Punjab

ਨਾਜਾਇਜ਼ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਵੱਡਾ ਤੋਹਫ਼ਾ!

ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ 2024 ਰਾਹੀਂ ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਸ ਐਕਟ ਦਾ ਉਦੇਸ਼ ਗੈਰ-ਕਾਨੂੰਨੀ ਜਾਂ ਅਣ-ਅਧਿਕਾਰਿਤ ਕਲੋਨੀਆਂ ਨੂੰ ਨਿਯਮਿਤ ਕਰਨਾ ਨਹੀਂ, ਸਗੋਂ ਇਹ ਗੈਰ-ਕਾਨੂੰਨੀ ਕਾਲੋਨੀਆਂ ਵਿੱਚ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੇਸ਼ਨ ਕਰਨ ’ਤੇ ਕੇਂਦਰਿਤ ਹੈ। ਇਸ ਮੁਤਾਬਕ

Read More
Punjab

2 ਕਰੋੜ ਦੇ ਡਰਾਈ ਫਰੂਟ ਲੁੱਟਣ ਦੇ ਮਾਮਲੇ ’ਚ ਕਾਂਗਰਸ ਨੇ ਘੇਰੀ ਮਾਨ ਸਰਕਾਰ! ‘ਹੁਣ ਸਨੈਕਸ ਦੀ ਸੁਰੱਖਿਆ ਲਈ ਵੀ ਗਾਰਡ ਰੱਖਣੇ ਪੈਣਗੇ’

ਬਿਉਰੋ ਰਿਪੋਰਟ: ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਇੱਕ ਕੋਲਡ ਸਟੋਰੇਜ ਵਿੱਚੋਂ 2 ਕਰੋੜ ਦੇ ਡਰਾਈ ਫਰੂਟ ਦੀ ਚੋਰੀ ਦੇ ਮਾਮਲੇ ਵਿੱਚ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਹੁਣ ਪੰਜਾਬ ਵਿੱਚ ਆਮ ਵਰਤਿਆ ਜਾਣ ਵਾਲਾ ਸਾਮਾਨ ਵੀ ਸੁਰੱਖਿਅਤ ਨਹੀਂ

Read More
India Punjab

ਮੁੱਖ ਮੰਤਰੀ ਮਾਨ ਨੇ ਹਰਿਆਣਾ ਦੇ ਕਲਾਯਤ ‘ਚ ਕੀਤੀ ਚੋਣ ਰੈਲੀ!

ਹਰਿਆਣਾ ਵਿਧਾਨ ਸਭਾ ਚੋਣਾਂ (Haryana Assebly Election) ਦੇ ਪ੍ਰਚਾਰ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਕਲਾਯਤ ਵਿੱਚ ਵੱਡੀ ਰੈਲੀ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਆਪਣੇ ਘਰ ਭਰਨ ਤੋਂ ਇਲਾਵਾ ਕੁਝ ਨਹੀਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਕੰਮ ਕਰਨ ਦਾ ਤਜਰਬਾ ਹੈ ਅਤੇ ਦੂਜੀਆਂ ਪਾਰਟੀਆਂ

Read More
Punjab

ਦਰਬਾਰਾ ਸਿੰਘ ਗੁਰੂ ਨੂੰ ਅਕਾਲੀ ਦਲ ’ਚ ਵੱਡੀ ਜ਼ਿੰਮੇਵਾਰੀ! ਕਾਰਜਕਾਰੀ ਪ੍ਰਧਾਨ ਭੂੰਦੜ ਨਾਲ ਕਰਨਗੇ ਕੰਮ

ਬਿਉਰੋ ਰਿਪੋਰਟ (ਚੰਡੀਗੜ੍ਹ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਦਰਬਾਰਾ ਸਿੰਘ ਗੁਰੂ ਕਾਰਜਕਾਰੀ ਪ੍ਰਧਾਨ ਦੇ ਕੰਮਕਾਜ ਵਿੱਚ ਉਨ੍ਹਾਂ ਦੀ ਮਦਦ ਕਰਨਗੇ। ਪਾਰਟੀ ਨੇ ਆਪਣੇ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਹੈ। ਯਾਦ ਰਹੇ ਕੁਝ ਦਿਨ ਪਹਿਲਾਂ ਹੀ

Read More
India

ਵਿਨੇਸ਼ ਫੋਗਾਟ ਨੇ ਰੇਲਵੇ ਤੋਂ ਦਿੱਤਾ ਅਸਤੀਫਾਂ!

ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ (Vinesh Phogat) ਵੱਲੋਂ ਅੱਜ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਕਾਂਗਰਸ ਵਿੱਚ ਸ਼ਾਮਲ ਹੋੋਣ ਤੋਂ ਪਹਿਲਾਂ ਅੱਜ ਉਨ੍ਹਾਂ ਵੱਲੋਂ ਭਾਰਤੀ ਰੇਲਵੇ (Indian Railway) ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਇਸ ਸਬੰਧੀ ਉਨ੍ਹਾਂ ਨੇ ਐਕਸ ‘ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤੀ ਰੇਲਵੇ ਦੀ ਸੇਵਾ ਕਰਨਾ ਮੇਰੇ ਜੀਵਨ ਦਾ ਯਾਦਗਾਰੀ ਅਤੇ ਮਾਣ

Read More
India

ਬੁਰੀ ਤਰ੍ਹਾਂ ਡਿੱਗਿਆ ਭਾਰਤੀ ਸ਼ੇਅਰ ਬਜ਼ਾਰ! ਅਰਬਾਂ ਦਾ ਨੁਕਸਾਨ

ਸੈਂਸੈਕਸ (Sensex) ਦੇ ਅੰਕਾਂ ਵਿਚ ਅੱਜ ਹਫਤੇ ਦੇ ਅਖੀਰਲੇ ਦਿਨ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। 6 ਸਤੰਬਰ ਨੂੰ ਅੱਜ (1.20%) ਤੋਂ ਵੱਧ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਗਿਰਾਵਟ ਨਾਲ ਕਾਰੋਬਾਰ  81,180 ਦੇ ਪੱਧਰ ‘ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਨਿਫਟੀ (Nifti) ਵਿੱਚ ਵੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਨਿਫਟੀ

Read More
India Manoranjan Punjab

ਦਿਲਜੀਤ ਦੋਸਾਂਝ ਤੇ ਸੰਨੀ ਦਿਓਲ ਦੀ ਜੋੜੀ ਸਭ ਤੋਂ ਵੱਡੀ ਸੀਕਵਲ ਫਿਲਮ ‘ਚ ਆਵੇਗੀ ਨਜ਼ਰ !

ਬਿਉਰੋ ਰਿਪੋਰਟ – ਦਿਲਜੀਤ ਦੋਸਾਂਝ (Diljeet Dosanjh) ਹੁਣ ਬਾਲੀਵੁੱਡ ਦੀ ਸਭ ਤੋਂ ਵੱਡੀ ਸੀਕਵਲ ਫਿਲਮ ਬਾਰਡਰ -2 (BORDER-2) ਵਿੱਚ ਨਜ਼ਰ ਆਉਣਗੇ। ਇਸ ਦੀ ਜਾਣਕਾਰੀ ਆਪ ਅਦਾਕਾਰ ਸੰਨੀ ਦਿਓਲ ਨੇ ਆਪਣੇ ਇੰਸਟਰਾਗਰਾਮ ‘ਤੇ ਟੀਜਰ ਸ਼ੇਅਰ ਕਰਕੇ ਦਿੱਤੀ ਹੈ। ਟੀਚਰ ਵਿੱਚ ਦਿਲਜੀਤ ਦੋਸਾਂਝ ਆਪ ਨਜ਼ਰ ਨਹੀਂ ਆ ਰਹੇ ਹਨ ਪਰ ਡਾਇਲਾਗ ਦੇ ਜ਼ਰੀਏ ਉਨ੍ਹਾਂ ਦੀ ਅਵਾਜ਼ ਆਉਂਦੀ

Read More