India International Sports

ਓਲੰਪਿਕ ‘ਚ ਭਾਰਤ ਨੇ ਖੋਲ੍ਹਿਆ ਖਾਤਾ, ਸ਼ੂਟਰ ਮਨੂੰ ਭਾਕਰ ਨੇ ਜਿੱਤਿਆ ਕਾਂਸੇ ਦਾ ਤਗਮਾ

ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ ‘ਚ ਇਤਿਹਾਸ ਰਚ ਦਿੱਤਾ ਹੈ। ਉਸਨੇ ਔਰਤਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਮਨੂ ਓਲੰਪਿਕ ਦੇ ਇਤਿਹਾਸ ਵਿੱਚ ਨਿਸ਼ਾਨੇਬਾਜ਼ੀ ਵਿੱਚ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਉਸ ਨੇ 221.7 ਅੰਕ ਬਣਾਏ। ਪੈਰਿਸ ਓਲੰਪਿਕ ਵਿੱਚ ਭਾਰਤ ਦਾ ਇਹ ਪਹਿਲਾ ਤਮਗਾ ਹੈ।

Read More
Punjab

ਰਾਜਪਾਲ ਬਦਲੇ ਜਾਣ ‘ਤੇ ਬੋਲੇ CM ਮਾਨ, ਕਿਹਾ ‘ ਮੇਰੀ ਉਨ੍ਹਾਂ ਨਾਲ ਕੋਈ ਨਿੱਜੀ ਰੰਜਿਸ਼ ਨਹੀਂ ਹੈ’

ਚੰਡੀਗੜ੍ਹ :  ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੂੰ ਅੱਜ 58 ਨਵੀਆਂ ਐਂਬੂਲੈਂਸਾਂ ਮਿਲੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਐਂਬੂਲੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਹੁਣ ਸੂਬੇ ਵਿੱਚ 325 ਐਂਬੂਲੈਂਸਾਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ

Read More
Punjab

ਚੰਨੀ ਦਾ ਮੁੱਖ ਮੰਤਰੀ ਮਾਨ ਤੇ ਵੱਡਾ ਇਲਜਾਮ, ਪੜ੍ਹ ਕੇ ਹੋ ਜਾਵੋਗੇ ਹੈਰਾਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ (Jalandhar) ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (Charanjeet Singh Channi) ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ਆਏ ਹਨ ਉਦੋਂ ਤੋਂ ਜਲੰਧਰ ਵਿੱਚ ਵਾਰਦਾਤਾਂ ਵਿੱਚ ਵਾਧਾ ਹੋਇਆ ਹੈ। ਚੰਨੀ ਨੇ

Read More
Religion

SSOC ਅੰਮ੍ਰਿਤਸਰ ਨੇ ਡਰੱਗ ਸਮੱਗਲਰਾਂ ਦਾ ਤੋੜਿਆ ਲੱਕ, ਵੱਡੀ ਕਾਮਯਾਬੀ ਕੀਤੀ ਹਾਸਲ

ਪੰਜਾਬ ਪੁਲਿਸ (Punjab Police) ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤੀ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ (SSOC) ਨੇ ਖੁਫੀਆ ਆਧਾਰਤ ਕਾਰਵਾਈ ਕਰਦਿਆਂ ਹੋਇਆਂ ਅੰਤਰਰਾਸ਼ਟਰੀ ਡਰੱਗ ਨੈਟਵਰਕ ਦਾ ਪਰਦਾਫਾਸ ਕਰਕੇ 1 ਕਰੋੜ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਹੈ।

Read More
Punjab

ਸਪਾ ਸੈਂਟਰ ‘ਤੇ ਪੁਲਿਸ ਦੀ ਵੱਡੀ ਕਾਰਵਾਈ, ਜਾਣ ਵਾਲੇ ਹੋ ਜਾਣ ਸਾਵਧਾਨ

ਬਠਿੰਡਾ ਪੁਲਿਸ (Bathinda Police) ਨੇ ਵੱਡੀ ਕਾਰਵਾਈ ਕਰਦਿਆਂ ਸਪਾ ਸੈਂਟਰ ‘ਤੇ ਛਾਪਾ ਮਾਰਿਆ ਹੈ। ਪੁਲਿਸ ਵੱਲੋਂ ਇਸ ਵਿੱਚ ਚਾਰ ਵਿਦੇਸ਼ੀ ਕੁੜੀਆਂ ਅਤੇ ਕੁਝ ਲੜਕਿਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਇਹ ਅਪਰੇਸ਼ਨ 5 ਘੰਟੇ ਤੱਕ ਚਲਾਇਆ ਗਿਆ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਪੂਰੀ ਤਿਆਰੀ ਨਾਲ ਇਸ ਅਪਰੇਸ਼ਨ ਨੂੰ ਅੰਜਾਮ ਦਿੱਤਾ ਗਿਆ ਹੈ।

Read More
India

ਹਵਾਈ ਸਫਰ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ, ਇਸ ਏਅਰਲਾਈਨ ‘ਚ ਮਿਲੇਗਾ ਮੁਫਤ ਵਾਈ-ਫਾਈ

ਵਿਸਤਾਰਾ ਏਅਰਲਾਈਨਜ਼ (Vistara Airline) ਨੇ ਵੱਡਾ ਐਲਾਨ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਉਹ ਕੌਮਾਤਰੀ ਫਲਾਇਟਾਂ ਵਿੱਚ 20 ਮਿੰਟ ਤੱਕ ਮੁਫਤ ਵਾਈ-ਫਾਈ ਇੰਟਰਨੈਟ ਦੀ ਸਹੂਲਤ ਆਪਣੇ ਗਾਹਕਾਂ ਨੂੰ ਦੇਵੇਗੀ। ਏਅਰਲਾਈਨ ਨੇ ਦੱਸਿਆ ਕਿ ਇਸ ਸਹੂਲਤ ਬੋਇੰਗ 787-9 ਡ੍ਰੀਮਲਾਈਨਰ ਤੇ ਏਅਰਬੇਸ ਏ321 ਨਿਓ ਜਹਾਜ਼ ਵਿਚ ਸਾਰੇ ਕੈਬਿਨ ਦੀਆਂ ਸ਼੍ਰੇਣੀਆਂ ਦੀਆਂ ਫਲਾਈਟਾਂ ਵਿੱਚ ਦਿੱਤੀ ਜਾਵੇਗੀ। ਦੱਸ ਦੇਈਏ ਕਿ

Read More
India International

ਪ੍ਰਧਾਨ ਮੰਤਰੀ ਮੋਦੀ ਦੀ ਪੁਤਿਨ ਨਾਲ ਮੁਲਾਕਾਤ ਦਾ ਨਹੀਂ ਹੋਇਆ ਅਸਰ, ਇਕ ਹੋਰ ਭਾਰਤੀ ਨੌਜਵਾਨ ਦੀ ਗਈ ਜਾਨ

ਹਰਿਆਣਾ (Haryana) ਦੇ ਕੈਥਲ (Kaithal) ਦਾ ਪਿੰਡ ਮਟੌਰ ਦਾ ਨੌਜਵਾਨ ਰਵੀ ਆਪਣੇ ਬਿਹਤਰ ਭਵਿੱਖ ਲਈ ਰੂਸ (Russia) ਗਿਆ ਸੀ ਪਰ ਉਸ ਦੀ ਉੱਥੇ ਮੌਤ ਹੋ ਗਈ ਹੈ। ਉਸ ਨੂੰ ਜ਼ਬਰੀ ਰੂਸ ਯੂਕਰੇਨ ਦੀ ਚਲ ਰਹੀ ਜੰਗ ਵਿੱਚ ਭੇਜ ਦਿੱਤਾ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ ਹੈ। ਇਸ ਸਬੰਧੀ ਮਾਸਕੋ ਵਿੱਚ ਭਾਰਤੀ ਦੂਤਾਵਾਸ ਵੱਲੋਂ

Read More
Punjab

ਸਿਹਤ ਵਿਭਾਗ ਨੂੰ ਮਿਲੀਆਂ 58 ਨਵੀਆਂ ਐਂਬੂਲੈਂਸ, ਮੁੱਖ ਮੰਤਰੀ ਭਗਵੰਤ ਮਾਨ ਦਿਖਾਈ ਹਰੀ ਝੰਡੀ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੂੰ ਅੱਜ 58 ਨਵੀਆਂ ਐਂਬੂਲੈਂਸਾਂ ਮਿਲੀਆਂ ਹਨ। ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਐਂਬੂਲੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਹੁਣ ਸੂਬੇ ਕੋਲ 325 ਐਂਬੂਲੈਂਸਾਂ ਹਨ। ਇਹ ਐਂਬੂਲੈਂਸ ਸ਼ਹਿਰੀ ਖੇਤਰਾਂ

Read More
India

ਉੱਤਰ ਪ੍ਰਦੇਸ਼ ‘ਚ ਹੜ੍ਹ, 350 ਪਿੰਡ ਡੁੱਬੇ, ਯੂਪੀ-ਉਤਰਾਖੰਡ ‘ਚ ਮੀਂਹ ਕਾਰਨ 24 ਘੰਟਿਆਂ ‘ਚ 4 ਮੌਤਾਂ

ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਲਖੀਮਪੁਰ ਖੇੜੀ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ। ਇੱਥੇ 5 ਤਹਿਸੀਲਾਂ ਦੇ 350 ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਲਲਿਤਪੁਰ ‘ਚ ਮੀਂਹ ਕਾਰਨ ਗੋਵਿੰਦ ਸਾਗਰ ਡੈਮ ਦੇ 4 ਹੋਰ ਗੇਟ ਖੋਲ੍ਹਣੇ ਪਏ। ਪਹਿਲਾਂ ਹੀ

Read More