ਪੁਲਿਸ ਮੁਲਾਜ਼ਮ ਨੇ ਫੇਸਬੁੱਕ ‘ਤੇ ਸ਼ੇਅਰ ਕੀਤੀ ਪਿਸਤੌਲ ਦੀ ਵੀਡੀਓ, ਸਾਬਕਾ ਵਿਧਾਇਕ ਦਾ ਗੰਨਮੈਨ ਵਿਅਕਤੀ
ਲੁਧਿਆਣਾ : ਸੋਸ਼ਲ ਮੀਡੀਆ ਫੇਸਬੁੱਕ ‘ਤੇ ਲੁਧਿਆਣਾ ਦੇ ਇੱਕ ਪੁਲਿਸ ਮੁਲਾਜ਼ਮ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਉਹ ਗੈਂਗਸਟਰ ਥੀਮ ‘ਤੇ ਇੱਕ ਗੀਤ ‘ਤੇ ਪਿਸਤੌਲ ਦਿਖਾ ਰਿਹਾ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ ‘ਚ ਚਰਚਾ ਛਿੜ ਗਈ ਕਿ ਇਕ ਪੁਲਿਸ ਮੁਲਾਜ਼ਮ ਬਿਨਾਂ ਵਰਦੀ ਦੇ ਸੋਸ਼ਲ ਮੀਡੀਆ ‘ਤੇ ਆਪਣਾ ਪਿਸਤੌਲ ਦਿਖਾ ਕੇ ਲੋਕਾਂ
