ਪ੍ਰਿਤਪਾਲ ਸਿੰਘ ਨਾਗੀ ਬਣੇ ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ‘ਹਾਈ ਸ਼ੈਰਿਫ਼’
ਲੰਡਨ (2 ਅਪ੍ਰੈਲ, 2026): ਪੰਜਾਬੀਆਂ ਨੇ ਇੱਕ ਵਾਰ ਫਿਰ ਵਿਦੇਸ਼ੀ ਧਰਤੀ ’ਤੇ ਆਪਣੀ ਮਿਹਨਤ ਅਤੇ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਇੰਗਲੈਂਡ ਦੇ ਸ਼ਹਿਰ ਸਟੈਫੋਰਡਸ਼ਾਇਰ ਵਿੱਚ ਪ੍ਰਿਤਪਾਲ ਸਿੰਘ ਨਾਗੀ ਨੂੰ ਮਹਾਰਾਜਾ ਚਾਰਲਸ ਵੱਲੋਂ ‘ਹਾਈ ਸ਼ੈਰਿਫ਼’ (High Sheriff) ਨਿਯੁਕਤ ਕੀਤਾ ਗਿਆ ਹੈ। ਇਹ ਮਾਣ ਵਾਲੀ ਗੱਲ ਹੈ ਕਿ ਸਟੈਫੋਰਡਸ਼ਾਇਰ ਦੇ 1000 ਸਾਲਾਂ ਤੋਂ ਵੱਧ ਦੇ ਇਤਿਹਾਸ ਵਿੱਚ
