BKU ਉਗਰਾਹਾਂ ‘ਤੇ CM ਮਾਨ ਦੀ ਬੈਠਕ ਖਤਮ ! ਵਿੱਤ ਮੰਤਰੀ ਦਾ ਦਾਅਵਾ 4 ਮੁੱਦਿਆਂ ‘ਤੇ ਬਣੀ ਸਹਿਮਤੀ
ਮਹੀਨੇ ਦੇ ਅੰਦਰ ਨਵੀਂ ਖੇਤੀ ਨੀਤੀ ਆਵੇਗੀ,ਫਿਕ ਕਿਸਾਨਾਂ ਕੋਲੋ ਸਲਾਹ ਲਈ ਜਾਵੇਗੀ
ਮਹੀਨੇ ਦੇ ਅੰਦਰ ਨਵੀਂ ਖੇਤੀ ਨੀਤੀ ਆਵੇਗੀ,ਫਿਕ ਕਿਸਾਨਾਂ ਕੋਲੋ ਸਲਾਹ ਲਈ ਜਾਵੇਗੀ
ਬਿਉਰੋ ਰਿਪੋਰਟ: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਵਿੱਚ ਅੱਜ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਹੁਣ ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਤਲਬ ਕੀਤਾ ਹੈ। ਅਗਲੀ ਸੁਣਵਾਈ ਸ਼ੁੱਕਰਵਾਰ ਸਵੇਰੇ ਹੋਵੇਗੀ। ਇਸ ਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਦੱਸਿਆ ਕਿ
ਬਿਊਰੋ ਰਿਪੋਰਟ – ਕ੍ਰਿਕਟਰ ਰਵਿੰਦਰ ਜਡੇਜਾ (Ravinder Jadega) ਭਾਜਪਾ (BJP) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਵੱਲੋਂ ਭਾਜਪਾ ਦੀ ਮੈਂਬਰਸ਼ਿਪ ਵੀ ਹਾਸਲ ਕਰ ਲਈ ਹੈ। ਇਸ ਸਬੰਧੀ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਰਿਵਾਬਾ ਜਡੇਜਾ ਖੁਦ ਗੁਜਰਾਤ ਦੇ ਜਾਮਨਗਰ ਹਲਕੇ ਤੋਂ ਭਾਜਪਾ ਦੀ ਵਿਧਾਇਕ ਹੈ। ਗੁਜਰਾਤ ਵਿਧਾਨ ਸਭਾ ਚੋਣਾਂ ਦੇ
ਬਿਊਰੋ ਰਿਪੋਰਟ – ਭਾਰਤੀ ਜਲ ਸੈਨਾ (Indian Navy) ਦੇ ਵਿਚ ਭਰਤੀਆਂ ਨਿਕਲੀਆਂ ਹਨ। ਜਲ ਸੈਨਾ ਵੱਲੋਂ ਸਰਵਿਸ ਕਮਿਸ਼ਨ ਦੇ ਤਹਿਤ ਭਰਤੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਦੇ ਵਿਚ ਪਾਇਲਟ ਅਤੇ ਨੇਵਲ ਅਫਸਰ ਦੇ ਸਮੇਤ 250 ਅਸਾਮੀਆਂ ਵਿੱਚ ਭਰਤੀ ਕੀਤੀ ਜਾਵੇਗੀ। ਇਸ ਸਬੰਧੀ 14 ਸਤੰਬਰ ਤੋਂ 29 ਸਤੰਬਰ ਤੱਕ ਅਰਜ਼ੀਆਂ ਭਰਿਆ ਜਾ ਸਕਦੀਆਂ ਹਨ ਅਤੇ
ਬਿਉਰੋ ਰਿਪੋਰਟ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਹੈ ਕਿ ਉਹ ਯੁੱਧ ਦੇ ਸਮਝੌਤੇ ਨੂੰ ਲੈ ਕੇ ਯੂਕਰੇਨ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਪੁਤਿਨ ਨੇ ਕਿਹਾ ਹੈ ਕਿ ਭਾਰਤ, ਚੀਨ ਜਾਂ ਬ੍ਰਾਜ਼ੀਲ ਦੋਵਾਂ ਦੇਸ਼ਾਂ ਵਿਚਾਲੇ ਵਿਚੋਲਗੀ ਕਰ ਸਕਦੇ ਹਨ। ਰੂਸੀ ਸ਼ਹਿਰ ਵਲਾਦੀਵੋਸਤੋਕ ਵਿੱਚ ਪੂਰਬੀ ਆਰਥਿਕ ਫੋਰਮ (EEZ) ਵਿੱਚ ਗੱਲਬਾਤ
ਬਿਊਰੋ ਰਿਪੋਰਟ – ਭਾਰਤ ਭੂਸ਼ਣ ਆਸ਼ੂ (Bharat Bhushan Ashu) ਅਤੇ ਉਸ ਦੇ ਨਜ਼ਦੀਕੀ ਸਾਥੀ ਰਾਜਦੀਪ ਸਿੰਘ (Rajdeep Singh) ਨੂੰ ਰਾਹਤ ਨਹੀਂ ਮਿਲੀ ਹੈ। ਭਾਰਤ ਭੂਸ਼ਣ ਆਸ਼ੂ ਦੀ ਨਿਆਈਕ ਹਿਰਾਸਤ ਵਿੱਚ 14 ਦਿਨਾ ਦਾ ਵਾਧਾ ਕੀਤਾ ਗਿਆ ਹੈ ਅਤੇ ਰਾਜਦੀਪ ਸਿੰਘ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਰਾਜਦੀਪ ਸਿੰਘ ਨੂੰ ਅੱਜ ਜਲੰਧਰ
ਬਿਊਰੋ ਰਿਪੋਰਟ – ਅੱਜ ਜਿੱਥੇ ਪੂਰੇ ਦੇਸ਼ ਵਿੱਚ ਅਧਿਆਪਕ ਦਿਵਸ (Teacher Day) ਮਨਾਇਆ ਜਾ ਰਿਹਾ ਹੈ ਉੱਥੇ ਹੀ ਅਧਿਆਪਕ ਉੱਤੇ ਜਲ ਤੋਪਾਂ ਚਲਾਈਆਂ ਗਈਆਂ ਹਨ। ਸੰਗਰੂਰ (Sangrur) ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਦੋਂ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣ ਦੀ
ਬਿਉਰੋ ਰਿਪੋਰਟ: ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਸੀਬੀਆਈ ਭ੍ਰਿਸ਼ਟਾਚਾਰ ਮਾਮਲੇ ਵਿੱਚ ਜ਼ਮਾਨਤ ਲਈ ਦਾਇਰ ਪਟੀਸ਼ਨ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੀ ਬੈਂਚ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕੀਤੀ। ਸੀਨੀਅਰ ਵਕੀਲ
ਬਿਊਰੋ ਰਿਪੋਰਟ – ਪੰਜਾਬ ਸਰਕਾਰ (Punjab Government) ਵੱਲੋਂ ਡੀਜਲ ਅਤੇ ਪੈਟਰੋਲ (Petrol and Diesel) ਦੀਆਂ ਕੀਮਤਾਂ ਵਿੱਚ ਵਾਧਾ ਕਰਨ ਤੋਂ ਬਾਅਦ ਵਿਰੋਧੀ ਧਿਰ ਨੇ ਹਮਲਾਵਰ ਰੁਖ ਅਪਣਾਇਆ ਹੋਇਆ ਹੈ। ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਪੰਜਾਬ ਸਰਕਾਰ ਨੂੰ ਲਾਹਨਤਾ ਪਾਉਂਦੇ ਕਿਹਾ ਕਿ ਸਰਕਾਰ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ