Punjab

ਚੰਡੀਗੜ੍ਹ ‘ਚ ਵਕੀਲਾਂ ਦੀ ਹੜਤਾਲ, ਰੇਟ ਕੰਟਰੋਲਰ ਦੀ ਪਾਵਰ ਦਾ ਵਿਰੋਧ

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਵੱਲੋਂ ਅੱਜ ਤੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਹ ਹੜਤਾਲ ਅਣਮਿੱਥੇ ਸਮੇਂ ਲਈ ਕੀਤੀ ਗਈ ਹੈ। ਇਸ ਨੂੰ ਕਦੋਂ ਖਤਮ ਕੀਤਾ ਜਾਵੇਗਾ, ਇਸ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਵਕੀਲਾਂ ਵੱਲੋਂ ਇੱਕ ਪੱਤਰ ਲਿਖ ਕੇ ਅਪੀਲ ਕੀਤੀ ਗਈ ਹੈ ਕਿ ਵਕੀਲਾਂ ਦੀ ਗੈਰ-ਹਾਜ਼ਰੀ ਵਿੱਚ ਕਿਸੇ ਵੀ ਹਾਲਤ

Read More
International

ਜੋ ਬਾਇਡਨ ਨਹੀਂ ਲੜਨਗੇ ਰਾਸ਼ਟਰਪਤੀ ਚੋਣਾਂ, ਕਿਹਾ- ਅਮਰੀਕਾ ਦੇ ਹਿੱਤ ‘ਚ ਲਿਆ ਫੈਸਲਾ

ਅਮਰੀਕਾ ਵਿੱਚ ਜੋ ਬਿਡੇਨ ਰਾਸ਼ਟਰਪਤੀ ਚੋਣਾਂ ਨਹੀਂ ਲੜਨਗੇ। ਉਨ੍ਹਾਂ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਅਤੇ ਪਾਰਟੀ ਦੇ ਹਿੱਤ ਲਈ ਮੈਂ ਚੋਣਾਂ ਤੋਂ ਹਟ ਰਿਹਾ ਹਾਂ। ਇਹ ਗੱਲ ਉਨ੍ਹਾਂ ਨੇ ਇੱਕ ਪੱਤਰ ਵਿੱਚ ਕਹੀ ਹੈ। ਦਰਅਸਲ, 28 ਜੂਨ ਨੂੰ ਅਮਰੀਕਾ ਵਿੱਚ ਹੋਈ ਰਾਸ਼ਟਰਪਤੀ ਦੀ ਬਹਿਸ ਤੋਂ ਬਾਅਦ ਬਿਡੇਨ ਦੀ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਮੰਗ ਕਰ ਰਹੇ

Read More
India

ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਫੌਜ ਦੇ ਕੈਂਪ ‘ਤੇ ਅਤਿਵਾਦੀ ਹਮਲਾ, ਇਕ ਜਵਾਨ ਗੰਭੀਰ ਜ਼ਖ਼ਮੀ

ਜੰਮੂ-ਕਸ਼ਮੀਰ ‘ਚ ਇਕ ਵਾਰ ਫਿਰ ਅਤਿਵਾਦੀਆਂ ਨੇ ਫੌਜ ਦੇ ਕੈਂਪ ਨੂੰ ਨਿਸ਼ਾਨਾ ਬਣਾਇਆ ਹੈ। ਰਾਜੌਰੀ ‘ਚ ਫੌਜ ਦੇ ਕੈਂਪ ‘ਤੇ ਅਤਿਵਾਦੀਆਂ ਨੇ ਹਮਲਾ ਕੀਤਾ, ਜਿਸ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ। ਹਮਲੇ ਦੀ ਖਬਰ ਮਿਲਦੇ ਹੀ 63 ਆਰ ਆਰ ਆਰਮੀ ਕੈਂਪ ਦੀ ਟੁਕੜੀ ਨੇ ਜਵਾਬੀ ਕਾਰਵਾਈ ਕਰਦੇ ਹੋਏ ਇੱਕ ਅੱਤਵਾਦੀ ਨੂੰ ਮਾਰ ਦਿੱਤਾ। ਅੱਤਵਾਦੀ

Read More
Punjab

ਜੇਕਰ ਕੋਈ ਨਾਬਾਲਗ ਬਾਈਕ, ਸਕੂਟਰ ਜਾਂ ਕਾਰ ਚਲਾਉਂਦਾ ਫੜਿਆ ਗਿਆ ਤਾਂ ਮਾਪਿਆਂ ਨੂੰ ਹੋਵੇਗੀ ਜੇਲ੍ਹ

ਮੁਹਾਲੀ : ਪੰਜਾਬ ਵਿੱਚ ਜੇਕਰ ਕੋਈ ਨਾਬਾਲਗ ਬੱਚਾ ਸਕੂਟਰ, ਬਾਈਕ ਜਾਂ ਕਾਰ ਚਲਾਉਂਦਾ ਫੜਿਆ ਗਿਆ ਤਾਂ ਉਸ ਦੇ ਮਾਪਿਆਂ ਨੂੰ 3 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਹੋਵੇਗਾ। ਜੇਕਰ ਉਹ ਵਾਹਨ ਕਿਸੇ ਹੋਰ ਤੋਂ ਉਧਾਰ ਲੈ ਕੇ ਚਲਾ ਰਿਹਾ ਹੈ ਤਾਂ ਉਸ ਦੇ ਮਾਲਕ ਨੂੰ ਇਹ ਸਜ਼ਾ ਮਿਲੇਗੀ। ਪੰਜਾਬ ਪੁਲਿਸ ਇਸ ਨੂੰ 31

Read More
Punjab

ਜਲੰਧਰ ‘ਚ 2 ਕਰੋੜ ਦੀ ਵਿਦੇਸ਼ੀ ਕਰੰਸੀ ਸਮੇਤ ਇਕ ਗ੍ਰਿਫਤਾਰ

ਜਲੰਧਰ ਸਿਟੀ ਪੁਲਿਸ ਨੇ ਰੁਟੀਨ ਨਾਕਾਬੰਦੀ ਦੌਰਾਨ ਐਤਵਾਰ ਦੇਰ ਰਾਤ ਇੱਕ ਵਿਅਕਤੀ ਨੂੰ ਕਰੀਬ 2 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲ ਉਕਤ ਪੈਸਿਆਂ ਦਾ ਕੋਈ ਸਬੂਤ ਨਹੀਂ ਸੀ, ਜਿਸ ਕਾਰਨ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਬਰਾਮਦ ਕੀਤੀ ਗਈ ਸਾਰੀ ਨਕਦੀ ਵਿਦੇਸ਼ੀ ਕਰੰਸੀ ਵਿੱਚ ਸੀ। ਪੁਲਿਸ ਨੇ

Read More
Punjab

ਸਰਬਜੀਤ ਸਿੰਘ ਖਾਲਸਾ ਦਾ ਵੱਡਾ ਐਲਾਨ, ਅੰਮ੍ਰਿਤਪਾਲ ਨਾਲ ਮਿਲ ਕੇ ਬਣਾਵਾਂਗੇ ਨਵੀਂ ਪਾਰਟੀ

ਫਰੀਦਕੋਟ : ਲੋਕ ਸਭਾ ਹਲਕਾ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਨੇ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਭਾਈ ਸਰਬਜੀਤ ਸਿੰਘ ਖਾਲਸਾ ਨੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਪੱਕਾ ਹੈ ਕਿ ਉਨ੍ਹਾਂ ਵੱਲੋਂ ਜਲਦ ਹੀ ਇਕ ਪਾਰਟੀ ਬਣਾਈ ਜਾਵੇਗੀ ਜੋ ਸਿੱਖ ਸੰਗਤ ਤੇ ਪੰਜਾਬ ਦੇ ਲੋਕਾਂ ਦੀ ਤਰਜਮਾਨੀ ਕਰੇਗੀ।

Read More
Punjab

ਪੰਜਾਬ ‘ਚ ਦੋ ਦਿਨ ਛਾਏ ਰਹਿਣਗੇ ਬੱਦਲ, 30 ਸ਼ਹਿਰਾਂ ‘ਚ ਸਵੇਰੇ 9 ਵਜੇ ਤੱਕ ਮੀਂਹ ਅਤੇ ਹਵਾਵਾਂ ਚੱਲਣ ਦਾ ਅਲਰਟ

ਮੁਹਾਲੀ :  ਅੱਜ ਪੰਜਾਬ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲ ਸਕਦੀ ਹੈ। ਹੁਣ ਦੋ ਦਿਨਾਂ ਤੱਕ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.5

Read More