ਪੁਲਿਸ ਨੇ ਮੋਗਾ ਦੇ ਨਸ਼ਾ ਤਸਕਰ ਦੀ ਜਾਇਦਾਦ ਕੀਤੀ ਜ਼ਬਤ!
ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ (Drug Smugglers) ਖਿਲਾਫ ਸਖਤੀ ਕੀਤੀ ਹੋਈ ਹੈ। ਜਿਸ ਦੇ ਤਹਿਤ ਹੁਣ ਮੋਗਾ (Moga) ਜ਼ਿਲ੍ਹੇ ਦੇ ਪਿੰਡ ਲੰਡੇ ਦੇ ਇਕ ਨਸ਼ਾ ਤਸਕਰ ਦੀ ਲੱਖਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਹ ਨਸ਼ਾ ਤਸਕਰ ਪਿਛਲੇ ਤਿੰਨ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ। ਪੁਲਿਸ ਵੱਲੋਂ ਸਖਤ ਕਾਰਵਾਈ ਕਰਦਿਆਂ ਹੋਇਆਂ 17.55 ਲੱਖ ਰੁਪਏ ਦੀ
