ਜਲੰਧਰ ਪੁਲਿਸ ਨੇ 9 ਨਸ਼ਾ ਤਸਕਰ ਕੀਤੇ ਕਾਬੂ: 1.11 ਲੱਖ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ
ਪੰਜਾਬ ਦੇ ਜਲੰਧਰ ਵਿੱਚ ਥਾਣਾ ਸਿਟੀ ਪੁਲਿਸ ਨੇ ਇੱਕ ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਕਰੀਬ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਇਸ ਸਬੰਧੀ ਕਈ ਥਾਵਾਂ ’ਤੇ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ
