Punjab Religion

ਸ਼੍ਰੋਮਣੀ ਕਮੇਟੀ ਨੇ ਜਥੇਦਾਰ ਅਕਾਲ ਤਖਤ ਤੋਂ ਨਰਾਇਣ ਸਿੰਘ ਚੌੜਾ ਖਿਲਾਫ ਕਾਰਵਾਈ ਦੀ ਕੀਤੀ ਮੰਗ

ਅੰਮ੍ਰਿਤਸਰ : SGPC ਦੇ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਕਤ ਸਾਹਿਬਹ ਦੇ ਜਥੇਦਾਰ ਨਾਲ ਮੁਲਾਕੀਤ ਕੀਤੀ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ 1984 ਤੋਂ ਬਾਅਦ ਦੂਜੀ ਬਾਰ ਸ੍ਰੀ ਦਰਬਾਰ ਸਾਹਿਬ ਤੇ ਚੱਲੀ ਹੈ ਗੋਲੀ।

Read More
Punjab Religion

2 ਲੱਖ ਰੁਪਏ ਲੈ ਕੇ ਸਿੱਖ ਪਰਿਵਾਰ ਬਣਿਆ ਇਸਾਈ, ਗੁਟਕਾ ਸਾਹਿਬ ਤੇ ਹੋਰ ਹਿੰਦੂ ਧਰਮ ਦੇ ਸਵਰੂਪਾਂ ਦੀ ਕੀਤੀ ਬੇਅਦਬੀ

ਫਿਰੋਜ਼ਪੁਰ : ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪਰਿਵਾਰ ਵੱਲੋਂ ਧਰਮ ਪਰਿਵਰਤਨ ਕਰਨ ਤੋਂ ਬਾਅਦ ਧਾਰਮਿਕ ਗ੍ਰੰਥਾਂ ਸਮੇਤ ਹਿੰਦੂ ਦੇਵੀ ਦੇਵਤਿਆਂ ਦਿਆਂ ਸਵਰੂਪਾਂ ਨੂੰ ਵੀ ਇੱਕ ਗੱਟੇ ਵਿੱਚ ਪਾਕੇ ਰੂੜੀ ਉਤੇ ਸੁੱਟ ਦਿੱਤਾ ਹੈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੇ ਪਿੰਡ ਇੱਛੇਵਾਲਾ ਵਿੱਚ ਆਰਥਿਕ

Read More
Punjab

ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ, ਨਰਾਇਣ ਸਿੰਘ ਚੌੜਾ ਨੂੰ ਸਨਮਾਨਿਤ ਕਰਨ ਦੀ ਕਹੀ ਗੱਲ

ਚੰਡੀਗੜ੍ਹ : ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਤੋਂ ਬਾਅਦ ਅਕਾਲੀ ਦਲ ਦੇ ਆਗੂਆਂ ਵੱਲੋਂ ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰੇ ਜਾਣ ‘ਤੇ ਵੀ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ ਸੁਖਬੀਰ ਬਾਦਲ ‘ਤੇ ਫਾਇਰਿੰਗ ਕਰਨ ਤੋਂ ਬਾਅਦ ਪੁਲਿਸ ਨੇ ਨਰਾਇਣ ਚੌੜਾ ਨੂੰ ਹਿਰਾਸਤ ‘ਚ ਲੈ ਲਿਆ ਸੀ। ਹਾਲਾਂਕਿ ਅਕਾਲੀ ਦਲ ਦੇ ਸਮਰਥਕਾਂ ਨੇ ਪੁਲਿਸ ਦੀ ਭੀੜ

Read More
Punjab Religion

ਬੀਜੇਪੀ ਆਗੂ ਰਮਨ ਮਲਿਕ ਨੇ ਜਥੇਦਾਰਾਂ ’ਤੇ ਚੁੱਕੇ ਸਵਾਲ

ਸ੍ਰੀ ਅਕਾਤ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸੁਣਾਈ ਸਜ਼ਾ ਦਾ ਅੱਜ ਪੰਜਵਾਂ ਦਿਨ ਹੈ। ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਪਹਿਰੇਦਾਰ ਦਾ ਚੋਲਾ ਪਾ ਕੇ ਆਪਣੀ ਸਜ਼ਾ ਪੂਰੀ ਕਰ ਰਹੇ ਹਨ। ਇੱਕ ਘੰਟਾ ਸੇਵਾ ਨਿਭਾਉਣ ਤੋਂ ਬਾਅਦ ਉਹ ਸਿਮਰਨ ਕਰਨਗੇ। ਉਨ੍ਹਾਂ ਦੇ ਨਾਲ ਕਈ ਹੋਰ ਆਗੂ ਵੀ ਸੇਵਾ ਕਰਦੇ ਨਜ਼ਰ ਆ

Read More
India International

ਚੱਪਲਾਂ ਅਤੇ ਸਵਿਮਸੂਟ ‘ਤੇ ਭਗਵਾਨ ਗਣੇਸ਼ ਦੀ ਤਸਵੀਰ ਛਾਪਣ ‘ਤੇ ਵਿਵਾਦ

ਅਮਰੀਕਾ ਦੀ ਵਾਲਮਾਰਟ ਦੀ ਵੈੱਬਸਾਈਟ ‘ਤੇ ਭਗਵਾਨ ਸ਼੍ਰੀ ਗਣੇਸ਼ ਦੀ ਤਸਵੀਰ ਛਾਪ ਕੇ ਇਤਰਾਜ਼ਯੋਗ ਉਤਪਾਦਾਂ ਦੀ ਵਿਕਰੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਉਥੇ ਹਿੰਦੂ ਭਾਈਚਾਰੇ ਦੇ ਲੋਕਾਂ ਨੇ ਇਤਰਾਜ਼ ਜਤਾਇਆ ਹੈ। ਹਿੰਦੂ ਅਮਰੀਕਨ ਫਾਊਂਡੇਸ਼ਨ ਨੇ ਵਾਲਮਾਰਟ ‘ਤੇ ਧਾਰਮਿਕ ਭਾਵਨਾਵਾਂ ਦਾ ਅਪਮਾਨ ਕਰਨ ਦਾ ਦੋਸ਼ ਲਗਾਉਂਦੇ ਹੋਏ ਇਨ੍ਹਾਂ ਉਤਪਾਦਾਂ ਦੀ ਵਿਕਰੀ ਤੁਰੰਤ ਬੰਦ ਕਰਨ

Read More
Punjab

ਲੁਧਿਆਣਾ ਦੇ SHO ਦੀ ਸੜਕ ਹਾਦਸੇ ‘ਚ ਮੌਤ: ਇਨੋਵਾ ਕਾਰ ਖੜ੍ਹੇ ਟਰੱਕ ਨਾਲ ਟਕਰਾਈ

ਪੰਜਾਬ ਪੁਲਿਸ ਦੇ ਇੰਸਪੈਕਟਰ ਡੀ.ਪੀ. ਸਿੰਘ ਦੀ ਬੀਤੀ ਰਾਤ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਉਹ ਸਮਰਾਲਾ ਵਿਚ ਬਤੌਰ ਐਸ.ਐਚ.ਓ. ਨਿਯੁਕਤ ਸਨ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਉਹ ਇਕ ਵਿਆਹ ਸਮਾਗਮ ਤੋਂ ਬਾਅਦ ਅਮਲੋਹ ਤੋਂ ਵਾਪਸ ਪਰਤ ਰਹੇ ਸਨ ਕਿ ਉਨ੍ਹਾਂ ਦੀ ਗੱਡੀ ਖੜੇ ਟਰੱਕ ਦੇ ਪਿੱਛੇ ਟਕਰਾ ਗਈ। ਜਾਣਕਾਰੀ ਮੁਤਾਬਕ ਐਸਐਚਓ ਇਨੋਵਾ

Read More
Punjab Religion

ਅੱਜ ਫਤਹਿਗੜ੍ਹ ਸਾਹਿਬ ‘ਚ ਸਜ਼ਾ ਪੂਰੀ ਕਰ ਰਹੇ ਨੇ ਸੁਖਬੀਰ ਬਾਦਲ, ਅਕਾਲ ਤਖ਼ਤ ਨੇ ਲਗਾਈ ਹੈ ਤਨਖਾਹ

 ਸ੍ਰੀ ਫਤਹਿਗੜ੍ਹ ਸਾਹਿਬ :  ਸ੍ਰੀ ਅਕਾਤ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸੁਣਾਈ ਸਜ਼ਾ ਦਾ ਅੱਜ ਪੰਜਵਾਂ ਦਿਨ ਹੈ। ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਪਹਿਰੇਦਾਰ ਦਾ ਚੋਲਾ ਪਾ ਕੇ ਆਪਣੀ ਸਜ਼ਾ ਪੂਰੀ ਕਰ ਰਹੇ ਹਨ। ਇੱਕ ਘੰਟਾ ਸੇਵਾ ਨਿਭਾਉਣ ਤੋਂ ਬਾਅਦ ਉਹ ਸਿਮਰਨ ਕਰਨਗੇ। ਇਸ ਤੋਂ ਬਾਅਦ ਉਹ ਲੰਗਰ ਹਾਲ ਵਿੱਚ

Read More
India International

ਭਾਰਤ ਨੇ ਸੀਰੀਆ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ, ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ- ਸੀਰੀਆ ਜਾਣ ਤੋਂ ਬਚੋ

ਸੀਰੀਆ ਵਿੱਚ ਵਿਦਰੋਹੀ ਸਮੂਹਾਂ ਦੇ ਦੇਸ਼ ਦੀ ਰਾਜਧਾਨੀ ਦਮਿਸ਼ਕ ਵੱਲ ਵਧਣ ਦੀਆਂ ਖ਼ਬਰਾਂ ਤੋਂ ਬਾਅਦ, ਭਾਰਤੀ ਵਿਦੇਸ਼ ਮੰਤਰਾਲੇ ਨੇ ਸਥਿਤੀ ਦੇ ਮੱਦੇਨਜ਼ਰ ਇੱਕ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਆਪਣੀ ਐਡਵਾਈਜ਼ਰੀ ਵਿੱਚ ਭਾਰਤੀ ਨਾਗਰਿਕਾਂ ਨੂੰ ਸੀਰੀਆ ਜਾਣ ਤੋਂ ਬਚਣ ਲਈ ਕਿਹਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸੀਰੀਆ ‘ਚ ਰਹਿ ਰਹੇ ਭਾਰਤੀਆਂ ਨੂੰ

Read More