ਜਲੰਧਰ ਵਿੱਚ ਹੈਵਾਨੀਅਤ ਦੀਆਂ ਹੱਦਾਂ ਪਾਰ, ਘਰ ਬੁਲਾ ਕੇ ਨਾਬਾਲਗ ਬੱਚੀ ਨਾਲ ਦੋਸਤਾਂ ਨੇ ਕੀਤਾ ਮਾੜਾ ਕੰਮ
ਜਲੰਧਰ ਵਿੱਚ ਹੈਵਾਨੀਅਤ ਦੀਆਂ ਹੱਦਾਂ ਪਾਰ ਹੋ ਗਈਆਂ ਹਨ ਜਿੱਥੇ ਇੱਕ ਨਾਬਾਲਗ ਲੜਕੀ ਨਾਲ ਦੋ ਦੋਸਤਾਂ ਨੇ ਮਿਲ ਕੇ ਬਲਾਤਕਾਰ ਕੀਤਾ। ਦੋਸ਼ੀ ਨੇ ਪਹਿਲਾਂ ਪੀੜਤਾ ਨੂੰ ਆਪਣੇ ਘਰ ਬੁਲਾਇਆ ਅਤੇ ਫਿਰ ਉਸ ਨਾਲ ਇਕ-ਇਕ ਕਰਕੇ ਸਰੀਰਕ ਸਬੰਧ ਬਣਾਏ। ਜਦੋਂ ਮਾਮਲਾ ਪੁਲਿਸ ਕੋਲ ਪੁੱਜਾ ਤਾਂ ਜਲੰਧਰ ਦੇਹਾਤ ਦੇ ਥਾਣਾ ਆਦਮਪੁਰ ਦੀ ਪੁਲਿਸ ਨੇ ਪਿੰਡ ਸਿਕੰਦਰਪੁਰ ਦੇ
