India

ਜਬਲਪੁਰ ਨੇੜੇ ਪਟੜੀ ਤੋਂ ਉਤਰੇ ਯਾਤਰੀ ਟਰੇਨ ਦੇ ਦੋ ਡੱਬੇ, ਯਾਤਰੀ ਸੁਰੱਖਿਅਤ, ਟਰੈਕ ਦੀ ਮੁਰੰਮਤ ਜਾਰੀ

ਮੱਧ ਪ੍ਰਦੇਸ਼ ਦੇ ਜਬਲਪੁਰ ਨੇੜੇ ਸ਼ਨੀਵਾਰ ਸਵੇਰੇ ਰੇਲ ਹਾਦਸਾ ਵਾਪਰਿਆ। ਹਾਲਾਂਕਿ ਹੁਣ ਤੱਕ ਇਸ ਹਾਦਸੇ ਵਿੱਚ ਕਿਸੇ ਯਾਤਰੀ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਪੱਛਮੀ ਮੱਧ ਰੇਲਵੇ ਦੇ ਸੀਪੀਆਰਓ ਹਰਸ਼ਿਤ ਸ਼੍ਰੀਵਾਸਤਵ ਨੇ ਕਿਹਾ, “ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੰਦੌਰ ਤੋਂ ਜਬਲਪੁਰ ਜਾ ਰਹੀ 22191 ਓਵਰਨਾਈਟ ਐਕਸਪ੍ਰੈਸ ਜਬਲਪੁਰ

Read More
India Manoranjan Punjab

ਕੰਗਨਾ ਰਣੌਤ ਨੇ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਦਿੱਤੀ ਵੱਡੀ ਅਪਡੇਟ

ਮੁਹਾਲੀ : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਅਟਕ ਗਈ ਹੈ। ਫਿਲਮ ਦੀ ਰਿਲੀਜ਼ ਡੇਟ 6 ਸਤੰਬਰ ਰੱਖੀ ਗਈ ਸੀ ਪਰ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧ ਤੋਂ ਬਾਅਦ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ ਨਹੀਂ ਦਿੱਤਾ ਗਿਆ। ਜਿਸ ਤੋਂ ਬਾਅਦ ਕੰਗਨਾ ਨੇ

Read More
Punjab

ਮੇਲੇ ਤੋਂ ਵਾਪਸ ਆ ਰਹੇ ਨੌਜਵਾਨ ਹੋਏ ਹਾਦਸੇ ਦਾ ਸ਼ਿਕਾਰ, 2 ਦੀ ਮੌਤ, ਇੱਕ ਗੰਭੀਰ ਜ਼ਖ਼ਮੀ

ਲੁਧਿਆਣਾ ਦੇ ਕਸਬਾ ਜਗਰਾਓਂ ਵਿੱਚ ਲੱਗੇ ਬਾਬਾ ਰੋਡੇ ਸ਼ਾਹ ਦੇ ਮੇਲੇ ਤੋਂ ਰਾਏਕੋਟ ਪਰਤ ਰਹੇ ਤਿੰਨ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ। ਤਿੰਨੋਂ ਨੌਜਵਾਨ ਬਾਈਕ ‘ਤੇ ਸਵਾਰ ਸਨ। ਬਾਈਕ ਦੀ ਸਪੀਡ ਜ਼ਿਆਦਾ ਸੀ। ਤਿੰਨਾਂ ਦੇ ਸਿਰ ਪਿੱਪਲ ਦੇ ਦਰੱਖਤ ‘ਤੇ ਵੱਜੇ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇਕ ਨੌਜਵਾਨ

Read More
Punjab

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਕਿੱਥੇ- ਕਿੱਥੇ ਪਵੇਗਾ ਮੀਂਹ

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ।  ਵੀਰਵਾਰ ਨੂੰ ਔਸਤ ਤਾਪਮਾਨ ‘ਚ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਵਿੱਚ 36 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਤਾਪਮਾਨ 1.7 ਡਿਗਰੀ ਵਧ ਕੇ 33.9 ਡਿਗਰੀ ਹੋ ਗਿਆ ਹੈ। ਮੌਸਮ ਵਿਭਾਗ

Read More
Punjab

ਲਾਰੈਂਸ ਮਾਮਲੇ ’ਚ ਪੰਜਾਬ ਦੇ ਮੁੱਖ ਸਕੱਤਰ ਦੀ ਝਾੜਝੰਬ! ਜੇਲ੍ਹਾਂ ’ਚ ਸੁਰੱਖਿਆ ’ਤੇ ਸਵਾਲ, ਫੰਡਾਂ ਦੀ ਘਾਟ ਕਾਰਨ ਅਦਾਲਤ ਸਖ਼ਤ

ਬਿਉਰੋ ਰਿਪੋਰਟ: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਦੀ ਅੱਜ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਦੇ ਮੁੱਖ ਸਕੱਤਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਸੁਣਵਾਈ ਦੌਰਾਨ ਅਦਾਲਤ ਨੇ ਜੇਲ੍ਹਾਂ ਵਿੱਚ ਜੈਮਰ ਲਗਾਉਣ ਲਈ ਸਰਕਾਰ ਦੀ ਵਾਹਵਾ ਝਾੜਝੰਬ ਕੀਤੀ। ਇਸ ਮਾਮਲੇ ਦੀ ਅਗਲੀ ਸੁਣਵਾਈ 12 ਸਤੰਬਰ

Read More
India

ਭਿਆਨਕ ਬੱਸ ਹਾਦਸੇ ’ਚ 15 ਲੋਕਾਂ ਦੀ ਮੌਤ! 12 ਦੀ ਹਾਲਤ ਨਾਜ਼ੁਕ, ਭੋਗ ਤੋਂ ਪਰਤ ਰਹੇ ਸੀ ਲੋਕ

ਬਿਉਰੋ ਰਿਪੋਰਟ – ਹਾਥਰਸ ਵਿੱਚ ਆਗਰਾ-ਅਲੀਗੜ੍ਹ ਨੈਸ਼ਨਲ ਹਾਈਵੇਅ (NATIONAL HIGHWAY ACCIDENT) ’ਤੇ ਬੱਸ (BUS) ਅਤੇ ਟੈਂਪੂ ਵਿਚਾਲੇ ਭਿਆਨਕ ਸੜਕੀ ਹਾਦਸੇ (ROAD ACCIDENT) ਵਿੱਚ 15 ਲੋਕਾਂ ਦੀ ਮੌਤ ਹੋ ਗਈ ਜਦਕਿ 12 ਤੋਂ ਵੱਧ ਲੋਕ ਬੁਰੀ ਤਰ੍ਹਾਂ ਨਾਲ ਜ਼ਖਮੀ ਹਨ। ਮਰਨ ਵਾਲਿਆਂ ਵਿੱਚ 4 ਬੱਚੇ, 4 ਔਰਤਾਂ ਅਤੇ 7 ਪੁਰਸ਼ ਸ਼ਾਮਲ ਹਨ। ਪੁਲਿਸ ਵੱਲੋਂ ਮਿਲੀ ਜਾਣਕਾਰੀ

Read More
India

ਹਰਿਆਣਾ ‘ਚ AAP-ਕਾਂਗਰਸ ’ਚ ਗਠਜੋੜ ਹੁਣ ਮੁਸ਼ਕਲ! ਇੱਥੇ ਫਸਿਆ ਪੇਚ! ‘ਆਪ’ ਇੰਨੀਆਂ ਸੀਟਾਂ ’ਤੇ ਲੜੇਗੀ ਚੋਣ

ਬਿਉਰੋ ਰਿਪੋਰਟ – ਹਰਿਆਣਾ ਵਿਧਾਨਸਭਾ ਚੋਣਾਂ (Haryana Assembly Election 2024) ਵਿੱਚ ਕਾਂਗਰਸ ਅਤੇ ਆਪ ਵਿੱਚ ਗਠਜੋੜ (CONGRESS-AAP ALLIANCE) ਹੁਣ ਨਾ ਹੋਣ ਦੇ ਅਸਾਰ ਜ਼ਿਆਦਾ ਨਜ਼ਰ ਆ ਰਹੇ ਹਨ। ਖਬਰਾਂ ਮੁਤਾਬਿਕ ਆਪ 90 ਵਿਧਾਨਸਭਾ ਸੀਟਾਂ ਵਿੱਚੋਂ 10 ਸੀਟਾਂ ’ਤੇ ਚੋਣ ਲੜਨ ’ਤੇ ਅੜੀ ਹੋਈ ਹੈ ਜਦਕਿ ਕਾਂਗਰਸ 6 ਸੀਟਾਂ ਤੋਂ ਵੱਧ ਦੇਣ ਦੇ ਮੂਡ ਵਿੱਚ ਨਜ਼ਰ

Read More