India

ਕੀ ਭਾਰਤ ‘ਚ ਵਿਕੀਪੀਡੀਆ ‘ਤੇ ਲੱਗ ਜਾਵੇਗੀ ਪਾਬੰਦੀ? ਦਿੱਲੀ ਹਾਈਕੋਰਟ ਦੀ ਚੇਤਾਵਨੀ, ਜਾਣੋ ਪੂਰਾ ਮਾਮਲਾ

ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਵਿਕੀਪੀਡੀਆ ਨੂੰ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ, ਜਿਸ ਵਿੱਚ ਏਐਨਆਈ ਦੇ ਵਿਕੀਪੀਡੀਆ ਪੰਨੇ ‘ਤੇ ਸੰਪਾਦਨ ਕਰਨ ਵਾਲੇ ਲੋਕਾਂ ਬਾਰੇ ਜਾਣਕਾਰੀ ਦਾ ਖੁਲਾਸਾ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ। ਦਿੱਲੀ ਹਾਈ ਕੋਰਟ ਨੇ ਵੀਰਵਾਰ ਵਿਕੀਪੀਡੀਆ ਨੂੰ ਕਿਹਾ ਕਿ ਅਸੀਂ ਭਾਰਤ ਵਿੱਚ ਤੁਹਾਡਾ

Read More
India

ਹਰਿਆਣਾ ਭਾਜਪਾ ‘ਚ ਬਗਾਵਤ ਸ਼ੁਰੂ! ਸੰਸਦ ਮੈਂਬਰ ਦੀ ਮਾਂ ਨੇ ਆਜ਼ਾਦ ਲੜਨ ਦਾ ਕੀਤਾ ਐਲਾਨ

ਬਿਊਰੋ ਰਿਪੋਰਟ – ਹਰਿਆਣਾ (Haryana) ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ ਅਤੇ ਹਰ ਪਾਰਟੀ ਨੂੰ ਬਗਾਵਤ ਦਾ ਡਰ ਸਤਾ ਰਿਹਾ ਹੈ। ਹਰ ਪਾਰਟੀ ਵਿੱਚ ਇਕ ਅਨਾਰ ਸੌ ਬਿਮਾਰ ਵਾਲੀ ਹਾਲਤ ਹੈ। ਬੀਤੇ ਦਿਨ ਭਾਜਪਾ (BJP)ਨੇ 67 ਉਮੀਦਵਾਰਾਂ ਦਾ ਐਲਾਨ ਤਾਂ ਕਰ ਦਿੱਤਾ ਪਰ ਹੁਣ ਬਗਾਵਤ ਸ਼ੁਰੂ ਹੋ ਗਈ ਹੈ। ਪਾਰਟੀ ਦੇ ਸੰਸਦ ਮੈਂਬਰ ਦੀ

Read More
Punjab

ਹੁਸ਼ਿਆਰਪੁਰ ‘ਚ ਅਧਿਆਪਕਾਂ ਨੂੰ CM ਮਾਨ ਦਾ ਤੋਹਫਾ, 55 ਨੂੰ ਸਨਮਾਨਿਤ ਕੀਤਾ

ਹੁਸ਼ਿਆਰਪੁਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਕਰਵਾਏ ਰਾਜ ਪੱਧਰੀ ਪ੍ਰੋਗਰਾਮ ਵਿੱਚ 55 ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਅਧਿਆਪਕਾਂ ਨੂੰ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵੀ ਦਿੱਲੀ ਦੀ ਤਰਜ਼ ’ਤੇ ਜਲਦੀ ਹੀ ਨੀਤੀ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਜਿਸ ਵਿੱਚ ਹੁਣ ਅਧਿਆਪਕਾਂ ਨੂੰ ਸਿਰਫ਼ ਪੜ੍ਹਾਉਣ ਲਈ ਕਿਹਾ ਜਾਵੇਗਾ,

Read More
Punjab

ਰਵਨੀਤ ਬਿੱਟੂ ਨੇ ਰਾਜ ਸਭਾ ਦੀ ਚੁੱਕੀ ਸਹੁੰ!

ਬਿਊਰੋ ਰਿਪੋਰਟ – ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਅੱਜ ਰਾਜ ਸਭਾ (Raj Sabha) ਦੇ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਬਿੱਟੂ ਨੂੰ ਉੱਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ (Jagdeep Dhankhar) ਨੇ ਰਾਜ ਸਭਾ ਦੀ ਮੈਂਬਰੀ ਦੀ ਸਹੁੰ ਚੁਕਾਈ ਹੈ। ਦੱਸ ਦੇਈਏ ਕਿ ਰਨਵੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜ

Read More
Punjab

ਬਠਿੰਡਾ ‘ਚ ਵਾਪਰਿਆ ਭਿਆਨਕ ਹਾਦਸਾ! 1 ਸਕੂਲੀ ਬੱਚੇ ਦੀ ਹਾਲਤ ਬਣੀ ਨਾਜ਼ੁਕ

ਬਿਉਰੋ ਰਿਪੋਰਟ – ਬਠਿੰਡਾ (BATHINDA) ਵਿੱਚ ਭਿਆਨਕ ਹਾਦਸਾ ਹੋਇਆ ਹੈ। ਇੱਕ ਕਾਰ ਨੇ ਆਟੋ (CAR-SCHOOL AUTO ACCIDENT) ਵਿੱਚ ਸਕੂਲ ਜਾ ਰਹੇ 11 ਬੱਚਿਆਂ ਨੂੰ ਜ਼ਬਰਦਸਤ ਟੱਕਰ ਮਾਰੀ ਹੈ। ਜਿਸ ਵਿੱਚ 1 ਬੱਚੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। 4 ਨੂੰ ਵੀ ਗੰਭੀਰ ਸੱਟਾਂ ਲੱਗਿਆ ਹਨ ਜਿੰਨਾਂ ਦਾ ਇਲਾਜ ਬਠਿੰਡਾ ਦੇ ਸਿਵਲ ਹਸਪਤਾਲ (BATHINDA CIVIL

Read More