‘ਮੇਰਾ ਮੂੰਹ ਨਾ ਖੁਲ੍ਹਵਾਉ ਮੈਂ ਤੁਹਾਡੀਆਂ 7 ਪੀੜ੍ਹੀਆਂ ਦੀ ਪੋਲ ਖੋਲ੍ਹ ਦੇਵਾਂਗਾ!’
ਬਿਉਰੋ ਰਿਪੋਰਟ – ਲੋਕ ਸਭਾ ਚੋਣਾਂ ਦੇ 7ਵੇਂ ਅਤੇ ਅਖ਼ੀਰਲੇ ਗੇੜ ਦੇ ਚੋਣ ਪ੍ਰਚਾਰ ਦੇ ਅੰਤਮ ਦਿਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਖ਼ੀਰਲੀ ਰੈਲੀ ਹੁਸ਼ਿਆਰਪੁਰ ਵਿੱਚ ਕੀਤੀ। ਇਸ ਦੌਰਾਨ ਪੀਐੱਮ ਮੋਦੀ ਨੇ ਕਾਂਗਰਸ ਤੇ ਆਮ ਆਦਮੀ ਅਤੇ ਪੂਰੇ ਇੰਡੀਆ ਗਠਜੋੜ ’ਤੇ ਜਮਕੇ ਨਿਸ਼ਾਨਾ ਲਗਾਇਆ ਤੇ ਹੁਸ਼ਿਆਰਪੁਰ ਦੀ ਰਾਖਵੀਂ ਸੀਟ ਹੋਣ ਦੀ ਵਜ੍ਹਾ ਕਰਕੇ ਦਲਿਤ ਭਾਈਚਾਰੇ