NHAI ਲਈ ਜ਼ਮੀਨ ਐਕਵਾਇਰ ਕਰਨਾ ਮਾਨ ਸਰਕਾਰ ਲਈ ਬਣਿਆ ਗਲੇ ਦੀ ਹੱਡੀ! ਪ੍ਰਸ਼ਾਸ਼ਨ ’ਤੇ ਕਿਸਾਨਾਂ ’ਚ ਮੁੜ ਟਕਰਾਅ
- by Preet Kaur
- September 3, 2024
- 0 Comments
ਬਿਉਰੋ ਰਿਪੋਰਟ – ਨੈਸ਼ਨਲ ਹਾਈਵੇਅ ਪ੍ਰੋਜੈਕਟ (NHAI) ਦੇ ਲਈ ਜ਼ਮੀਨ ਐਕਵਾਇਰ (land acquisition) ਕਰਨਾ ਪੰਜਾਬ ਸਰਕਾਰ ਲਈ ਵੱਡੀ ਸਿਰਦਰਦੀ ਬਣ ਦਾ ਜਾ ਰਿਹਾ ਹੈ। ਮਲੇਰਕੋਟਲਾ ਅਤੇ ਤਰਨਤਾਰਨ ਤੋਂ ਬਾਅਦ ਅੰਮ੍ਰਿਤਸਰ ਵਿੱਚ ਮੰਗਵਾਰ 3 ਸਤੰਬਰ 2024 ਨੂੰ ਮੁੜ ਤੋਂ ਕਿਸਾਨਾਂ ਅਤੇ ਜ਼ਮੀਨ ਐਕਵਾਇਰ ਕਰਨ ਦੇ ਲਈ ਆਈ ਪ੍ਰਸ਼ਾਸਨ ਦੀ ਟੀਮਾਂ ਦੇ ਵਿਚਾਲੇ ਟਕਰਾਅ ਦੇ ਹਾਲਾਤ ਪੈਦਾ
Netflix ਨੇ ਵਿਵਾਦ ਮਗਰੋਂ IC814 ’ਚ ਕੀਤੇ ਬਦਲਾਅ! ਬੇਦਾਅਵਾ ’ਚ ਹਾਈਜੈਕਰਾਂ ਦੇ ਅਸਲੀ ਅਤੇ ਕੋਡ ਨਾਮ ਕੀਤੇ ਸ਼ਾਮਲ
- by Preet Kaur
- September 3, 2024
- 0 Comments
ਬਿਉਰੋ ਰਿਪੋਰਟ: Netflix ਨੇ ਮੰਗਲਵਾਰ, 3 ਸਤੰਬਰ ਨੂੰ ਵਿਵਾਦਿਤ ਸੀਰੀਜ਼ ‘IC 814 – ਦ ਕੰਧਾਰ ਹਾਈਜੈਕ’ ਵਿੱਚ ਬਦਲਾਅ ਕੀਤੇ ਹਨ। ਹੁਣ ਹਾਈਜੈਕਰਾਂ ਦੇ ਅਸਲੀ ਅਤੇ ਕੋਡ ਨਾਮ ਸੀਰੀਜ਼ ਦੇ ਸ਼ੁਰੂਆਤੀ ਬੇਦਾਅਵਾ ਵਿੱਚ ਹੀ ਦਿਖਾਈ ਦੇਣਗੇ। ਦਰਅਸਲ ‘IC 814- ਦ ਕੰਧਾਰ ਹਾਈਜੈਕ’ ਵਿੱਚ ਅੱਤਵਾਦੀਆਂ ਦੇ ਹਿੰਦੂ ਨਾਵਾਂ ਨੂੰ ਲੈ ਕੇ ਵਿਵਾਦ ਹੋ ਗਿਆ ਸੀ ਅਤੇ ਇਸ
ਪੰਜਾਬ ਵਿਧਾਨ ਸਭਾ ‘ਚ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ ਹੋਇਆ ਪਾਸ
- by Manpreet Singh
- September 3, 2024
- 0 Comments
ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ (Monsoon Session) ਦੇ ਦੂਜੇ ਦਿਨ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ-2024 (Punjab Apartment and Property Regulation Amendment Bill-2024) ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Maan) ਨੇ ਕਿਹਾ ਕਿ ਇਸ ਬਿੱਲ ਲੋਕਾਂ ਲਈ ਕਾਫੀ ਫਾਇਦੇ ਮੰਦ ਸਾਬਤ ਹੋਵੇਗਾ। ਇਸ ਤੋਂ ਬਾਅਦ
ਸ਼੍ਰੋਮਣੀ ਅਕਾਲੀ ਦਲ ਨੇ ਜਥੇਦਾਰ ਦੀ ਹਿਦਾਇਤ ਦਾ ਕੀਤਾ ਸਵਾਗਤ! ਪਾਰਟੀ ਨੇ ਆਪਣੇ ਲੀਡਰਾਂ ਨੂੰ ਦਿੱਤੀ ਸਲਾਹ
- by Manpreet Singh
- September 3, 2024
- 0 Comments
ਬਿਊਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਵੱਲੋਂ ਸ਼੍ਰੋਮਣੀ ਅਕਾਲੀ ਦਲ (SAD) ਦੇ ਲੀਡਰਾਂ ਨੂੰ ਕੀਤੀਆਂ ਜਾ ਰਹੀਆਂ ਟਿੱਪਣੀਆਂ ਅਤੇ ਸਿਆਸਤ ਤੋਂ ਪ੍ਰੇਰਿਤ ਬਿਆਨਾਂ ਸਬੰਧੀ ਇਕ ਹਦਾਇਤਾਂ ਜਾਰੀ ਕੀਤੀ ਗਈ ਸੀ। ਇਸ ਹਿਦਾਇਤ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਵਾਗਤ ਕੀਤਾ ਗਿਆ ਹੈ। ਜਥੇਦਾਰ
ਫਿਰੋਜ਼ਪੁਰ ’ਚ ਦਿਨ-ਦਿਹਾੜੇ ਗੋਲ਼ੀਬਾਰੀ! ਵਿਆਹ ਦੀ ਖ਼ਰੀਦਾਰੀ ਕਰਨ ਜਾ ਰਹੇ ਪਰਿਵਾਰ ’ਤੇ ਹਮਲਾ, ਲਾੜੀ ਸਮੇਤ 3 ਦੀ ਮੌਤ
- by Preet Kaur
- September 3, 2024
- 0 Comments
ਬਿਉਰੋ ਰਿਪੋਰਟ: ਫਿਰੋਜ਼ਪੁਰ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਵਿਆਹ ਦੇ ਕਾਰਡ ਵੰਡਣ ਤੇ ਖ਼ਰੀਦਾਰੀ ਕਰਨ ਗਏ ਪਰਿਵਾਰ ’ਤੇ ਦਿਨ-ਦਿਹਾੜੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਘਟਨਾ ਵਿੱਚ ਵਿਆਹ ਵਾਲੀ ਕੁੜੀ ਸਮੇਤ 3 ਜਣਿਆਂ ਦੀ ਮੌਤ ਹੋ ਗਈ ਹੈ। ਇਸ ਘਟਨਾ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗਾ ਹੈ। ਜਾਣਕਾਰੀ ਮੁਤਾਬਕ ਫ਼ਿਰੋਜ਼ਪੁਰ
ਸ਼ੁਭਾਸ ਚੰਦਰਾ ਨੇ ਸੇਬੀ ਦੀ ਚੇਅਰਪਰਸਨ ‘ਤੇ ਲਗਾਇਆ ਵੱਡਾ ਇਲਜ਼ਾਮ! ਜ਼ੀ ਮੀਡੀਆ ਤੇ ਸੋਨੀ ਦਾ ਰਲੇਵਾਂ ਨਾ ਹੋਣ ਦਾ ਦੱਸਿਆ ਕਾਰਨ
- by Manpreet Singh
- September 3, 2024
- 0 Comments
ਬਿਊਰੀ ਰਿਪੋਰਟ – ਜ਼ੀ ਮੀਡੀਆ (ZEE MEDIA) ਦੇ ਮਾਲਕ ਸੁਭਾਸ਼ ਚੰਦਰਾ ਨੇ ਸੇਬੀ(SEBI) ਦੀ ਸੰਸਥਾਪਕ ਮਾਧਵੀ ਪੁਰੀ ਬੁੱਚ ਉੱਤੇ ਪੱਖਪਾਤ, ਭ੍ਰਿਸ਼ਟਾਚਾਰ ਕਰਨ ਦੇ ਨਾਲ-ਨਾਲ ਗਲਤ ਤਰੀਕੇ ਨਾਲ ਵਿਵਹਾਰ ਕਰਨ ਦੇ ਅਰੋਪ ਲਗਾਏ ਹਨ। ਚੰਦਰਾ ਨੇ ਸੇਬੀ ਦੀ ਮੁੱਖੀ ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਹ ਭ੍ਰਿਸ਼ਟਾਚਾਰ ਵਿੱਚ ਲਿਪਤ ਹੈ, ਜਿਸ ਕਰਕੇ ਉਨ੍ਹਾਂ ਦੀ ਜਾਇਦਾਦ ਵਿੱਚ
