ਜੇ ਪ੍ਰਦੂਸ਼ਣ ਸਰਟੀਫ਼ਿਕੇਟ ਨਾ ਹੋਇਆ ਤਾਂ ਕੱਲ੍ਹ ਤੋਂ ਨਹੀਂ ਮਿਲੇਗਾ ਪੈਟਰੋਲ
ਬਿਊਰੋ ਰਿਪੋਰਟ (ਨਵੀਂ ਦਿੱਲੀ, 16 ਦਸੰਬਰ 2025): ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਕੱਲ੍ਹ ਤੋਂ, ਸਿਰਫ਼ ਉਨ੍ਹਾਂ ਗੱਡੀਆਂ ਨੂੰ ਹੀ ਪੈਟਰੋਲ ਪੰਪਾਂ ’ਤੇ ਤੇਲ ਮਿਲੇਗਾ ਜਿਨ੍ਹਾਂ ਕੋਲ ਪ੍ਰਦੂਸ਼ਣ ਸਰਟੀਫਿਕੇਟ ਹੋਵੇਗਾ। ਸਿਰਸਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਆਪਣੀ ਗੱਡੀ ਦਾ
