ਅੰਮ੍ਰਿਤਪਾਲ ਸਿੰਘ ਦਾ ਭਰਾ ਹਰਪ੍ਰੀਤ ਸਿੰਘ 2 ਦਿਨ ਦੇ ਰਿਮਾਂਡ ’ਤੇ, ਪੁਲਿਸ ਨੇ 10 ਦਿਨ ਦਾ ਮੰਗਿਆ ਸੀ ਸਮਾਂ
ਬਿਉਰੋ ਰਿਪੋਰਟ: ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਪੁਲਿਸ ਨੇ ਅੱਜ ਜਲੰਧਰ ਸੈਸ਼ਨ ਕੋਰਟ ਵਿੱਚ ਪੇਸ਼ ਕੀਤਾ। ਅਦਾਲਤ ਨੇ ਪੁਲਿਸ ਨੂੰ 2 ਦਿਨ ਦਾ ਰਿਮਾਂਡ ਦਿੱਤਾ ਹੈ। ਅੱਜ ਪੁਲੀਸ ਨੇ ਕਰੀਬ 10 ਦਿਨਾਂ ਦਾ ਰਿਮਾਂਡ ਮੰਗਿਆ ਸੀ, ਜਿਸ ’ਤੇ ਅਦਾਲਤ ਨੇ ਸਿਰਫ਼ 2 ਦਿਨ ਦਾ ਰਿਮਾਂਡ
