ਪੰਜਾਬ ਵਿਧਾਨ ਸਭਾ ਵਿਚ ਗੂੰਜਿਆ ਆਰਡੀਐਫ ਦਾ ਮੁੱਦਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਤੀਜਾ ਦਿਨ ਅਤੇ ਆਖ਼ਰੀ ਦਿਨ ਹੈ। ਅੱਜ ਸਭ ਤੋਂ ਪਹਿਲਾਂ ਪੇਂਡੂ ਖੇਤਰ ਦੀਆਂ ਖਸਤਾਹਾਲ ਸੜਕਾਂ ਦਾ ਮੁੱਦਾ ਉਠਾਇਆ ਗਿਆ। ਇਸ ’ਤੇ ਪੰਚਾਇਤ ਮੰਤਰੀ ਗੁਰਮੀਤ ਸਿੰਘ ਨੇ ਕਿਹਾ ਕਿ ਜਲਦੀ ਹੀ ਆਰਡੀਐਫ ਫੰਡ ਜਾਰੀ ਕਰ ਦਿੱਤਾ ਜਾਵੇਗਾ ਅਤੇ ਸੜਕਾਂ ਵੀ ਬਣਾਈਆਂ ਜਾਣਗੀਆਂ। ਇਸ ਦੇ ਨਾਲ ਹੀ ਵਿਧਾਇਕ
