਸ਼ੁਰੂ ਹੋ ਗਿਆ ਹੈ। 101 ਕਿਸਾਨਾਂ ਦੇ ਦੂਜਾ ਜਥਾ ਪੈਦਲ ਅੰਬਾਲਾ ਵੱਲ ਵੱਧ ਚੁੱਕਿਆ ਹੈ। ਹੁਣ ਉਸ ਨੂੰ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਬੈਰੀਕੇਡ ‘ਤੇ ਰੋਕ ਦਿੱਤਾ ਗਿਆ ਹੈ। ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਤੁਸੀਂ ਅੱਗੇ ਨਹੀਂ ਜਾ
ਪੰਜਾਬ ’ਚ ਨਗਰ ਨਿਗਮ ਚੋਣਾਂ ਦਾ ਐਲਾਨ, 21 ਦਸੰਬਰ ਨੂੰ ਹੋਣਗੀਆਂ ਨਗਰ ਨਿਗਮ ਚੋਣਾਂ
- by Gurpreet Singh
- December 8, 2024
- 0 Comments
ਮੁਹਾਲੀ : ਪੰਜਾਬ ਵਿੱਚ ਅੱਜ ਨਗਰ ਨਿਗਮ ਚੋਣਾਂ ਦੀ ਤਾਰੀਖਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਬਾਅਦ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕੀਤਾ। ਨਗਰ ਨਿਗਮ ਚੋਣਾਂ 21 ਦਸੰਬਰ ਨੂੰ ਹੋਣਗੀਆਂ। ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ।ਇਨ੍ਹਾਂ
ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ 15 ਦਸੰਬਰ ਨੂੰ
- by Gurpreet Singh
- December 8, 2024
- 0 Comments
ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ 15 ਦਸੰਬਰ ਨੂੰ ਹੋਣਗੀਆਂ। ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ 20 ਪਿੰਡਾਂ ਦੀਆਂ ਸਰਪੰਚੀ ਚੋਣਾਂ ਨੂੰ ਰੱਦ ਕੀਤਾ ਗਿਆ ਸੀ। ਫਰਜ਼ੀਵਾੜੇ ਦੇ ਇਲਜ਼ਾਮ ’ਚ ਚੋਣਾਂ ਰੱਦ ਹੋਈਆਂ ਸੀ ਅਤੇ ਨਾਮਜ਼ਦਗੀ ਵਾਪਸ ਲੈਣ ’ਚ ਫਰਜ਼ੀਵਾੜੇ ਦਾ ਸ਼ੱਕ ਸੀ। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾਮਜ਼ਦਗੀਆਂ
Video – 3 ਖਾਸ ਖਬਰਾਂ | 8 December | The Khalas TV
- by Gurpreet Singh
- December 8, 2024
- 0 Comments
ਸੁਖਬੀਰ ਬਾਦਲ ਦੀ ਸਜ਼ਾ ਦਾ 6ਵਾਂ ਦਿਨ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਰਨਗੇ ਸੇਵਾ
- by Gurpreet Singh
- December 8, 2024
- 0 Comments
ਸ੍ਰੀ ਫਤਹਿਗੜ੍ਹ ਸਾਹਿਬ : ਸ੍ਰੀ ਅਕਾਤ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸੁਣਾਈ ਸਜ਼ਾ ਦਾ ਅੱਜ 6ਵਾਂ ਦਿਨ ਹੈ। ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਪਹਿਰੇਦਾਰ ਦਾ ਚੋਲਾ ਪਾ ਕੇ ਆਪਣੀ ਸਜ਼ਾ ਪੂਰੀ ਕਰ ਰਹੇ ਹਨ। ਇੱਕ ਘੰਟਾ ਸੇਵਾ ਨਿਭਾਉਣ ਤੋਂ ਬਾਅਦ ਉਹ ਸਿਮਰਨ ਕਰਨਗੇ। ਇਸ ਤੋਂ ਬਾਅਦ ਉਹ ਲੰਗਰ ਹਾਲ ਵਿੱਚ