Punjab Religion

ਕਪੂਰਥਲਾ ’ਚ ਸ਼ਾਰਟ ਸਰਕਟ ਹੋਣ ਨਾਲ ਪਾਵਨ ਸਰੂਪ ਅਗਨ ਭੇਟ! ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਜ਼ਿਲ੍ਹਾ ਕਪੂਰਥਲਾ ਅੰਦਰ ਸ਼ੇਖੂਪੁਰ ਦੇ ਗੁਰਦੁਆਰਾ ਸਿੰਘ ਸਭਾ ’ਚ ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਸੇਵਾਦਾਰਾਂ

Read More
India International

ਕੈਨੇਡਾ ਤੋਂ ਸਭ ਤੋਂ ਵੱਧ ਭਾਰਤੀ ਲਗਾ ਰਹੇ ਅਮਰੀਕਾ ਦੀ ਡੌਂਕੀ, ਅਮਰੀਕਾ ਨੇ ਕੀਤੇ ਵੱਡੇ ਖੁਲਾਸੇ

ਕੈਨੇਡਾ-ਅਮਰੀਕਾ ਬਾਰਡਰ: ਕੈਨੇਡਾ ਤੋਂ ਵੱਡੀ ਗਿਣਤੀ ਵਿੱਚ ਭਾਰਤੀ ਪੈਦਲ ਹੀ ਅਮਰੀਕਾ ਦੀ ਸਰਹੱਦ ਪਾਰ ਕਰ ਰਹੇ ਹਨ। ਫਿਲਹਾਲ ਇਸ ਤਰ੍ਹਾਂ ਘੁਸਪੈਠ ਕਰਨ ਵਾਲਿਆਂ ਦੀ ਗਿਣਤੀ ਸਿਖਰ ‘ਤੇ ਪਹੁੰਚ ਗਈ ਹੈ, ਜਿਸ ਤੋਂ ਬਾਅਦ ਅਮਰੀਕਾ ਦੀ ਚਿੰਤਾ ਵਧ ਗਈ ਹੈ। ਭਾਰਤੀਆਂ ਦੀ ਸੰਯੁਕਤ ਰਾਜ ਅਮਰੀਕਾ ਵਿੱਚ ਤੀਜੀ ਸਭ ਤੋਂ ਵੱਡੀ ਗੈਰ-ਕਾਨੂੰਨੀ ਪ੍ਰਵਾਸੀ ਆਬਾਦੀ ਹੈ। : ਯੂ.ਐਸ ਕਸਟਮਜ਼ ਐਂਡ

Read More
India Religion

ਮਾਤਾ ਵੈਸ਼ਨੋ ਦੇਵੀ ਯਾਤਰਾ ਮਾਰਗ ’ਤੇ ਲੈਂਡਸਲਾਈਡ! ਇੱਕ ਸ਼ਰਧਾਲੂ ਦੀ ਮੌਤ, ਦੋ ਜ਼ਖ਼ਮੀ

ਬਿਉਰੋ ਰਿਪੋਰਟ: ਮਾਤਾ ਵੈਸ਼ਨੋ ਦੇਵੀ ਯਾਤਰਾ ਦੌਰਾਨ ਵੱਡਾ ਹਾਦਸਾ ਵਾਪਰਿਆ ਹੈ। ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ ’ਚ ਸੋਮਵਾਰ ਨੂੰ ਨਵੇਂ ਮਾਤਾ ਵੈਸ਼ਨੋ ਦੇਵੀ ਮਾਰਗ ’ਤੇ ਜ਼ਮੀਨ ਖਿਸਕਣ ਅਤੇ ਪੱਥਰ ਡਿੱਗਣ ਕਾਰਨ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੰਚੀ ਦੇ ਨੇੜੇ ਢਿੱਗਾਂ ਡਿੱਗਣ ਕਾਰਨ ਇੱਕ ਓਵਰਹੈੱਡ ਲੋਹੇ ਦੇ ਢਾਂਚੇ ਨੂੰ ਨੁਕਸਾਨ

Read More
India Sports

ਪੈਰਾਲੰਪਿਕਸ ’ਚ ਭਾਰਤ ਦਾ ਅੱਠਵਾਂ ਤਮਗਾ! ਯੋਗੇਸ਼ ਕਥੁਨੀਆ ਨੇ ਡਿਸਕਸ ਥਰੋਅ ’ਚ ਜਿੱਤੀ ਚਾਂਦੀ

ਬਿਉਰੋ ਰਿਪੋਰਟ: ਪੈਰਿਸ ਪੈਰਾਲੰਪਿਕਸ 2024 ਦਾ ਅੱਜ (2 ਸਤੰਬਰ) ਪੰਜਵਾਂ ਦਿਨ ਹੈ। ਇਨ੍ਹਾਂ ਖੇਡਾਂ ਦੇ ਪੰਜਵੇਂ ਦਿਨ ਵੀ ਭਾਰਤੀ ਪੈਰਾ ਐਥਲੀਟ ਕਈ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ। ਅੱਜ ਯੋਗੇਸ਼ ਕਥੁਨੀਆ ਨੇ ਭਾਰਤ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪੁਰਸ਼ਾਂ ਦੇ ਡਿਸਕਸ ਥਰੋਅ F56 ਈਵੈਂਟ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਯੋਗੇਸ਼ ਨੇ ਲਗਾਤਾਰ ਦੂਜੇ ਪੈਰਾਲੰਪਿਕ ਵਿੱਚ

Read More
India

‘ਬੁਲਡੋਜ਼ਰ ਜਸਟਿਸ’ ’ਤੇ ਸੁਪਰੀਮ ਕੋਰਟ ਜਾਰੀ ਕਰੇਗਾ ਦਿਸ਼ਾ-ਨਿਰਦੇਸ਼! “ਤੁਸੀਂ ਸਿਰਫ਼ ਮੁਲਜ਼ਮ ਹੋਣ ’ਤੇ ਕਿਸੇ ਦਾ ਘਰ ਨਹੀਂ ਢਾਹ ਸਕਦੇ, ਦੋਸ਼ੀ ਹੋਵੇ ਤਾਂ ਵੀ ਨਹੀਂ”

ਬਿਉਰੋ ਰਿਪੋਰਟ: ਦੇਸ਼ ਭਰ ਵਿੱਚ ਦੋਸ਼ੀਆਂ ਖ਼ਿਲਾਫ਼ ਬੁਲਡੋਜ਼ਰ ਦੀ ਕਾਰਵਾਈ ’ਤੇ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕੋਈ ਸਿਰਫ ਮੁਲਜ਼ਮ ਹੈ ਤਾਂ ਜਾਇਦਾਦ ਨੂੰ ਢਾਹੁਣ ਦੀ ਕਾਰਵਾਈ ਕਿਵੇਂ ਕੀਤੀ ਜਾ ਸਕਦੀ ਹੈ? ਜਸਟਿਸ ਵਿਸ਼ਵਨਾਥਨ ਅਤੇ ਜਸਟਿਸ ਬੀਆਰ ਗਵਈ ਦੇ ਬੈਂਚ ਨੇ ਕਿਹਾ, “ਜੇਕਰ ਕੋਈ ਦੋਸ਼ੀ ਵੀ ਹੈ, ਤਾਂ

Read More
Punjab

ਕਿਸਾਨਾਂ ਨੂੰ ਮਟਕਾ ਚੌਕ ਤੱਕ ਮਿਲੀ ਆਗਿਆ! ਪ੍ਰਸ਼ਾਸਨ ਹੋਇਆ ਪੱਬਾ ਭਾਰ

ਬਿਊਰੋ ਰਿਪੋਰਟ – ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ (Chandigarh) ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਜਿੱਥੇ ਕਿਸਾਨਾਂ ਵੱਲੋਂ ਵੱਖ-ਵੱਖ ਬਾਰਡਰਾਂ ‘ਤੇ ਧਰਨਾ ਦਿੱਤਾ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (BKU) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਕਿਸਾਨ 5 ਸਤੰਬਰ ਤੱਕ ਪੱਕਾ ਮੋਰਚਾ ਲਗਾਈ ਬੈਠੇ ਹਨ। 

Read More
India Punjab

ਬਿਆਸ ਡੇਰੇ ਨੂੰ ਮਿਲਿਆ ਨਵਾਂ ਮੁੱਖੀ! ਅੱਜ ਤੋਂ ਹੀ ਸੰਭਾਲਣਗੇ ਗੱਦੀ

ਬਿਊਰੋ ਰਿਪੋਰਟ –  ਬਿਆਸ (Beas) ਡੇੇਰੇ ਦੇ ਮੁੱਖੀ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਨੇ ਆਪਣਾ ਨਵਾਂ ਉਤਰਾਅਧਿਕਾਰੀ ਘੋਸ਼ਿਤ ਕਰ ਦਿੱਤਾ ਹੈ। ਗੁਰਿੰਦਰ ਸਿੰਘ ਢਿੱਲੋਂ ਤੋਂ ਬਾਅਦ ਜਸਦੀਪ ਸਿੰਘ ਗਿੱਲ (Jasdeep Singh Gill) ਡੇਰੇ ਦੇ ਨਵੇਂ ਉਤਰਾਅਧਿਕਾਰੀ ਹੋਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਸੰਗਤਾਂ ਨੂੰ ਨਾਮ ਦਾਨ ਦੇਣ ਦਾ ਅਧਿਕਾਰ ਹੋਵੇਗਾ। ਗੁਰਿੰਦਰ ਸਿੰਘ ਢਿੱਲੋਂ ਪਿਛਲੇ

Read More
Punjab

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ, ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ :ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ (vidhan sabha punjab) ਅੱਜ  ਸ਼ੁਰੂ ਹੋ ਗਿਆ ਹੈ।  ਇੱਕ ਪਾਸੇ ਇਸ ,ਪੰਜਾਬ ਦੇ ਭੱਖਦੇ ਮੁੱਦਿਆਂ ‘ਤੇ ਚਰਚਾ ਹੋਵੇਗੀ,ਉਥੇ ਵਿਰੋਧੀ ਧਿਰ ਵੀ ਪੂਰੀ ਤਰਾਂ ਨਾਲ ਸਰਕਾਰ ਨੂੰ ਘੇਰਨ ਦੇ ਕੋਸ਼ਿਸ਼ ਵਿੱਚ ਰਹੇਗੀ। ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਪੰਜਾਬ ਸਰਕਾਰ ਵੱਲੋਂ

Read More