Budget 2024: ਖੇਤੀ ਲਈ ₹1.52 ਲੱਖ ਕਰੋੜ! 32 ਫਸਲਾਂ ਦੀਆਂ 109 ਨਵੀਆਂ ਕਿਸਮਾਂ ਤੇ 1 ਕਰੋੜ ਕਿਸਾਨਾਂ ਨੂੰ ਕੁਦਰਤੀ ਖੇਤੀ ਕਰਾਉਣ ਦੀ ਟੀਚਾ
- by Preet Kaur
- July 23, 2024
- 0 Comments
ਬਿਉਰੋ ਰਿਪੋਰਟ: ਕੇਂਦਰ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਤੇ ਸਬੰਧਿਤ ਖੇਤਰਾਂ ਲਈ 1.52 ਲੱਖ ਕਰੋੜ ਰੁਪਏ ਦਿੱਤੇ ਹਨ। ਪਿਛਲੇ ਸਾਲ 1.25 ਲੱਖ ਕਰੋੜ ਰੁਪਏ ਦਿੱਤੇ ਗਏ ਸਨ। ਯਾਨੀ ਇਸ ਵਾਰ ਕਿਸਾਨਾਂ ਲਈ ਬਜਟ ਵਿੱਚ 21.6% ਭਾਵ 25 ਹਜ਼ਾਰ ਕਰੋੜ ਰੁਪਏ ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ, ਕਿਸਾਨਾਂ ਦੀ ਲਗਾਤਾਰ ਮੰਗ ਦੇ ਬਾਵਜੂਦ, ਘੱਟੋ-ਘੱਟ ਸਮਰਥਨ ਮੁੱਲ
Budget 2024: ਕੀ ਸਸਤਾ ਤੇ ਕੀ ਹੋਇਆ ਮਹਿੰਗਾ?
- by Preet Kaur
- July 23, 2024
- 0 Comments
ਬਿਉਰੋ ਰਿਪੋਰਟ: ਇਸ ਵਾਰ ਬਜਟ ਵਿੱਚ ਕੁਝ ਹੀ ਚੀਜ਼ਾਂ ਸਸਤੀਆਂ ਜਾਂ ਮਹਿੰਗੀਆਂ ਹੋਈਆਂ ਹਨ। ਸਰਕਾਰ ਨੇ 1 ਜੁਲਾਈ 2017 ਨੂੰ ਦੇਸ਼ ਭਰ ਵਿੱਚ ਜੀਐਸਟੀ ਲਾਗੂ ਕੀਤਾ ਸੀ, ਜਿਸ ਤੋਂ ਬਾਅਦ ਬਜਟ ਵਿੱਚ ਸਿਰਫ਼ ਕਸਟਮ ਤੇ ਐਕਸਾਈਜ਼ ਡਿਊਟੀ ਵਧਾਈ ਜਾਂ ਘਟਾਈ ਗਈ ਸੀ। ਡਿਊਟੀ ਵਿੱਚ ਵਾਧੇ ਅਤੇ ਕਮੀ ਦਾ ਵਸਤੂਆਂ ਦੀਆਂ ਕੀਮਤਾਂ ’ਤੇ ਅਸਿੱਧਾ ਪ੍ਰਭਾਵ ਪੈਂਦਾ
ਕਿਸਾਨਾਂ ਨੂੰ ਮੋਦੀ ਸਰਕਾਰ ਦਾ ਬਜਟ ਨਹੀਂ ਆਇਆ ਪਸੰਦ! “ਇਸ ਵਾਰ ਫਿਰ ਕਿਸਾਨਾਂ, ਮਜ਼ਦੂਰਾਂ ਤੇ ਪੂਰੇ ਖੇਤੀ ਸੈਕਟਰ ਨੂੰ ਨਜ਼ਰਅੰਦਾਜ਼ ਕੀਤਾ!”
- by Preet Kaur
- July 23, 2024
- 0 Comments
ਬਿਉਰੋ ਰਿਪੋਰਟ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਬਜਟ ਪੇਸ਼ ਕੀਤਾ ਹੈ। ਇਸ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਇਹ ਨਕਾਰਾਤਮਕ ਤੇ ਦਿਸ਼ਾਹੀਣ ਬਜਟ ਹੈ ਜਿਸ ਵਿੱਚ ਖੇਤੀ ਸੈਕਟਰ ਲਈ ਕੋਈ ਵਿਜ਼ਨ ਨਹੀਂ ਹੈ। ਇੱਥੋਂ ਤੱਕ ਕਿ ਖੇਤੀ ਸੈਕਟਰ ਲਈ ਕੋਈ ਯੋਜਨਾ ਵੀ ਨਹੀਂ
‘ਮੋਦੀ ਸਰਕਾਰ ਤੀਜੀ ਵਾਰ ਬਣਾਉਣ ਵਾਲੇ ਸੂਬਿਆਂ ਨੂੰ 74 ਹਜ਼ਾਰ ਕਰੋੜ ਦੇ ਗਫ਼ੇ,ਪੰਜਾਬ ਦੇ ਹੱਥ ਖਾਲੀ’ !
- by Khushwant Singh
- July 23, 2024
- 0 Comments
2024 ਦੀਆਂ ਲੋਕਸਭਾ ਚੋਣਾਂ ਵਿੱਚ ਬੀਜੇਪੀ ਆਪਣੇ ਦਮ 'ਤੇ ਬਹੁਤਮ ਤੋਂ 32 ਸੀਟਾਂ ਪਿੱਛੇ ਰਹਿ ਗਈ ਸੀ ।
ਬਜਟ 2024 ‘ਚ ਨੌਜਵਾਨਾਂ ਲਈ ਕੀ ਖਾਸ ਹੈ
- by Gurpreet Singh
- July 23, 2024
- 0 Comments
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪ੍ਰਧਾਨ ਮੰਤਰੀ ਪੈਕੇਜ ਦੇ ਹਿੱਸੇ ਵਜੋਂ ਯੋਜਨਾਵਾਂ ਰਾਹੀਂ ਰੁਜ਼ਗਾਰ ਨਾਲ ਜੁੜੇ ਹੁਨਰ ਦੀ ਘੋਸ਼ਣਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਸਕੀਮਾਂ EPFO ਵਿੱਚ ਨਾਮਾਂਕਣ ‘ਤੇ ਆਧਾਰਿਤ ਹੋਣਗੀਆਂ ਅਤੇ ਫੋਕਸ ਪਹਿਲੀ ਵਾਰ ਕੰਮ ਕਰਨ ਵਾਲੇ ਕਰਮਚਾਰੀਆ ‘ਤੇ ਹੋਵੇਗਾ। ਪਹਿਲੀ ਵਾਰ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਾਰੇ ਰਸਮੀ ਖੇਤਰਾਂ ਵਿੱਚ ਕਰਮਚਾਰੀਆਂ ਵਿੱਚ
ਬਜਟ 2024: ਮੋਦੀ ਸਰਕਾਰ ਵੱਲੋਂ ਔਰਤਾਂ ਨੂੰ ਵੱਡਾ ਤੋਹਫਾ
- by Gurpreet Singh
- July 23, 2024
- 0 Comments
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਔਰਤਾਂ ਤੇ ਲੜਕੀਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਯੋਜਨਾਵਾਂ ਲਈ ਤਿੰਨ ਲੱਖ ਕਰੋੜ ਰੁਪਏ ਰੱਖੇ ਗਏ ਹਨ। ਉਤਰ ਪੂਰਬ ਖੇਤਰ ਵਿਚ ਇੰਡੀਆ ਪੋਸਟ ਪੇਮੈਂਟ ਬੈਂਕ ਦੀਆਂ ਸੌ ਤੋਂ ਵੱਧ ਸ਼ਾਖਾਵਾਂ ਖੋਲ੍ਹੀਆਂ ਜਾਣਗੀਆਂ। ਨਿੱਜੀ ਸੈਕਟਰ ਨੂੰ ਹਰ ਖੇਤਰ ਵਿਚ ਸਰਕਾਰ ਦੀਆਂ ਯੋਜਨਾਵਾਂ ਜ਼ਰੀਏ ਮਦਦ ਕੀਤੀ ਜਾਵੇਗੀ। ਵਿੱਤ
ਕੇਂਦਰੀ ਬਜਟ ਵਿੱਚ TAX ਸਲੈਬ ਵਿੱਚ ਵੱਡਾ ਬਦਲਾਅ,17,500 ਰੁਪਏ ਦੀ ਹੋਵੇਗੀ ਬਚਤ
- by Khushwant Singh
- July 23, 2024
- 0 Comments
ਨਵੇਂ ਟੈਕਸ ਰਿਜੀਮ ਵਿੱਚ ਸਟੈਂਡਰਨ ਡਿਡਕਸ਼ਨ 50 ਹਜ਼ਾਰ ਤੋਂ ਵਧਾ ਕੇ 75 ਹਜ਼ਾਰ ਕਰ ਦਿੱਤੀ ਗਈ ਹੈ
