India Punjab

ਸੰਸਦ ਵਿੱਚ ਅੰਮ੍ਰਿਤਪਾਲ ਸਿੰਘ ਦੀ ਵਕਾਲਤ ਕਰਕੇ ਵਿਵਾਦਾਂ ’ਚ ਘਿਰੇ ਚੰਨੀ!

ਬਿਉਰੋ ਰਿਪੋਰਟ: ਜਲੰਧਰ ਤੋਂ ਲੋਕ ਸਭਾ ਮੈਂਬਰ ਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਮਰਥਨ ਵਿੱਚ ਲੋਕ ਸਭਾ ਵਿੱਚ ਦਿੱਤੇ ਆਪਣੇ ਬਿਆਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਉੱਧਰ ਬੀਜੇਪੀ ਵੀ ਇਸ ਮੁੱਦੇ ਨੂੰ ਲੈ

Read More
Punjab

ਪੈਰਾ ਓਲੰਪੀਅਨ ਤਰੁਨ ਸ਼ਰਮਾ ਨੂੰ ਆਖ਼ਰਕਾਰ ਮਿਲੀ ਸਰਕਾਰੀ ਨੌਕਰੀ! NSUI ਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਚੰਡੀਗੜ੍ਹ: ਪੈਰਾ ਓਲੰਪੀਅਨ ਖਿਡਾਰੀ ਤਰੁਨ ਸ਼ਰਮਾ ਆਖ਼ਰਕਾਰ ਪੰਜਾਬ ਸਰਕਾਰ ਵੱਲੋਂ ਖੰਨਾ ਨਗਰ ਨਿਗਮ ਵਿੱਚ ਨੌਕਰੀ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਤਰੁਨ ਸ਼ਰਨਾ ਨੇ NSUI ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਉਹ ਬੇਹੱਦ ਭਾਵੁਕ ਹੁੰਦੇ ਨਜ਼ਰ ਆ

Read More
Punjab

ਪੰਜਾਬ ’ਚ ਫਿਰ ਵਧਿਆ ਤਾਪਮਾਨ! ਅੰਮ੍ਰਿਤਸਰ ’ਚ ਬਾਰਸ਼, ਪਠਾਨਕੋਟ ’ਚ 40 ਤੱਕ ਪਹੁੰਚਿਆ ਪਾਰਾ, ਅਜੇ ਮੀਂਹ ਦੇ ਨਹੀਂ ਆਸਾਰ

ਬਿਉਰੋ ਰਿਪੋਰਟ: ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਤਾਪਮਾਨ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 39.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ

Read More
Punjab

ਲੁਧਿਆਣਾ ’ਚ ਤੇਜ਼ਧਾਰ ਹਥਿਆਰ ਨਾਲ ਕਿਸਾਨ ਦਾ ਕਤਲ! ਗੁਆਂਢੀ ਤੇ ਨੌਕਰ ਨੇ ਖੇਤ ‘ਚ ਹੀ ਕੀਤਾ ਕਤਲ

ਲੁਧਿਆਣਾ: ਕਸਬਾ ਰਾਏਕੋਟ ਦੇ ਇੱਕ ਕਿਸਾਨ ’ਤੇ ਆਪਣੇ ਗੁਆਂਢੀ ਅਤੇ ਉਸ ਦੇ ਨੌਕਰ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਇਲਜ਼ਾਮ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਕਿਸਾਨ ਦੀ ਜ਼ਮੀਨ ਖਰੀਦਣਾ ਚਾਹੁੰਦੇ ਸਨ ਪਰ ਕਿਸਾਨ ਉਨ੍ਹਾਂ ਨੂੰ ਜ਼ਮੀਨ ਵੇਚਣਾ ਨਹੀਂ ਚਾਹੁੰਦਾ ਸੀ। ਇਸੇ ਰੰਜਿਸ਼ ਕਾਰਨ ਉਨ੍ਹਾਂ ਨੇ ਉਸ ਦਾ ਕਤਲ ਕਰ ਦਿੱਤਾ। ਕਿਸਾਨ ਦੀ ਲਾਸ਼ ਖੇਤਾਂ ਦੇ ਕੋਲ

Read More
India Punjab

ਕਾਂਗਰਸ ਨੇ ਚੰਨੀ ਦੇ ਬਿਆਨ ਨਾਲੋਂ ਝਾੜਿਆ ਪੱਲਾ, ਕਿਹਾ ਚੰਨੀ ਦਾ ਹੈ ਇਹ ਨਿੱਜੀ ਵਿਚਾਰ

ਕਾਂਗਰਸ ਦੇ ਸੀਨੀਅਰ ਲੀਡਰ ਜੈਰਾਮ ਰਮੇਸ਼ (Jairam Ramesh) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjeet Singh Channi) ਵੱਲੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ  (Amritpal Singh) ਦੀ ਰਿਹਾਈ ਲਈ ਦਿੱਤੇ ਬਿਆਨ ਪੱਲਾ ਝਾੜ ਦੇ ਕਿਹਾ ਕਿ ਉਹ ਚੰਨੀ ਦੇ ਨਿੱਜੀ ਵਿਚਾਰ ਹਨ। ਉਨ੍ਹਾਂ ਦੇ ਇਸ ਬਿਆਨ ਨਾਲ ਕਾਂਗਰਸ ਸਹਿਮਤ ਨਹੀਂ ਹੈ।

Read More
Punjab

ਮਾਲਵਿੰਦਰ ਕੰਗ ਨੇ ਪਾਰਲੀਮੈਂਟ ‘ਚ ਦਿੱਤਾ ਭਾਸ਼ਣ, ਵਾਹਘਾ ਬਾਰਡਰ ਖੋਲ੍ਹਣ ਦੀ ਕੀਤੀ ਮੰਗ

ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ (Malwinder Singh Kang) ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਗੈਰ ਸੰਵਿਧਾਨਿਕ ਅਤੇ ਸੰਘੀ ਢਾਂਚੇ ਦੇ ਖਿਲਾਫ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਸੰਘੀ ਢਾਂਚੇ ਦਾ ਗਲਾ ਘੁੱਟਣ ਵਾਲਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਲਈ ਐਮਐਸਪੀ, ਚੰਡੀਗੜ੍ਹ, ਅਗਨੀਵੀਰ,

Read More
Punjab

‘ਸੁਖਬੀਰ ਬਾਦਲ ਦੀ ਮੁਆਫ਼ੀ ਵਾਲਾ ਲਿਫਾਫਾ ਜਨਤਕ ਹੋਵੇ’! ‘ਸਿੱਖ ਪੰਥ ‘ਚ ਚਰਚਾ ਹੋ ਸਕੇ, ਫੈਸਲਾ ਪੰਥ ਦੇ ਆਸ਼ੇ ਮੁਤਾਬਕ ਹੋਵੇ’!

ਬਿਉਰੋ ਰਿਪੋਰਟ – ਅਕਾਲੀ ਦਲ ਦੇ ਬਾਗੀ ਗੁੱਟ ਦੇ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਪੱਸ਼ਟੀਕਰਨ ਨੂੰ ਲੈਕੇ ਵੱਡੀ ਅਪੀਲ ਕੀਤੀ ਗਈ ਹੈ। ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਸੁੱਚਾ ਸਿੰਘ ਛੋਟੇਪੁੱਰ ਅਤੇ ਭਾਈ ਮਨਜੀਤ ਸਿੰਘ ਨੇ ਮੰਗ ਕੀਤੀ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸੁਖਬੀਰ ਸਿੰਘ

Read More
India Punjab Video

ਅੱਜ ਦੀਆਂ 6 ਵੱਡੀਆਂ ਖ਼ਬਰਾਂ

ਸੁਖਬੀਰ ਸਿੰਘ ਬਾਦਲ ਦੇ ਮੁਆਫੀਨਾਮੇ ਨੂੰ ਜਨਤਕ ਕੀਤਾ ਜਾਵੇ

Read More