India Punjab

ਕੀ ਸਰਕਾਰ ਨੇ ਬਣਾਏ ਕਈ ਕਿਸਾਨ ਸੰਗਠਨ? ਜਗਜੀਤ ਡੱਲੇਵਾਲ ਨੇ ਲਗਾਏ ਵੱਡੇ ਅਰੋਪ

ਸੀਨੀਅਰ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਇਕ ਅਖ਼ਬਾਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਹਰਿਆਣਾ ਸਰਕਾਰ ਕੁਝ ਕਿਸਾਨ ਸੰਗਠਨਾਂ ਨੂੰ ਬੁਲਾ ਕੇ ਕਿਸਾਨ ਅੰਦੋਲਨ ਲਈ ਚਰਚਾ ਕਰ ਰਹੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਪੁੱਛਿਆ ਕਿ ਜੇਕਰ ਉਹ ਇੰਨੇ ਹੀ ਸੁਹਿਰਦ ਸਨ ਤਾਂ ਜਦੋਂ ਤੋਂ ਕਿਸਾਨ ਅੰਦੋਲਨ ਚਲਾ ਰਹੇ ਹਨ ਉਸ

Read More
India

ਚੰਡੀਗੜ੍ਹ-ਡਿਬਰੂਗੜ੍ਹ ਰੇਲ ਹਾਦਸੇ ਦੀ ਜਾਂਚ ਰਿਪੋਰਟ ’ਚ ਵੱਡੇ ਖ਼ੁਲਾਸੇ! 3 ਗੁਣਾ ਜ਼ਿਆਦਾ ਸੀ ਸਪੀਡ, ਟ੍ਰੈਕ ’ਚ ਗੜਬੜੀ, 5 ਅਫ਼ਸਰਾਂ ਨੇ ਮੰਨੀ ਲਾਪਰਵਾਹੀ

ਬਿਉਰੋ ਰਿਪੋਰਟ: ਚੰਡੀਗੜ੍ਹ-ਡਿਬਰੂਗੜ੍ਹ ਰੇਲ ਹਾਦਸੇ ਦੀ ਪਹਿਲੀ ਰਿਪੋਰਟ ਸਾਹਮਣੇ ਆਈ ਹੈ। ਰੇਲਵੇ ਨੇ ਰਿਪੋਰਟ ’ਚ ਕਿਹਾ ਹੈ ਕਿ ਹਾਦਸਾ ਟ੍ਰੈਕ ’ਚ ਖ਼ਰਾਬੀ ਕਾਰਨ ਹੋਇਆ ਹੈ। ਟਰੇਨ ਟ੍ਰੈਕ ’ਤੇ 30 ਕਿਲੋਮੀਟਰ ਦੀ ਰਫ਼ਤਾਰ ਨਾਲ ਦੌੜ ਸਕਦੀ ਹੈ, ਪਰ ਲੋਕੋ ਪਾਇਲਟ (ਟਰੇਨ ਡਰਾਈਵਰ) ਨੂੰ ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ। ਉਸ ਨੇ 86 ਕਿਲੋਮੀਟਰ ਦੀ ਰਫ਼ਤਾਰ ਨਾਲ

Read More
Punjab

ਖੇਤਾਂ ‘ਚ ਕੰਮ ਕਰਦੀ ਪਤਨੀ ਨਾਲ ਪਤੀ ਨੇ ਕੀਤਾ ਇਹ ਕੰਮ, ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹੋਇਆ ਫਰਾਰ

ਫਾਜ਼ਿਲਕਾ ਦੇ ਪਿੰਡ ਹੌਜ਼ ਖਾਸ ਵਿੱਚ ਇਕ ਸ਼ਰਾਬੀ ਪਤੀ ਨੇ ਆਪਣੀ ਹੀ ਪਤਨੀ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਉਸ ਦੀ ਪਤਨੀ ਖੇਤਾਂ ‘ਚ ਕੰਮ ਕਰ ਰਹੀ ਸੀ। ਉਸ ਦਾ ਪਤੀ ਆਪਣੀ ਪਤਨੀ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ, ਜਿਸ ਕਰਕੇ ਉਹ ਪਹਿਲਾਂ ਵੀ ਕਈ ਵਾਰ ਆਪਣੀ ਪਤਨੀ ਦੀ ਕੁੱਟਮਾਰ ਕਰ

Read More
International

ਬੰਗਲਾਦੇਸ਼ ਦੇ ਹਾਲਾਤ ਬਦ ਤੋਂ ਬਦਤਰ! ਰਾਖਵਾਂਕਰਨ ‘ਚ ਸੁਧਾਰ ਦੀ ਮੰਗ, ਦੇਖਦਿਆਂ ਹੀ ਗੋਲੀ ਮਾਰਨ ਦਾ ਹੁਕਮ

ਬੰਗਲਾਦੇਸ਼ ਵਿੱਚ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਦੀ ਸੁਧਾਰ ਨੂੰ ਮੰਗ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਹਾਲਾਤ ਲਗਾਤਾਰ ਬੱਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਬੰਗਲਾਦੇਸ਼ ਵਿੱਚ ਲਗਾਤਾਰ ਹਿੰਸਾ ਹੋ ਰਹੀ ਹੈ, ਜਿਸ ਨੂੰ ਦੇਖਦਿਆਂ ਹੋਇਆ ਦੇਸ਼ ਵਿੱਚ ਕਰਫਿਊ ਲਗਾਇਆ ਹੋਇਆ ਹੈ। ਇਸ ਵਿੱਚ ਹੁਣ ਤੱਕ

Read More
Punjab

ਨਾਬਾਲਗਾਂ ਲਈ ਪੰਜਾਬ ਪੁਲਿਸ ਦਾ ਫ਼ੁਰਮਾਨ! ਜੇ ਡਰਾਈਵਿੰਗ ਕਰਦੇ ਫੜੇ ਗਏ ਤਾਂ ਮਾਪਿਆਂ ਨੂੰ 3 ਸਾਲ ਕੈਦ ਤੇ ਮੋਟਾ ਜ਼ੁਰਮਾਨਾ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਨਾਬਾਲਗਾਂ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਇਸ ਮੁਤਾਬਕ ਜੇ ਹੁਣ 18 ਸਾਲਾਂ ਤੋਂ ਘੱਟ ਉਮਰ ਦੇ ਨਬਾਲਿਗ ਬੱਚੇ ਮੋਟਰਸਾਈਕਲ ਜਾਂ ਕਾਰ ਚਲਾਉਂਦੇ ਫੜੇ ਗਏ ਤਾਂ ਉਨ੍ਹਾਂ ਦੇ ਮਾਪਿਆਂ ਨੂੰ ਕੈਦ ਹੋਵੇਗੀ ਤੇ ਉਨ੍ਹਾਂ ਕੋਲੋਂ ਮੋਟਾ ਜ਼ੁਰਮਾਨਾ ਵੀ ਵਸੂਲਿਆ ਜਾਵੇਗਾ। ਇਹ ਹੁਕਮ ਟ੍ਰੈਫਿਕ ਅਤੇ ਸੜਕ ਸੁਰੱਖਿਆ ਪੰਜਾਬ ਚੰਡੀਗੜ੍ਹ ਵੱਲੋਂ ਸਮੂਹ ਕਮਿਸ਼ਨਰ

Read More
International

ਇਜ਼ਰਾਈਲ ਨੇ ਯਮਨ ’ਤੇ ਕੀਤਾ ਹਵਾਈ ਹਮਲਾ, ਤੇਲ ਅਵੀਵ ’ਤੇ ਡਰੋਨ ਹਮਲੇ ਦਾ ਦਿੱਤਾ ਜਵਾਬ

ਬਿਉਰੋ ਰਿਪੋਰਟ: ਇਜ਼ਰਾਈਲ ਨੇ ਤੇਲ ਅਵੀਵ ਵਿੱਚ ਡਰੋਨ ਹਮਲੇ ਦਾ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 20 ਜੁਲਾਈ ਨੂੰ, ਯਮਨ ਨੇ ਪੱਛਮੀ ਯਮਨ ਵਿੱਚ ਹੋਤੀ ਵਿਦਰੋਹੀ ਸਮੂਹ ਦੇ ਕਈ ਟਿਕਾਣਿਆਂ ਉੱਤੇ ਭਾਰੀ ਬੰਬਾਰੀ ਕੀਤੀ। ਇਜ਼ਰਾਇਲੀ ਫੌਜ ਨੇ ਇਹ ਜਾਣਕਾਰੀ ਦਿੱਤੀ ਹੈ। ਪੂਰੇ ਮੱਧ ਪੂਰਬ ਵਿੱਚ ਇਜ਼ਰਾਈਲ-ਫਲਸਤੀਨ ਸੰਘਰਸ਼ ਦੇ ਫੈਲਣ ਦੀ ਸੰਭਾਵਨਾ ਤੇਜ਼ੀ ਨਾਲ ਵਧ ਰਹੀ

Read More
India

NEET ਦੇ ਨਵੇਂ ਨਤੀਜੇ ਵੀ ਸਵਾਲਾਂ ਦੇ ਘੇਰੇ ’ਚ! 2321 ਵਿਦਿਆਰਥੀਆਂ ਨੇ ਹਾਸਲ ਕੀਤੇ 700 ਤੋਂ ਵੱਧ ਅੰਕ, ਸੀਕਰ ਦਾ ਨਤੀਜਾ 6 ਗੁਣਾ ਵੱਧ

ਨਵੀਂ ਦਿੱਲੀ: ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਸ਼ਨੀਵਾਰ (20 ਜੁਲਾਈ) ਨੂੰ ਸੁਪਰੀਮ ਕੋਰਟ ਦੇ ਆਦੇਸ਼ਾਂ ‘ਤੇ NEET UG-2024 ਲਈ ਹਾਜ਼ਰ ਹੋਏ 23.22 ਲੱਖ ਵਿਦਿਆਰਥੀਆਂ ਦੇ ਕੇਂਦਰ-ਸ਼ਹਿਰ ਅਨੁਸਾਰ ਨਤੀਜੇ ਜਾਰੀ ਕੀਤੇ ਹਨ। ਦੇਸ਼ ਭਰ ਵਿੱਚ 2321 ਵਿਦਿਆਰਥੀਆਂ ਨੇ 700 ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। 30,204 ਵਿਦਿਆਰਥੀਆਂ ਨੇ 650 ਤੋਂ ਵੱਧ ਅਤੇ 81,550 ਨੇ 600 ਤੋਂ

Read More