VIDEO – ਪੰਜਾਬ ਦੀਆਂ ਵੱਡੀਆਂ ਖ਼ਬਰਾਂ | 4 September 2024 | KHALAS TV
- by Preet Kaur
- September 4, 2024
- 0 Comments
ਅੰਮ੍ਰਿਤਸਰ ਏਅਰਪੋਰਟ ਤੋਂ ਬ੍ਰਿਟੇਨ ਅਤੇ ਯੂਰੋਪ ਜਾਣ ਵਾਲਾ ਕਾਰਗੋ ਬੰਦ! ਲਾਈਸੈਂਸ ਸਸਪੈਂਡ
- by Preet Kaur
- September 4, 2024
- 0 Comments
ਬਿਉਰੋ ਰਿਪੋਰਟ: ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬ੍ਰਿਟੇਨ ਅਤੇ ਯੂਰੋਪ ਨੂੰ ਜਾਣ ਵਾਲੇ ਮਾਲ ਦੀ ਆਵਾਜਾਈ ਬੰਦ ਹੋ ਗਈ ਹੈ। ਹਾਲ ਹੀ ਵਿੱਚ ਬ੍ਰਿਟੇਨ ਦੀ ਆਡਿਟ ਟੀਮ ਨੇ ਏਅਰਪੋਰਟ ਦਾ ਨਿਰੀਖਣ ਕੀਤਾ ਸੀ। ਉੱਥੇ ਇੱਕ ਐਕਸ-ਰੇ ਮਸ਼ੀਨ ਠੀਕ ਤਰ੍ਹਾਂ ਕੰਮ ਨਹੀਂ ਕਰ ਰਹੀ ਸੀ। ਇਸ ਤੋਂ ਇਲਾਵਾ ਮਸ਼ੀਨ ਚਲਾਉਣ ਲਈ ਸਟਾਫ਼ ਦੀ ਘਾਟ
ਪੰਜਾਬ ਵਿਧਾਨ ਸਭਾ ਵਿਚ ਗੂੰਜਿਆ ਆਰਡੀਐਫ ਦਾ ਮੁੱਦਾ
- by Gurpreet Singh
- September 4, 2024
- 0 Comments
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਤੀਜਾ ਦਿਨ ਅਤੇ ਆਖ਼ਰੀ ਦਿਨ ਹੈ। ਅੱਜ ਸਭ ਤੋਂ ਪਹਿਲਾਂ ਪੇਂਡੂ ਖੇਤਰ ਦੀਆਂ ਖਸਤਾਹਾਲ ਸੜਕਾਂ ਦਾ ਮੁੱਦਾ ਉਠਾਇਆ ਗਿਆ। ਇਸ ’ਤੇ ਪੰਚਾਇਤ ਮੰਤਰੀ ਗੁਰਮੀਤ ਸਿੰਘ ਨੇ ਕਿਹਾ ਕਿ ਜਲਦੀ ਹੀ ਆਰਡੀਐਫ ਫੰਡ ਜਾਰੀ ਕਰ ਦਿੱਤਾ ਜਾਵੇਗਾ ਅਤੇ ਸੜਕਾਂ ਵੀ ਬਣਾਈਆਂ ਜਾਣਗੀਆਂ। ਇਸ ਦੇ ਨਾਲ ਹੀ ਵਿਧਾਇਕ
ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਦੀ ਹਲਚਲ ਤੇਜ਼
- by Gurpreet Singh
- September 4, 2024
- 0 Comments
ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਲਈ ਗੱਲਬਾਤ ਚੱਲ ਰਹੀ ਹੈ ਅਤੇ ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ‘ਆਪ’ ਨੇ 10 ਸੀਟਾਂ ਦੀ ਮੰਗ ਕੀਤੀ ਹੈ। BBC ਦੀ ਖ਼ਬਰ ਦੇ ਮੁਤਾਬਕ ਹਰਿਆਣਾ ਕਾਂਗਰਸ ਦੇ ਇੰਚਾਰਜ ਦੀਪਕ ਬਾਰੀਆ ਨੇ ਵੀ ਕਿਹਾ ਹੈ ਕਿ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਦੀ ਗੱਲਬਾਤ ਚੱਲ ਰਹੀ ਹੈ
ਭਾਰਤ ਦੇ ਖਾਤੇ ‘ਚ 16ਵਾਂ ਤਗ਼ਮਾ, ਜੀਵਨਜੀ ਦੀਪਤੀ ਨੇ ਪੈਰਿਸ ਪੈਰਾਲੰਪਿਕਸ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ
- by Gurpreet Singh
- September 4, 2024
- 0 Comments
ਤੇਲੰਗਾਨਾ ਦੀ ਜੀਵਨਜੀ ਦੀਪਤੀ ਨੇ ਪੈਰਿਸ ਪੈਰਾਲੰਪਿਕ ‘ਚ 400 ਮੀਟਰ ਟੀ-20 ਮੁਕਾਬਲੇ ‘ਚ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸ ਨਾਲ ਭਾਰਤੀ ਖਿਡਾਰੀਆਂ ਨੇ ਹੁਣ ਤੱਕ 16 ਤਗਮੇ ਜਿੱਤੇ ਹਨ। 400 ਮੀਟਰ ਟੀ-20 ਮੁਕਾਬਲੇ ਦੇ ਫਾਈਨਲ ਵਿੱਚ ਦੀਪਤੀ ਨੇ 55.82 ਸਕਿੰਟ ਦਾ ਸਮਾਂ ਕੱਢਿਆ ਅਤੇ ਤੀਜੇ ਸਥਾਨ ’ਤੇ ਰਹੀ। ਯੂਕਰੇਨ ਦੀ ਯੂਲੀਆ ਸ਼ੁਲੇਅਰ ਨੇ 55.16 ਸਕਿੰਟ
ਰਾਸ਼ਟਰਪਤੀ ਨੇ ਦਿੱਲੀ ਦੇ ਉਪ ਰਾਜਪਾਲ ਦੀਆਂ ਸ਼ਕਤੀਆਂ ਵਧਾਈਆਂ
- by Gurpreet Singh
- September 4, 2024
- 0 Comments
ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਦੇ ਉਪ ਰਾਜਪਾਲ (ਐਲਜੀ) ਦੀਆਂ ਸ਼ਕਤੀਆਂ ਵਧਾ ਦਿੱਤੀਆਂ ਹਨ। ਹੁਣ LG ਰਾਜਧਾਨੀ ਵਿੱਚ ਅਥਾਰਟੀ, ਬੋਰਡ, ਕਮਿਸ਼ਨ ਜਾਂ ਵਿਧਾਨਕ ਸੰਸਥਾ ਦਾ ਗਠਨ ਕਰ ਸਕੇਗਾ। ਇਸ ਤੋਂ ਇਲਾਵਾ ਉਹ ਇਨ੍ਹਾਂ ਸਾਰੀਆਂ ਬਾਡੀਜ਼ ਵਿੱਚ ਮੈਂਬਰ ਵੀ ਨਿਯੁਕਤ ਕਰ ਸਕਣਗੇ। ਪਹਿਲਾਂ ਇਹ ਅਧਿਕਾਰ ਦਿੱਲੀ ਸਰਕਾਰ ਕੋਲ ਸਨ। ਗ੍ਰਹਿ ਮੰਤਰਾਲੇ ਨੇ ਮੰਗਲਵਾਰ (3
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਤੀਜਾ ਦਿਨ: ਪੰਚਾਇਤੀ ਰਾਜ ਸੋਧ ਬਿੱਲ ਸਮੇਤ 4 ਪ੍ਰਸਤਾਵ ਸਦਨ ਵਿੱਚ ਰੱਖੇ ਜਾਣਗੇ
- by Gurpreet Singh
- September 4, 2024
- 0 Comments
ਚੰਡੀਗੜ੍ਹ : ਅੱਜ (ਬੁੱਧਵਾਰ) ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਆਖਰੀ ਦਿਨ 4 ਪ੍ਰਸਤਾਵ ਮਨਜ਼ੂਰੀ ਲਈ ਸਦਨ ਵਿੱਚ ਰੱਖੇ ਜਾਣਗੇ। ਇਸ ਵਿੱਚ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਬਿੱਲ 2024, ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024, ਪੰਜਾਬ ਐਗਰੀਕਲਚਰਲ ਪ੍ਰੋਡਕਟਸ ਮਾਰਕੀਟ ਸੋਧ ਬਿੱਲ 2024 ਅਤੇ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ ਸੋਧ ਬਿੱਲ 2024 ਸ਼ਾਮਲ ਹਨ। ਵਿਧਾਨ ਸਭਾ
