Punjab

ਬਰਜਿੰਦਰ ਸਿੰਘ ਹਮਦਰਦ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਗ੍ਰਿਫ਼ਤਾਰੀ ‘ਤੇ ਲਗਾਈ ਰੋਕ

ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab And Haryana High Court) ਨੇ ਅਜੀਤ ਅਖ਼ਬਾਰ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ (Barjinder Singh Hamdard) ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਬਰਜਿੰਦਰ ਸਿੰਘ ਹਮਦਰਦ ਦੀ ਗ੍ਰਿਫ਼ਤਾਰੀ ਉੱਤੇ ਰੋਕ ਲਗਾ ਦਿੱਤੀ ਗਈ ਹੈ। ਇਸ ਦੌਰਾਨ ਹਾਈਕੋਰਟ ਨੇ ਹਮਦਰਦ ਨੂੰ ਵਿਜੀਲੈਂਸ ਜਾਂਚ ‘ਚ ਸ਼ਾਮਲ ਹੋਣ ਦੇ ਆਦੇਸ਼ ਜਾਰੀ ਕੀਤੇ ਹਨ।  ਦੱਸ

Read More
India

ਯਾਤਰੀ ਬੇਹੋਸ਼, ਏਸੀ ਬੰਦ, ਚਰਚਾ ‘ਚ ਇਹ ਖ਼ਾਸ ਏਅਰਲਾਈਨ

30 ਮਈ ਨੂੰ ਦਿੱਲੀ ਏਅਰਪੋਰਟ (Delhi Airport) ‘ਤੇ ਯਾਤਰੀਆਂ ਦੇ ਸਵਾਰ ਹੋਣ ਤੋਂ ਬਾਅਦ ਏਅਰ ਇੰਡੀਆ (Air India) ਦੀ ਇਕ ਫਲਾਈਟ 8 ਘੰਟੇ ਲੇਟ ਹੋ ਗਈ। ਯਾਤਰੀਆਂ ਨੇ ਦਾਅਵਾ ਕੀਤਾ ਕਿ ਇਸ ਦੌਰਾਨ ਫਲਾਈਟ ਦਾ ਏਸੀ ਬੰਦ ਸੀ, ਜਿਸ ਕਾਰਨ ਕਈ ਲੋਕ ਬੇਹੋਸ਼ ਹੋ ਗਏ। ਜਦੋਂ ਉਨ੍ਹਾਂ ਨੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਤਾਂ ਸਾਰਿਆਂ ਨੂੰ

Read More
India

ਦਿੱਲੀ ’ਚ ਵੱਡਾ ਜਲ ਸੰਕਟ! ‘ਆਪ’ ਪਹੁੰਚੀ ਸੁਪਰੀਮ ਕੋਰਟ, ਕੇਜਰੀਵਾਲ ਨੇ ਯੂਪੀ, ਹਰਿਆਣਾ ਕੋਲੋਂ ਮੰਗਿਆ ਪਾਣੀ

ਕੌਮੀ ਰਾਜਧਾਨੀ ਦਿੱਲੀ ਵਿੱਚ ਪਾਣੀ ਦੀ ਗੰਭੀਰ ਸੰਕਟ ਬਣਿਆ ਹੋਇਆ ਹੈ। ਇਸ ਨੂੰ ਵੇਖਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ (31 ਮਈ) ਗੁਆਂਢੀ ਸੂਬਿਆਂ ਨੂੰ ਦਿੱਲੀ ਵਿੱਚ ਪਾਣੀ ਦੇ ਗੰਭੀਰ ਸੰਕਟ ਦੌਰਾਨ ਕੁਝ ਮਦਦ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ। ਸੀਐਮ ਕੇਜਰੀਵਾਲ ਨੇ ਇਸ ਸਬੰਧੀ ਐਕਸ ’ਤੇ ਪੋਸਟ ਪਾ ਕੇ ਗਵਾਂਢੀ ਸੂਬਿਆਂ ਨੂੰ

Read More
Others

ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਵੱਡੀ ਖ਼ਬਰ, ਹੁਣ ਚੰਡੀਗੜ੍ਹ ’ਚ ਚੱਲੇਗਾ ਬਹਿਬਲ ਕਲਾਂ ਗੋਲੀਕਾਂਡ ਕੇਸ

ਬਹਿਬਲ ਕਲਾ ਗੋਲੀ ਕਾਂਡ ਮਾਮਲੇ ਵਿਚ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਕੇਸ ਨੂੰ ਚੰਡੀਗੜ੍ਹ ਅਦਾਲਤ ਵਿਚ ਤਬਦੀਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕੇਸ ਫਰੀਦਕੋਟ ਦੀ ਅਦਾਲਤ ਵਿਚ ਚੱਲ ਰਿਹਾ ਸੀ। ਇਸ ਮਾਮਲੇ ਵਿਚ ਮੁਲਜ਼ਮ ਸਾਬਕਾ ਪੁਲਿਸ ਅਧਿਕਾਰੀ ਚਰਨਜੀਤ ਸ਼ਰਮਾ ਦਾ ਕੇਸ ਹੁਣ ਚੰਡੀਗੜ੍ਹ ਅਦਾਲਤ ਵਿੱਚ ਤਬਦੀਲ ਹੋ ਗਿਆ ਹੈ।

Read More
Khetibadi Lok Sabha Election 2024 Punjab

ਵੋਟਾਂ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਪੰਜਾਬ ਵਾਸੀਆਂ ਨੂੰ ਭਾਵੁਕ ਅਪੀਲ! 2 ਜੂਨ ਲਈ ਕੀਤਾ ਵੱਡਾ ਐਲਾਨ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – 1 ਜੂਨ ਨੂੰ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ’ਤੇ ਵੋਟਿੰਗ ਹੋਣੀ ਹੈ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਨੂੰ ਵੋਟ ਕਰਨ ਦੀ ਅਪੀਲ ਤਾਂ ਕੀਤੀ ਪਰ ਨਾਲ ਹੀ ਕੁਝ ਅਹਿਮ ਗੱਲਾਂ ਵੀ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਅਪੀਲ ਕੀਤੀ ਹੈ ਵੋਟਾਂ ਪਾਉਣ ਵੇਲੇ ਹਿੰਦੂਆਂ

Read More
Punjab

ਹਾਈਕੋਰਟ ਦਾ ਡੇਰਾ ਬਿਆਸ ਨੂੰ ਝਟਕਾ, ਉਸਾਰੀ ‘ਤੇ ਲਗਾਈ ਰੋਕ

ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਵੱਡਾ ਫੈਸਲਾ ਸੁਣਾਉਂਦਿਆ ਹੋਇਆਂ ਡੇਰਾ ਰਾਧਾ ਸੁਆਮੀ ਬਿਆਸ (Dera Radha Swami Beas) ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਬਿਆਸ ਵਿੱਚ ਦਰਿਆਈ ਕੰਡੇ ਉੱਤੇ ਹੋ ਰਹੀ ਉਸਾਰੀ ਉੱਪਰ ਰੋਕ ਲਗਾ ਦਿੱਤੀ ਹੈ। ਹਾਈਕੋਰਟ ਵਿੱਚ ਲੋਕਹਿੱਤ ਪਟੀਸ਼ਨ ਪਾਈ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ

Read More
Punjab

ਇਕ ਹੋਰ ਕਿਸਾਨ ਨੇ ਮੌਤ ਨੂੰ ਲਗਾਇਆ ਗਲੇ, ਲਗਾਤਾਰ ਕੀਤਾ ਜਾ ਰਿਹਾ ਸੀ ਤੰਗ

ਆਪਣੀ ਜ਼ਿੰਦਗੀ ਤੋਂ ਨਿਰਾਸ਼ ਹੋ ਕੇ ਕਿਸਾਨਾਂ ਵੱਲੋਂ ਮੌਤ ਨੂੰ ਗਲੇ ਲਗਾਇਆ ਜਾ ਰਿਹਾ ਹੈ, ਆਏ ਦਿਨ ਕੋਈ ਨਾ ਕੋਈ ਅਜਿਹੀ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ, ਅਜਿਹੀ ਹੀ ਇਕ ਖ਼ਬਰ ਡੇਰਾ ਬਾਬਾ ਨਾਨਕ (Dera Baba Nanak) ਤੋਂ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਸ਼ਾਹਪੁਰ ਜਾਜਨ ‘ਚ ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਕਿਸਾਨ ਨੇ

Read More