ਚੋਣ ਪ੍ਰਚਾਰ ਹੋਇਆ ਬੰਦ, 1 ਜੂਨ ਨੂੰ ਹੋਵੇਗੀ ਵੋਟਿੰਗ
- by Manpreet Singh
- May 30, 2024
- 0 Comments
ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸ਼ਾਮ 6 ਵਜੇ ਚੋਣ ਪ੍ਰਚਾਰ ਪੂਰੀ ਬੰਦ ਹੋ ਗਿਆ ਹੈ। ਇਸ ਤੋਂ ਬਾਅਦ ਜਨਤਕ ਮੀਟਿੰਗਾਂ, ਰੈਲੀਆਂ ਅਤੇ ਰੋਡ ਸ਼ੋਅ ‘ਨਹੀਂ ਕੀਤੇ ਜਾ ਸਕਣਗੇ। ਲੀਡਰਾਂ ਵੱਲੋਂ ਹੁਣ ਸਿਰਫ਼ ਘਰ-ਘਰ ਜਾ ਕੇ ਹੀ ਚੋਣ ਪ੍ਰਚਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸ਼ਰਾਬ ਦੇ ਠੇਕੇ ਵੀ 48 ਘੰਟਿਆਂ ਲਈ ਬੰਦ
ਸੱਜਣ ਕੁਮਾਰ ਨੂੰ ਲੱਗਾ ਝਟਕਾ, ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ
- by Manpreet Singh
- May 30, 2024
- 0 Comments
ਦਿੱਲੀ 1984 ਕਤਲੇਆਮ ਦਾ ਇਨਸਾਫ਼ ਲੈਣ ਲਈ ਸਿੱਖਾਂ ਵੱਲੋਂ ਅਦਾਲਤੀ ਕਾਰਵਾਈ ਕੀਤੀ ਜਾ ਰਹੀ ਹੈ। ਬੀਤੇ ਦਿਨੀ ਰੋਜ਼ ਐਵੇਨਿਊ ਅਦਾਲਤ ਵੱਲੋਂ ਸੁਣਵਾਈ ਦੌਰਾਨ ਕਾਂਗਰਸੀ ਆਗੂ ਸੱਜਣ ਕੁਮਾਰ (Sajjan Kumar) ਵਿਰੁੱਧ ਲਗਾਈ ਗਈ 302 ਅਤੇ 325 ਧਾਰਾ ਨੂੰ ਹਟਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਸੀ। ਇਸ ਸਾਰੀ ਘਟਨਾ
ਜਲੰਧਰ ‘ਚ ਵਾਪਰਿਆ ਸੜਕੀ ਹਾਦਸਾ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
- by Manpreet Singh
- May 30, 2024
- 0 Comments
ਪੰਜਾਬ ‘ਚ ਆਏ ਦਿਨ ਕੋਈ ਨਾ ਕੋਈ ਸੜਕ ਹਾਦਸਾ ਵਾਪਰਦਾ ਰਹਿੰਦਾ ਹੈ, ਅਜਿਹੀ ਹੀ ਇਕ ਖ਼ਬਰ ਜਲੰਧਰ (Jalandhar) ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਇਕ ਕਾਰ ਮੋਟਰਸਾਇਕਲ ਨੂੰ ਬਚਾਉਂਦੀ-ਬਚਾਉਂਦੀ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਇਹ ਹਾਦਸਾ ਜਲੰਧਰ ਬੱਸ ਸਟੈਂਡ ਫਲਾਈਓਵਰ (Jalandhar Bus Stand Flyover) ‘ਤੇ ਵਾਪਰਿਆ। ਜਾਣਕਾਰੀ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ
ਪ੍ਰਧਾਨ ਮੰਤਰੀ ਦੀ ਹੁਸ਼ਿਆਰਪੁਰ ਰੈਲੀ ਤੋਂ ਪਹਿਲਾਂ ਛੱਡਿਆ ਪਾਣੀ, ਪ੍ਰਸਾਸ਼ਨ ਵੱਲੋਂ ਜਾਂਚ ਸ਼ੁਰੂ
- by Manpreet Singh
- May 30, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਸਬੰਧੀ ਇਕ ਵਾਰ ਫਿਰ ਸਵਾਲ ਖੜੇ ਹੋਏ ਹਨ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਅੱਜ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਵੱਲੋਂ ਹੁਸ਼ਿਆਰਪੁਰ (Hoshiarpur) ਵਿੱਚ ਰੈਲੀ ਕੀਤੀ ਜਾਣੀ ਸੀ। ਹੁਸ਼ਿਆਰਪੁਰ ਦੇ ਹੈਲੀਪੈਡ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਤਰਨ ਤੋਂ ਪਹਿਲਾਂ ਹੀ ਕਿਸੇ ਨੇ ਨਹਿਰੀ ਪਾਣੀ ਛੱਡ ਦਿੱਤਾ। ਜਿਸ
ਜੰਮੂ-ਕਸ਼ਮੀਰ ‘ਚ ਫੌਜ ‘ਤੇ ਪੁਲਿਸ ਹੋਈ ਆਹਮੋ ਸਾਹਮਣੇ, ਮਾਮਲਾ ਦਰਜ
- by Manpreet Singh
- May 30, 2024
- 0 Comments
ਦੇਸ਼ ਦੀ ਪੁਲਿਸ (Police) ਅਤੇ ਫੌਜ (Army) ਅਕਸਰ ਮਿਲ ਕੇ ਕੰਮ ਕਰਦੀਆਂ ਹਨ ਪਰ ਇਸ ਵਾਰ ਦੋਹਾਂ ਵਿਚਾਲੇ ਕੁੱਟਮਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ (Jammu-Kashmir) ਦੇ ਕੁਪਵਾੜਾ ‘ਚ ਪੁਲਿਸ ਸਟੇਸ਼ਨ ‘ਤੇ ਫ਼ੌਜ ਅਤੇ ਪੁਲਿਸ ਵਿਚਾਲੇ ਕੁੱਟਮਾਰ ਹੋਈ ਹੈ। ਪੁਲਿਸ ਸਟੇਸ਼ਨ ‘ਤੇ ਹਮਲਾ ਕਰਨ ਦੇ ਦੋਸ਼ ‘ਚ 3 ਲੈਫਟੀਨੈਂਟ ਕਰਨਲ ਸਮੇਤ 16 ਲੋਕਾਂ ਖਿਲਾਫ