India

ਕੋਲਕਾਤਾ ਡਾਕਟਰ ਬਲਾਤਕਾਰ-ਕਤਲ ਮਾਮਲੇ ‘ਚ ਫੋਰਡਾ ਨੇ ਖਤਮ ਕੀਤੀ ਹੜਤਾਲ

ਕੋਲਕਾਤਾ ‘ਚ ਇਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਦੇ ਮਾਮਲੇ ‘ਚ ਦੋ ਦਿਨਾਂ ਤੋਂ ਜਾਰੀ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਦੀ ਹੜਤਾਲ ਮੰਗਲਵਾਰ ਸ਼ਾਮ ਨੂੰ ਖਤਮ ਹੋ ਗਈ। ਫੋਰਡਾ ਦੇ ਕੁਝ ਡਾਕਟਰਾਂ ਨੇ ਸਿਹਤ ਮੰਤਰੀ ਜੇਪੀ ਨੱਡਾ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ

Read More
Punjab

ਪੰਜਾਬ ਕੈਬਨਿਟ ਦੀ ਅੱਜ ਮੀਟਿੰਗ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਇਸ ਪ੍ਰਸਤਾਵ ਨੂੰ ਅੱਜ ਬੁੱਧਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਕਿਉਂਕਿ ਮਾਨਸੂਨ ਸੈਸ਼ਨ 11 ਸਤੰਬਰ ਤੋਂ ਪਹਿਲਾਂ ਹੋਣਾ ਲਾਜ਼ਮੀ ਹੈ। ਮੀਟਿੰਗ ਵਿੱਚ ਕਰੀਬ 27 ਏਜੰਡੇ ਲਿਆਂਦੇ ਜਾਣੇ ਹਨ। ਦੈਨਿਕ ਭਾਸਕਰ ਦੀ ਖ਼ਬਰ ਦਾ

Read More
Punjab

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ: ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਮੁਹਾਲੀ : ਪੰਜਾਬ ਵਿੱਚ ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਤਿੰਨੇ ਜ਼ਿਲ੍ਹੇ ਹਿਮਾਚਲ ਦੇ ਪਹਾੜੀ ਇਲਾਕਿਆਂ ਦੇ ਨਾਲ ਲੱਗਦੇ ਹਨ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹੇ ਸ਼ਾਮਲ ਹਨ। ਹਾਲਾਂਕਿ ਇਸ ਤੋਂ ਬਾਅਦ 17 ਅਗਸਤ ਲਈ ਕੋਈ

Read More
Punjab

ਪੰਜਾਬ ਦੇ ਸਭ ਤੋਂ ਵੱਡੇ ਸਨਅਤਕਾਰ ਨੇ 21 ਕਰੋੜ ਦਾ ਸਭ ਤੋਂ ਵੱਡਾ ਦਾਨ ਕੀਤਾ! ਸੂਬੇ ਵਿੱਚ ‘ਅੰਬਾਨੀ’ ਨਾਲ ਹਨ ਮਨਹੂਰ! ਪਦਮਸ਼੍ਰੀ ਅਵਾਰਡ ਵੀ ਮਿਲਿਆ

ਬਿਉਰੋ ਰਿਪੋਰਟ – ਪੰਜਾਬ ਦੇ ਸਭ ਤੋਂ ਵੱਡੇ ਸਨਅਤਕਾਰ ਨੇ 21 ਕਰੋੜ ਦਾ ਸਭ ਤੋਂ ਵੱਡਾ ਦਾਨ ਦਿੱਤਾ ਹੈ। ਟੈਕਸਟਾਈਲ ਸਨਅਤ ਦੇ ਮਾਲਿਕ ਪਦਮਸ਼੍ਰੀ ਰਜਿੰਦਰ ਗੁਪਤਾ ਨੇ ਤਿਰੂਪਤੀ ਬਾਲਾਜੀ ਮੰਦਰ ਨੂੰ 21 ਕਰੋੜ ਦਾ ਦਾਨ ਦਿੱਤਾ ਹੈ। ਇਹ ਰਕਮ ਰਜਿੰਦਰ ਗੁਪਤਾ ਨੇ ਮੰਦਰ ਪਹੁੰਚ ਕੇ ਤਿਰੂਮਲਾ ਤਿਰੂਪਤੀ ਦੇਵਸਥਾਨਮ ਦੇ SV ਪ੍ਰਾਣਦਾਨ ਟਰੱਸਟ ਨੂੰ ਦਿੱਤੀ ਹੈ,

Read More
International

ਅਰਸ਼ਦ ਨਦੀਮ ਨੂੰ ਮਿਲੇ ਕਰੋੜਾਂ ਦੇ ਗੱਫੇ, ਮੁੱਖ ਮੰਤਰੀ ਨੇ ਘਰ ਜਾ ਕੇ ਸੌਂਪੀ ਵੱਡੀ ਚੀਂਜ

ਪਾਕਿਸਤਾਨ ਦੇ ਸੋਨ ਤਗਮਾ ਜੇਤੂ ਅਰਸ਼ਦ ਨਦੀਮ (Arshad Nadeem) ਦੀ ਤਾਰੀਫ ਹਰ ਪਾਸੇ ਹੋ ਰਹੀ ਹੈ। ਅਰਸ਼ਦ ਨੇ ਜੈਵਲਿਨ ਥਰੋਅ ਮੁਕਾਬਲੇ ਦੇ ਫਾਈਨਲ ਵਿੱਚ 92.97 ਮੀਟਰ ਜੈਵਲਿਨ ਸੁੱਟ ਕੇ ਨਵਾਂ ਰਿਕਾਰਡ ਬਣਾਇਆ ਹੈ। ਇਸ ਤੋਂ ਬਾਅਦ ਪਾਕਿਸਤਾਨ ਦੀ ਸਰਕਾਰ ਅਤੇ ਲੋਕਾਂ ਵੱਲੋਂ ਉਸ ਨੂੰ ਤੋਹਫੇ ਦਿੱਤੇ ਜਾ ਰਹੇ ਹਨ। ਇਹ ਕਹਿਣ ਵਿੱਚ ਕੋਈ ਗਲਤੀ ਨਹੀਂ

Read More