Punjab

ਪਰਮਿੰਦਰ ਢੀਂਡਸਾ ਨੇ ਪਰਜਿਡਿਅਮ ਤੋਂ ਦਿੱਤਾ ਅਸਤੀਫਾ! ਕੱਲ੍ਹ ਦੇਣਗੇ ਜਵਾਬ

ਬਿਊਰੋ ਰਿਪੋਰਟ – ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ (Parminder Singh Dhindsa) ਕੱਲ੍ਹ ਅਕਾਲ ਤਖਤ ਸਾਹਿਬ (Akal Takth Sahib) ‘ਤੇ ਪੇਸ਼ ਹੋ ਕੇ ਆਪਣਾ ਸ਼ਪੱਸਟੀਕਰਨ ਦੇਣਗੇ। ਇਸ ਸਬੰਧੀ ਉਨ੍ਹਾਂ ਵੱਲੋਂ ਅਕਾਲੀ ਸੁਧਾਰ ਲਹਿਰ ਦੇ ਮੁੱਖੀ ਗੁਰਪ੍ਰਤਾਪ ਸਿੰਘ ਵਡਾਲਾ (Gurpartap Singh Wadala) ਨੂੰ ਚਿੱਠੀ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਇਸ ਵਿੱਚ ਲਿਖਿਆ ਕਿ

Read More
Punjab

ਨਵਜੋਤ ਸਿੰਘ ਸਿੱਧੂ ਰਾਜਨੀਤੀ ਵਿੱਚ ਵਾਪਸੀ ਕਰਨਗੇ?

ਬਿਊਰੋ ਰਿਪੋਰਟ  – ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ (Navjot Singh Sidhu) ਫਿਲਹਾਲ ਰਾਜਨੀਤੀ ਤੋਂ ਦੂਰੀ ਬਣਾ ਕੇ ਚੱਲ ਰਹੇ ਹਨ। ਉਨ੍ਹਾਂ ਦੀਆਂ ਸਮੇਂ-ਸਮੇਂ ਤੇੇ ਰਾਜਨੀਤੀ ਵਿੱਚ ਵਾਪਸ ਆਉਣ ਦੀਆਂ ਚਰਚਾਵਾਂ ਚੱਲ ਦੀਆਂ ਰਹਿੰਦਿਆਂ ਹਨ। ਉਨ੍ਹਾਂ ਵੱਲੋਂ ਫਿਰ ਇਕ ਵੀਡੀਓ ਜਾਰੀ ਕੀਤੀ ਗਈ ਹੈ, ਜਿਸ ਵਿੱਚ ਉਹ ਕਹਿ ਰਹੇ ਹਨ ਕਿ “ਫੰਨ ਕੁਚਲਨ ਦਾ ਹੁਨਰ ਸਿੱਖੋ

Read More
Others Punjab

ਵਿਧਾਇਕ ਦੀ ਗੱਡੀ ਦਾ ਹੋਇਆ ਐਕਸੀਡੈਂਟ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ (Goldy Kamboj) ਦਾ ਐਕਸੀਡੈਂਟ ਹੋਇਆ ਹੈ। ਇਹ ਐਕਸੀਡੈਂਟ ਬਠਿੰਡਾ ਥਰਮਲ ਪਲਾਂਟ ਦੇ ਨੇੜੇ ਵਾਪਰਿਆ ਹੈ। ਜਾਣਕਾਰੀ ਮੁਤਾਬਕ ਇਕ ਤੇਜ਼ ਰਫਤਾਰ ਇਨੋਵਾ ਕਾਰ ਨੇ ਵਿਧਾਇਕ ਕੰਬੋਜ ਦੀ ਗੱਡੀ ਨੂੰ ਟੱਕਰ ਮਾਰੀ ਹੈ। ਇਸ ਹਾਦਸੇ ਵਿੱਚ ਕੋਈ ਵੀ ਜਾਨੀ ਨੁਕਸਾਨ ਨਾ ਹੋਣ ਦੀ ਖਬਰ ਹੈ। ਇਹ ਵੀ ਪੜ੍ਹੋ –    ਆਸਟਰੇਲੀਆ ਪੁਲਿਸ

Read More
International

ਆਸਟਰੇਲੀਆ ਪੁਲਿਸ ਨੇ ਬੇਦਅਬੀ ਕਰਨ ਵਾਲਾ ਕੀਤਾ ਕਾਬੂ

ਆਸਟਰੇਲੀਆ (Australia) ਦੇ ਪਰਥ (Perth) ਸ਼ਹਿਰ ਦੇ ਵਿਚ ਬੇਅਦਬੀ ਕਰਨ ਵਾਲੇ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਵਿਅਕਤੀ ਨੇ ਕੁਝ ਦਿਨ ਪਹਿਲਾਂ ਕੈਨਿੰਗ ਵੇਲ ਸਿੱਖ ਗੁਰਦੁਆਰਾ ਸਾਹਮਣੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਸੀ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਸੀ। ਵਾਇਰਲ ਹੋਈ ਇਸ ਵੀਡੀਓ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਨਿਰਾਸ਼ਾ ਪਾਈ ਜਾ

Read More
India

ਫੁਕਰਪੁਣੇ ਨੇ ਲਈ ਨੌਜਵਾਨ ਦੀ ਜਾਨ! ਸੱਪ ਨੇ ਐਸਾ ਡੰਗਿਆ ਕਰ ਗਿਆ ਜਨਾਹੋ ਕੂਚ

ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਲਈ ਲੋਕ ਅਜਿਹੀਆਂ ਹਰਕਤਾਂ ਕਰਦੇ ਹਨ ਜੋ ਬਹੁਤ ਜਾਨਲੇਵਾ ਸਾਬਤ ਹੋ ਸਕਦੀਆਂ ਹਨ। ਅਜਿਹੀ ਹੀ ਇਕ ਘਟਨਾ ਤੇਲੰਗਾਨਾ ਤੋਂ ਸਾਹਮਣੇ ਆਈ ਹੈ, ਜਿੱਥੇ ਇਕ ਨੌਜਵਾਨ ਨੇ ਮਸ਼ਹੂਰ ਹੋਣ ਲਈ ਆਪਣੇ ਮੂੰਹ ਵਿੱਚ ਕੋਬਰਾ ਸੱਪ ਪਾ ਲਿਆ, ਜਿਸ ਕਰਕੇ ਉਸ ਦੀ ਮੌਤ ਹੋ ਗਈ। ਸੱਪ ਨੂੰ ਮੂੰਹ ਵਿੱਚ ਪਾਉਣ ਤੋਂ ਬਾਅਦ

Read More
International

ਆਸਟਰੇਲੀਆ ਦੇ ਗੁਰੂਦੁਆਰਾ ਸਾਹਿਬ ’ਚ ਬੇਅਦਬੀ ਕਰਨ ਵਾਲਾ ਗ੍ਰਿਫ਼ਤਾਰ

ਆਸਟਰੇਲੀਆ ਦੇ ਗੁਰਦੁਆਰਾ ਸਾਹਿਬ ਅੱਗੇ ਹੋਈ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਪਰਥ ਦੇ ਕੈਨਿੰਗ ਵੇਲ ਸਿੱਖ ਗੁਰੂਦੁਆਰਾ ਸਾਹਮਣੇ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਵੀਡੀਓ ਸਾਹਮਣੇ ਆਈ ਸੀ। ਇਸ ਵਾਇਰਲ ਵੀਡੀਓ ਕਾਰਨ ਭਾਈਚਾਰੇ ਵਿੱਚ ਭਾਰੀ ਰੋਸ ਦੇਖਣ

Read More
Punjab

ਜਲੰਧਰ ‘ਚ ਇਤਿਹਾਸਕ ਚਰਚ ਵੇਚਣ ਦੇ ਮਾਮਲੇ ‘ਚ FIR: ਲੁਧਿਆਣਾ ਦੀ ਔਰਤ ਸਮੇਤ ਦੋ ਨਾਮਜ਼ਦ

ਜਲੰਧਰ ‘ਚ ਇਕ ਠੱਗ ਨੇ 135 ਸਾਲ ਪੁਰਾਣਾ ਗੋਲਕਨਾਥ ਚਰਚ ਵੇਚ ਦਿੱਤਾ ਸੀ। ਸਿਟੀ ਪੁਲਿਸ ਨੇ ਜਾਂਚ ਤੋਂ ਬਾਅਦ ਇਸ ਸਬੰਧੀ ਐਫ.ਆਈ.ਆਰ. ਐਫਆਈਆਰ ਵਿੱਚ ਦੋ ਲੋਕਾਂ ਦੇ ਨਾਮ ਦਰਜ ਹਨ। ਜਿਨ੍ਹਾਂ ਦੀ ਪਛਾਣ ਜੌਰਡਨ ਮਸੀਹ ਵਾਸੀ ਨਿਊ ਕਲਵਰੀ ਚਰਚ, ਮਿਸ਼ਨ ਕੰਪਾਉਂਡ, ਲੁਧਿਆਣਾ ਅਤੇ ਮੈਰੀ ਵਿਲਸਨ ਵਾਸੀ ਅੰਬੇਡਕਰ ਨਗਰ, ਲੁਧਿਆਣਾ ਵਜੋਂ ਹੋਈ ਹੈ, ਵਿਰੁੱਧ ਆਈਪੀਸੀ ਦੀ

Read More